Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ - ਡਿਪਟੀ ਕਮਿਸ਼ਨਰ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 16 Nov 2022

Last updated on: Nov 16, 2022, 00:00 IST

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ’ਚ ਜਮ੍ਹਾਂ ਕਰਵਾਏ ਜਾਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕੰਮਲ ਹੋਏ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਵੀ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੀ ਯੂ.ਸੀ. ਵੀ ਡੀ.ਸੀ. ਦਫ਼ਤਰ ਜਮ੍ਹਾਂ ਕਰਵਾਈ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਖੁਦ ਵਿਕਾਸ ਕਾਰਜਾਂ ਦਾ ਮੌਕੇ ’ਤੇ ਜਾ ਕੇ ਮੁਆਇਨਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਡਾ. ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD