Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਦੇ ਗੰਨ ਕਲਚਰ ਵਿਰੁੱਧ ਫ਼ੈਸਲੇ ਨਾਲ ਅਪਰਾਧਿਕ ਅਕਸ ਵਾਲੇ ਲੋਕਾਂ ਕੋਲ ਹਥਿਆਰਾਂ 'ਤੇ ਲੱਗੇਗੀ ਰੋਕ : ਮਲਵਿੰਦਰ ਸਿੰਘ ਕੰਗ

ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ ਵਿਚ ਵੰਡੇ ਬੇਲੋੜੇ ਲਾਇਸੈਂਸ, ਗੰਨ ਕਲਚਰ ਨੂੰ ਕੀਤਾ ਉਤਸ਼ਾਹਿਤ - ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Neil Garg

Web Admin

Web Admin

5 Dariya News

ਚੰਡੀਗੜ੍ਹ , 14 Nov 2022

Last updated on: Nov 14, 2022, 00:00 IST

ਆਮ ਆਦਮੀ ਪਾਰਟੀ (ਆਪ) ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।  'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਵਾਪਸ ਲਏ ਜਾਣਗੇ ਅਤੇ ਪੰਜਾਬ 'ਚੋਂ ਹਾਨੀਕਾਰਕ ਗੰਨ ਕਲਚਰ ਨੂੰ ਖ਼ਤਮ ਕੀਤਾ ਜਾਵੇਗਾ।

ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ 'ਚ ਗੈਰ-ਜ਼ਰੂਰੀ ਲੋਕਾਂ ਨੂੰ ਅਸਲੇ ਦੇ ਲਾਇਸੈਂਸ ਦਿੱਤੇ, ਜਿਸ ਨਾਲ ਪੰਜਾਬ 'ਚ ਗੰਨ ਕਲਚਰ ਨੂੰ ਬੇਲੋੜਾ ਹੁਲਾਰਾ ਮਿਲਿਆ ਅਤੇ ਸਮਾਜ ਦਾ ਮਾਹੌਲ ਖ਼ਰਾਬ ਹੋਇਆ । 

ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੀਆਂ ਕਈ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵਿਆਹਾਂ ਵਰਗੇ ਸ਼ੁੱਭ ਪ੍ਰੋਗਰਾਮਾਂ ਵਿੱਚ ਹਥਿਆਰ ਦੇ ਪ੍ਰਦਰਸ਼ਨ ਨਾਲ ਲੋਕਾਂ ਦੀਆਂ ਕਈ ਕੀਮਤੀ ਜਾਨਾਂ ਚਲੀਆਂ ਗਈਆਂ। ਸਮੀਖਿਆ ਕਰਵਾਉਣ ਨਾਲ ਹੀ ਸਹੀ-ਗ਼ਲਤ ਦਾ ਪਤਾ ਲੱਗ ਸਕੇਗਾ ਅਤੇ ਸਿਰਫ਼ ਲੋੜਵੰਦ ਹੀ ਲਾਇਸੈਂਸ ਲੈ ਸਕਣਗੇ।

ਇਸ ਦੇ ਨਾਲ ਹੀ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦਾ ਅਕਸ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਧਾਰੇਗਾ। ਇਹ ਨੌਜਵਾਨਾਂ ਨੂੰ ਗੈਂਗਸਟਰਵਾਦ ਦੇ ਰਸਤੇ 'ਤੇ ਜਾਣ ਤੋਂ ਰੋਕੇਗਾ ਅਤੇ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਸਥਾਪਿਤ ਹੋਵੇਗਾ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Neil Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD