Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਫਾਰਮੇਸੀ ਕਾਲਜ ਬੇਲਾ ਵਿਖੇ ਫ੍ਰੈਸ਼ਰ ਪਾਰਟੀ ਅਭਿਵਿਅਕਤੀ -2022 ਦਾ ਆਯੋਜ਼ਨ ਕਰਵਾਇਆ

Bela Pharmacy College, Amar Shaheed Baba Ajit Singh Jujhar Singh Memorial College of Pharmacy, Roopnagar

Web Admin

Web Admin

5 Dariya News

ਬੇਲਾ (ਰੋਪੜ) , 21 Nov 2022

Last updated on: Nov 21, 2022, 00:00 IST

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ ਬੇਲਾ ਵਿਖੇ ਅਕਾਦਮਿਕ ਸਾਲ 2022 ਦੌਰਾਨ ਡਿਗਰੀ ਫਾਰਮੇਸੀ, ਡਿਪਲੋਮਾ ਫਾਰਮੇਸੀ ਅਤੇ ਪੈਰਾਮੈਡੀਕਲ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ ‘ਅਭਿਵਿਅਕਤੀ-2022’ ਪ੍ਰੋਗਰਾਮ ਕਰਵਾਇਆ ਗਿਆ, ਜਿਸ `ਚ ਮੁੱਖ ਮਹਿਮਾਨ ਵਜੋਂ ਮਾਣਯੋਗ ਚੇਅਰਮੈਨ ਕੈਪਟਨ ਐਮ. ਪੀ ਸਿੰਘ ਸਬ-ਕਮੇਟੀ ਫਾਰਮੇਸੀ ਕਾਲਜ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ ।

ਸਮਾਗਮ ਦਾ ਆਰੰਭ ਵਿਦਿਆਰਥੀਆਂ ਵੱਲੋਂ ਨਸ਼ੇ ਦੇ ਖਿਲਾਫ ਜਾਗਰੂਕ ਕਰਨ ਲਈ ਇੱਕ ਨਾਟਕ ਕਰਕੇ ਕੀਤਾ, ਉਪਰੰਤ ਫਾਰਮੇਸੀ ਕਾਲਜ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਜੀ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਵਿਦਿਆਰਥੀਆਂ ਨੂੰ ਫਾਰਮੇਸੀ `ਚ ਕ੍ਰਾਂਤੀ ਲਿਆਉਣ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਪੇ੍ਰਰਿਤ ਕੀਤਾ। 

ਉਨ੍ਹਾਂ ਕਿਹਾ ਕਿ ਫਾਰਮੇਸੀ ਵਿਸ਼ਾਲ ਖੇਤਰ ਹੈ ਜਿੱਥੇ ਕਿ ਵਿਦਿਆਰਥੀ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ। ਇਸ ਪ੍ਰੋਗਰਾਮ ਦੌਰਾਨ ਨਵੇਂ ਪੁਰਾਣੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਬੀ. ਫਾਰਮਾ ਕੋਰਸ ਦੇ ਪਹਿਲੇ ਸਾਲ ਦੇ ਵਿਦਿਆਰਥੀ ਮਿਸਟਰ ਫਰੈਸ਼ਰ ਅਮਿਤ ਡੋਗਰਾ ਤੇ ਮਿਸ ਫਰੈਸ਼ਰ ਅਸ਼ਮਿਤਾ ਕੁਮਾਰੀ ਤੇ ਐਮ. ਫਾਰਮਾ ਦੇ ਪਾਹਿਲ ਸਾਲ ਦੇ ਵਿਅਿਰਥੀ ਮਿਸਟਰ ਫਰੈਸ਼ਰ ਸੁਭਾਸ਼ ਅਤੇ ਮਿਸ ਜੋਤੀ ਵਰਮਾ ਫਰੈਸ਼ਰ ਚੁਣੇ ਗਏ। 

ਅੰਤ ਵਿੱਚ ਸ. ਜਗਵਿੰਦਰ ਸਿੰਘ ਸਕੱਤਰ ਕਾਲਜ ਪ੍ਰਬੰਧਕ ਕਮੇਨੀ ਨੇ ਸਮੂਹ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਇਸ ਪ੍ਰੋਗਰਾਮ ਨੂੰ ਸ਼ੁਰੂ ਤੋ ਅੰਤ ਤੱਕ ਸੰਪੁਰਨ ਕਰਨ ਵਿੱਚ ਕਾਲਜ ਦੇ ਸਮੂਹ ਟੀਚਿੰਗ ਸਟਾਫ ਅਤੇ ਨਾਨ - ਟੀਚਿੰਗ ਸਟਾਫ ਨੇ ਅਣਥੱਕ ਮਹਿਨਤ ਕੀਤੀ ਅਤੇ ਇਸ ਸਾਰੇ ਪ੍ਰੋਗਰਾਮ ਦਾ ਸੰਚਾਲਨ ਬੜੇ ਹੀ ੁ ਸੁਚੱਜੇ ਢੰਗ ਨਾਲ ਨਿਭਾਇਆ। ਸਮੂਹ ਪ੍ਰਬੰਧਕ ਕਮੇਟੀ ਨੇ ਇਸ ਪੋ੍ਰਗਰਾਮ ਦੇ ਸਫਲਤਾ ਪੂਰਵਕ ਆਯੋਜਨ ਉਤੇ ਵਧਾਈ ਦਿੱਤੀ।

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Roopnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD