Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਜ਼ੀ ਪੰਜਾਬੀ ਨੇ ਮੀਸ਼ਾ ਸ਼ੇਰੋਵਾਲ ਦੁਆਰਾ ਹੋਸਟ ਕੀਤੇ ਜਾਣ ਵਾਲੇ ਆਪਣੇ ਨਵੇਂ ਸ਼ੋਅ “ਮਾਣ ਪੰਜਾਬ ਦੇ” ਦੀ ਘੋਸ਼ਣਾ ਕੀਤੀ

ਜੋ 26 ਨਵੰਬਰ ਨੂੰ ਹਰ ਸ਼ਨੀ-ਐਤਵਾਰ ਸ਼ਾਮ 5:30 ਵਜੇ ਸ਼ੁਰੂ ਹੋਵੇਗਾ

Zee Punjabi, Maan Punjab De,Misha Sarowal, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 22 Nov 2022

Last updated on: Nov 22, 2022, 00:00 IST

ਦਰਸ਼ਕਾਂ ਨੂੰ ਸਮਾਜ ਦੇ ਅਣਜਾਣੇ ਨਾਇਕਾਂ ਤੋਂ ਜਾਣੂ ਕਰਵਾਉਣ ਲਈ ਜ਼ੀ ਪੰਜਾਬੀ ਆਪਣੇ ਬਿਲਕੁਲ ਨਵੇਂ ਚੈਟ ਸ਼ੋ “ਮਾਣ ਪੰਜਾਬ ਦੇ” ਦਾ ਪ੍ਰੀਮੀਅਰ ਕਰਨ ਲਈ ਤਿਆਰ ਹੈ।ਜ਼ੀ ਪੰਜਾਬੀ ਨੇ ਹਾਲ ਹੀ ਵਿੱਚ “ਮਾਣ ਪੰਜਾਬ ਦੇ” ਸਿਰਲੇਖ ਦੇ ਇੱਕ ਨਵੇਂ ਪ੍ਰੋਮੋ ਵੀਡੀਓ ਰਾਹੀਂ ਆਪਣੀ ਨਵੀਂ ਪੇਸ਼ਕਸ਼ ਦੀ ਘੋਸ਼ਣਾ ਕੀਤੀ ਹੈ, ਜਿਸਦੀ ਮੇਜ਼ਬਾਨੀ ਮੀਸ਼ਾ ਸਰੋਵਾਲ ਕਰੇਗੀ ਅਤੇ ਇਸ ਮੰਚ 'ਤੇ ਆਪਣੇ ਮਹਿਮਾਨਾਂ ਦਾ ਸਵਾਗਤ ਕਰੇਗੀ। 

ਇਸ ਵਿਸ਼ੇਸ਼ ਸ਼ੋਅ ਰਾਹੀਂ ਦਰਸ਼ਕਾਂ ਨੂੰ ਪੰਜਾਬ ਦੀਆਂ ਕੁਝ ਵਿਸ਼ੇਸ਼ ਸ਼ਖਸੀਅਤਾਂ ਨੂੰ ਮਿਲਣ ਦਾ ਮੌਕਾ ਮਿਲੇਗਾ ਜੋ ਸਮਾਜ ਦੀ ਭਲਾਈ ਲਈ ਕੜੀ ਮੇਹਨਤ ਕਰਦੇ ਹਨ ਪਰ ਆਮ ਲੋਕਾਂ ਦੁਆਰਾ ਚੰਗੀ ਤਰ੍ਹਾਂ ਜਾਣੂ ਨਹੀਂ ਹਨ। ਅਜਿਹੀਆਂ ਸ਼ਖ਼ਸੀਅਤਾਂ ਆਪਣੀਆਂ ਅਣਸੁਣੀ ਕਹਾਣੀਆਂ ਦਰਸ਼ਕਾਂ ਨਾਲ ਇਸ ਮੰਚ ਤੇ ਸਾਂਝੀਆਂ ਕਰਨਗੇ।ਇਹਨਾਂ ਬੇਮਿਸਾਲ ਵਿਅਕਤੀਆਂ ਦੀਆਂ ਕਹਾਣੀਆਂ ਸੁਣਨ ਅਤੇ ਜਾਨਣ ਲਈ 26 ਨਵੰਬਰ ਤੋਂ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 5:30 ਵਜੇ "ਮਾਣ ਪੰਜਾਬ ਦੇ" ਲਈ ਜ਼ੀ ਪੰਜਾਬੀ 'ਤੇ ਟਿਊਨ ਇਨ ਕਰੋ।

 

Tags: Zee Punjabi , Maan Punjab De , Misha Sarowal , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD