Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸਤਿਹੀ ਪਾਣੀ ਪ੍ਰਾਜੈਕਟ : ਡਿਪਟੀ ਕਮਿਸ਼ਨਰ ਨੇ ਧੋਗੜੀ ਰੋਡ ’ਤੇ ਚੱਲ ਰਹੇ ਪਾਈਪਾਂ ਪਾਉਣ ਦੇ ਕੰਮ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸਮੇਂ ਸਿਰ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 24 Nov 2022

Last updated on: Nov 24, 2022, 00:00 IST

ਸਤਿਹੀ ਪਾਣੀ ਪ੍ਰਾਜੈਕਟ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਧੋਗੜੀ ਰੋਡ ਦਾ ਦੌਰਾ ਕਰਦਿਆਂ ਉਥੇ ਚੱਲ ਰਹੇ ਐਮ.ਐਸ. ਪਾਈਪ (2000 ਐਮ.ਐਮ.) ਪਾਉਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ।ਦੌਰੇ ਉਪਰੰਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਤਿਹੀ ਪਾਣੀ ਪ੍ਰਾਜੈਕਟ ਤਹਿਤ ਆਦਮਪੁਰ ਦੇ ਪਿੰਡ ਜਗਰਾਵਾਂ ਤੋਂ ਪਿੰਡ ਰੇਰੂ ਜਲੰਧਰ ਤੱਕ 13.5 ਕਿਲੋਮੀਟਰ ਪਾਈਪ ਵਿਛਾਈ ਜਾਣੀ ਹੈ, ਜਿਸ ਵਿੱਚੋਂ 5.25 ਕਿਲੋਮੀਟਰ ਪਾਈਪ ਪਾਏ ਜਾਣ ਦਾ ਕੰਮ ਮੁਕੰਮਲ ਕੀਤਾ ਚੁੱਕਾ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਕੰਮ ਦੀ ਗੁਣਵੱਤਾ ਅਤੇ ਮਿਆਰ ਨੂੰ ਕਾਇਮ ਰੱਖਦਿਆਂ ਬਾਕੀ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ’ਤੇ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦੀਆਂ ਪੰਜ ਥਾਵਾਂ ਬਰਲਟਨ ਪਾਰਕ, ਢਿੱਲਵਾਂ, ਮਾਡਲ ਟਾਊਨ, ਸੂਰਯਾ ਇਨਕਲੇਵ ਅਤੇ ਫੋਕਲ ਪੁਆਇੰਟ ਵਿਖੇ ਜ਼ਮੀਨਦੋਜ਼ ਵੱਡੇ ਟੈਂਕ ਬਣਾਏ ਜਾਣ ਦਾ ਕੰਮ ਪ੍ਰਗਤੀ ਅਧੀਨ ਹੈ, ਜਿਥੋਂ ਅੱਗੇ ਸਾਫ ਨਹਿਰੀ ਪਾਣੀ ਨੂੰ ਪਾਈਪਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD