Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਂਟੀਬਾਇਓਟਿਕਸ ਦਾ ਬੇਲੋੜਾ ਇਸਤੇਮਾਲ ਹੋ ਸਕਦਾ ਹੈ ਨੁਕਸਾਨਦੇਹ - ਸਿਵਲ ਸਰਜਨ

Civil Surgeon Ferozpur, Health, Ferozpur

Web Admin

Web Admin

5 Dariya News

ਫਿਰੋਜ਼ਪੁਰ , 22 Nov 2022

Last updated on: Nov 22, 2022, 00:00 IST

ਐਂਟੀਬਾਇਓਟਿਕ ਦਵਾਈਆਂ ਦਾ ਬੇਲੋੜਾ ਇਸਤੇਮਾਲ ਨੁਕਸਾਨਦੇਹ ਸਾਬਿਤ ਹੋ ਸਕਦਾ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਵਿਸ਼ਵ ਐਂਟੀਮਾਈਕਰੋਬਿਅਲ ਸਪਤਾਹ ਦੌਰਾਨ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਇਕ ਸਿਹਤ ਸੁਨੇਹੇ  ਦੌਰਾਨ ਕੀਤਾ।ਆਪਣੇ ਸੰਦੇਸ਼ ਵਿੱਚ ਡਾ. ਰਾਜਿੰਦਰਪਾਲ ਨੇ ਕਿਹਾ ਕਿ ਐਂਟੀਬਾਇਓਟਿਕਸ ਤਾਂ ਹੀ ਲਏ ਜਾਣ ਜੇਕਰ ਇਸ ਨੂੰ ਕਿਸੇ ਸਮਰੱਥ ਡਾਕਟਰ ਦੁਆਰਾ ਸੁਝਾਇਆ ਗਿਆ ਹੋਵੇ। 

ਉਨ੍ਹਾਂ ਸਲਾਹ ਦਿੱਤੀ ਕਿ ਕਦੇ ਵੀ ਆਪਣੀ ਮਰਜ਼ੀ ਨਾਲ ਐਂਟੀਬਾਇਓਟਿਕ ਦਵਾਈਆਂ ਦਾ ਇਸਤੇਮਾਲ ਨਾ ਕੀਤਾ ਜਾਵੇ। ਜੇਕਰ ਇਹ ਦਵਾਈਆਂ ਕਿਸੇ ਮਾਹਿਰ ਡਾਕਟਰ ਦੁਆਰਾ ਸੁਝਾਈਆਂ ਗਈਆਂ ਹਨ ਤਾਂ ਇਨ੍ਹਾਂ ਨੂੰ ਲਿਆ ਜਾਵੇ ਅਤੇ ਪੁਰਾ ਕੋਰਸ ਕੀਤਾ ਜਾਵੇ ਕਿਉਂਕਿ ਕੋਰਸ ਅਧੂਰਾ ਛੱਡਣ ਨਾਲ ਦਵਾਈਆਂ ਦੀ ਟੋਲਰੈਂਸ ਹੋ ਜਾਂਦੀ ਹੈ ਅਤੇ ਬਾਅਦ ਵਿੱਚ ਬੀਮਾਰੀ ਠੀਕ ਹੋਣ ਵਿੱਚ ਜ਼ਿਆਦਾ ਸਮਾਂ ਲਗਦਾ ਹੈ। 

ਉਨ੍ਹਾਂ ਕਿਹਾ ਕਿ ਬਚੇ ਹੋਏ ਐਂਟੀਬਾਇਓਟਿਕਸ ਨੂੰ ਦੂਜਿਆਂ ਨਾਲ ਸਾਂਝਾ ਨਾ ਕੀਤਾ ਜਾਵੇ। ਉਨ੍ਹਾਂ ਬਿਮਾਰੀ ਅਤੇ ਮਾਈਕਰੋਬੀਅਲ ਲਾਗ ਦੇ ਫੈਲਣ ਤੋਂ ਰੋਕਣ ਲਈ ਸਮੇ-ਸਮੇ ‘ਤੇ ਹੱਥ ਧੋਤੇ ਜਾਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਸੰਦੀਪ ਕੁਮਾਰ, ਵਿਸ਼ਵ ਸਿਹਤ ਸੰਸਥਾ ਦੇ ਐਸ.ਐਮ.ਓ ਡਾ. ਮੇਘਾ ਪ੍ਰਕਾਸ਼, ਮਾਸ ਮੀਡੀਆ ਅਫਸਰ ਰੰਜੀਵ, ਕ੍ਰਿਸ਼ਨ ਕੁਮਾਰ, ਸੰਜੀਵ ਬਹਿਲ ਅਤੇ ਨੀਰਜ ਕੌਰ ਹਾਜ਼ਰ ਸਨ।

 

Tags: Civil Surgeon Ferozpur , Health , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD