Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਰੂਪਨਗਰ ਦੇ ਐਸ.ਐਸ.ਪੀ ਵਜੋਂ ਵਿਵੇਕ ਐਸ ਸੋਨੀ ਨੇ ਸੰਭਾਲਿਆ ਚਾਰਜ

SSP Ropar, Punjab Police, Police, Ropar, Rupnagar

Web Admin

Web Admin

5 Dariya News

ਰੂਪਨਗਰ , 15 Nov 2022

Last updated on: Nov 15, 2022, 00:00 IST

ਰੂਪਨਗਰ ਜ਼ਿਲ੍ਹੇ ਦੇ ਨਵ-ਨਿਯੁਕਤ ਕੀਤੇ ਗਏ ਐਸ.ਐਸ.ਪੀ. ਵਿਵੇਕ ਐਸ ਸੋਨੀ ਵੱਲੋਂ ਅੱਜ ਰੂਪਨਗਰ ਵਿਖੇ ਚਾਰਜ ਸੰਭਾਲਿਆ ਗਿਆ। ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰੂਪਨਗਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲ਼ਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀਂ ਹੈ।ਇਸ ਮੌਕੇ ਉੱਤੇ ਹਾਜ਼ਰ ਪੱਤਰਕਾਰਾਂ ਵਲੋਂ ਜ਼ਿਲ੍ਹਾ ਰੂਪਨਗਰ ਸਬੰਧੀ ਵੱਖ-ਵੱਖ ਮਾਮਲਿਆਂ ਅਤੇ ਮੁਸ਼ਕਲਾਂ ਬਾਰੇ ਐਸ.ਐਸ.ਪੀ ਸ਼੍ਰੀ ਵਿਵੇਕ ਐਸ ਸੋਨੀ ਨੂੰ ਜਾਣੂ ਕਰਵਾਇਆ ਗਿਆ ਜਿਸ ਉਪਰੰਤ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਿਤ ਹਰ ਮਾਮਲੇ ਜਿਵੇਂ ਕਿ ਟ੍ਰੈਫਿਕ ਤੋਂ ਲੈਕੇ ਸ਼ਹਿਰਾਂ ਤੇ ਪਿੰਡਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

 

Tags: SSP Ropar , Punjab Police , Police , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD