Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 14 Nov 2022

Last updated on: Nov 14, 2022, 00:00 IST

ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਮੋਨੀਸ਼ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ,  ਐਸ. ਡੀ. ਐਮ. ਤਰਨਤਾਰਨ ਸ੍ਰੀ ਰਜਨੀਸ਼ ਅਰੋੜਾ, ਐਸ. ਡੀ. ਐਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ  ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਦਿੱਤਿਆ ਗੁਪਤਾ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। 

ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD