Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

MTL ਪ੍ਰੋਡਕਸ਼ਨ ਦੇ ਨਵੇਂ ਟ੍ਰੈਕ, ਮਾਸ਼ਾ ਅਲੀ ਦੁਆਰਾ "ਰੈੱਡ ਚਿਲੀ" ਦੇ ਸ਼ਾਨਦਾਰ ਸੰਗੀਤ ਨੂੰ ਸੁਣੋ

Get tranced to the Groovy music of MTL Production’s new track, “Red Chilly” by Masha Ali

Music, Entertainment, Mumbai, Singer, Song, Mumbai News, Red Chilly, Masha Ali, Mann Traders Limited

Web Admin

Web Admin

5 Dariya News

ਚੰਡੀਗੜ੍ਹ , 16 Nov 2022

Last updated on: Nov 16, 2022, 00:00 IST

ਇੱਕ ਮਸ਼ਹੂਰ ਅੰਤਰਰਾਸ਼ਟਰੀ ਬਿਜ਼ਨੈਸ ਇੰਟਰਪ੍ਰਾਈਜ਼, 'ਮਾਨ ਟਰੇਡਰਜ਼ ਲਿਮਿਟੇਡ' ਨੇ ਹਾਲ ਹੀ ਵਿੱਚ ਪੰਜਾਬੀ ਇੰਡਸਟਰੀ ਵਿੱਚ ਆਪਣੇ ਪੈਰ ਜਮਾਉਂਦਿਆਂ, MTL ਪ੍ਰੋਡਕਸ਼ਨ ਦਾ ਜਸ਼ਨ ਮਨਾਉਣ ਲਈ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ। ਅੱਜ, ਪ੍ਰੋਡਕਸ਼ਨ ਹਾਊਸ ਨੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਾਸ਼ਾ ਅਲੀ ਦੁਆਰਾ ਗਾਇਆ ਆਪਣਾ ਨਵਾਂ ਗੀਤ "ਰੈੱਡ ਚਿਲੀ" ਪੇਸ਼ ਕੀਤਾ, ਜਿਸਦਾ ਵਿਸ਼ਵ ਪੱਧਰ 'ਤੇ ਸਰੋਤਿਆਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਗਿਆ। 

ਗੀਤ ਦੀ ਗੱਲ ਕਰੀਏ ਤਾਂ ਪੈਪੀ ਨੰਬਰ ਦੇ ਬੋਲ ਮਨਪ੍ਰੀਤ ਸ਼ੇਰਗਿੱਲ ਨੇ ਲਿਖੇ ਹਨ, ਵੀਡੀਓ ਨੂੰ ਪਰਮਵੀਰ ਸਿੰਘ ਨੇ ਡਾਇਰੈਕਟ ਕੀਤਾ ਹੈ ਅਤੇ ਇਸਨੂੰ ਮਿਊਜ਼ਿਕ ਬਿਰਗੀ ਵੀਰਜ ਨੇ ਦਿੱਤਾ ਹੈ।ਦਰਸ਼ਕਾਂ ਨੇ ਹਮੇਸ਼ਾ ਮਾਸ਼ਾ ਅਲੀ ਨੂੰ ਰੋਮਾਂਟਿਕ ਅਤੇ ਉਦਾਸ ਗੀਤ ਗਾਉਂਦਿਆਂ ਦੇਖਿਆ ਹੈ ਪਰ ਇਸ ਵਾਰ ਦਰਸ਼ਕ ਆਪਣੇ ਚਹੇਤੇ ਗਾਇਕ ਨੂੰ ਰੋਮਾਂਟਿਕ ਪਾਰਟੀ ਨੰਬਰ ਦੇ ਨਵੇਂ ਰੂਪ ਵਿੱਚ ਦੇਖ ਕੇ ਹੈਰਾਨ ਰਹਿ ਜਾਣਗੇ। 

ਇਹ ਗੀਤ ਇੱਕ ਰੋਮਾਂਟਿਕ ਪਾਰਟੀ ਟ੍ਰੈਕ ਹੈ ਜੋ ਵਿਸ਼ੇਸ਼ ਕਲਾਕਾਰਾਂ, ਅਸ਼ਟਮੀ ਅਸ਼ਟ ਅਤੇ ਦਿਸ਼ਾਂਤ ਗੁਲੀਆ ਦੀ ਸੁਹਜ ਅਤੇ ਰੋਮਾਂਟਿਕ ਵਾਇਬਸ ਨਾਲ ਭਰਪੂਰ ਕੈਮਿਸਟਰੀ ਨੂੰ ਦਰਸਾਉਂਦਾ ਹੈ।ਮਾਸ਼ਾ ਅਲੀ ਨੇ ਆਪਣੇ ਨਵੇਂ ਹੋਏ ਰਿਲੀਜ਼ ਗੀਤ ਬਾਰੇ ਖੁਸ਼ੀ ਪ੍ਰਗਟਾਈ, ਕਿਹਾ, "ਅਸੀਂ ਚਾਹੁੰਦੇ ਸੀ ਕਿ ਇਹ ਗੀਤ ਜਨੂੰਨ ਅਤੇ ਖੁਸ਼ੀ ਦੀਆਂ ਭਾਵਨਾਵਾਂ ਨੂੰ ਪੇਸ਼ ਕਰੇ ਜਿਸ ਨੂੰ ਸੁਣਕੇ ਖੁਸ਼ ਹੋ ਸਕਣ। "ਰੈੱਡ ਚਿਲੀ" ਦਾ ਅਨੁਭਵ ਮੇਰੇ ਲਈ ਬਹੁਤ ਖੁਸ਼ੀ ਵਾਲਾ ਸੀ ਜਿਥੇ ਮੈਨੂੰ ਕੁਝ ਨਵਾਂ ਕਰਨ ਲੈ ਮਿਲਿਆ। 

ਹਾਂ, ਅਸੀਂ ਹਰ ਕਿਸੇ ਤੋਂ ਜਿੰਨੀ ਪ੍ਰਸ਼ੰਸਾ ਪ੍ਰਾਪਤ ਕਰ ਰਹੇ ਹਾਂ, ਇਹ ਦਰਸਾਉਂਦਾ ਹੈ ਕਿ ਸਾਡੇ ਸਾਰੇ ਯਤਨਾਂ ਦਾ ਨਤੀਜਾ ਨਿਕਲਿਆ ਖੂਬਸੂਰਤੀ ਨਾਲ ਉਭਾਰ ਕੇ ਨਿਕਲਿਆ ਹੈ।”MTL ਪ੍ਰੋਡਕਸ਼ਨ ਦੇ ਮਾਲਕ ਗੁਰਵਿੰਦਰ ਮਾਨ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ, "MTL ਪ੍ਰੋਡਕਸ਼ਨ ਨੂੰ ਪ੍ਰਸ਼ੰਸਕਾਂ ਵੱਲੋਂ ਕੀਤਾ ਗਿਆ ਨਿੱਘਾ ਸੁਆਗਤ ਨੂੰ ਬਿਆਨ ਕਰਨ ਲਈ ਸ਼ਬਦ ਕਾਫੀ ਨਹੀਂ ਹਨ। 

ਪੰਜਾਬੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਕਲਾਕਾਰਾਂ ਵਿੱਚੋਂ ਇੱਕ ਮਾਸ਼ਾ ਅਲੀ ਦਾ ਇਸ ਰਿਲੀਜ਼ ਦੇ ਨਾਲ ਇੱਕ ਵਿਲੱਖਣ ਕਿਰਦਾਰ ਸਾਨੂੰ ਦੇਖਣ ਨੂੰ ਮਿਲੇਗਾ। ਮੈਨੂੰ ਉਮੀਦ ਹੈ ਕਿ ਅੱਗੇ ਆਉਣ ਵਾਲੇ ਹੋਰ ਗੀਤਾਂ ਨੂੰ ਵੀ ਇੰਨਾ ਹੀ ਪਿਆਰ ਤੇ ਭਰਵਾਂ ਹੁੰਗਾਰਾ ਮਿਲੇਗਾ।"

 

Tags: Music , Entertainment , Mumbai , Singer , Song , Mumbai News , Red Chilly , Masha Ali , Mann Traders Limited

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD