Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫੋਟੋਗ੍ਰਾਫਿਕ ਸੁਸਾਇਟੀ ਆਫ਼ ਚੰਡੀਗੜ੍ਹ ਵੱਲੋਂ ਫੋਟੋ 2022 ਪ੍ਰਦਰਸ਼ਨੀ ਦਾ ਆਯੋਜਨ

FOTO 2022 ਪ੍ਰਦਰਸ਼ਨੀ ਵਿੱਚ ਲੱਗੀ ਹਰ ਇੱਕ ਤਸਵੀਰ ਨੇ ਮੋਹਿਆ ਲੋਕਾਂ ਦਾ ਦਿਲ

Photographic Society of Chandigarh, Yashinder Bahga, Dr. S.S. Bhamra, Punjab Kala Bhawan, Dinesh Verma, FOTO 2022 Exhibition, Parmish Verma

Web Admin

Web Admin

5 Dariya News

ਚੰਡੀਗੜ੍ਹ , 25 Nov 2022

Last updated on: Nov 25, 2022, 00:00 IST

ਅੱਜ ਪੰਜਾਬ ਕਲਾ ਭਵਨ ਵਿਖੇ ਫੋਟੋਗ੍ਰਾਫਿਕ ਸੁਸਾਇਟੀ ਆਫ਼ ਚੰਡੀਗੜ੍ਹ ਵੱਲੋਂ ਫੋਟੋ 2022 ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਪੰਜਾਬੀ ਅਦਾਕਾਰ ਅਤੇ ਗਾਇਕ ਪਰਮੀਸ਼ ਵਰਮਾ ਨੇ ਕੀਤਾ। ਫੋਟੋਗ੍ਰਾਫਿਕ ਸੁਸਾਇਟੀ ਆਫ ਚੰਡੀਗੜ੍ਹ ਦੇ 24 ਮੈਂਬਰਾਂ ਵੱਲੋਂ ਕੁੱਲ 70 ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ। 

ਇਸ ਵਿੱਚ ਲੈਂਡਸਕੇਪ, ਜੰਗਲੀ ਜੀਵ, ਲਾਈਫ, ਸਟ੍ਰੀਟ ਲਾਈਫ, ਰਚਨਾਤਮਕ ਕੰਮਾਂ ਨਾਲ ਸਬੰਧਤ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਕੋਰੋਨਾ ਮਹਾਂਮਾਰੀ ਮਗਰੋਂ ਲੰਬੇ ਸਮੇਂ ਬਾਅਦ ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਪ੍ਰੋਗਰਾਮ ਦੇਖਿਆ ਗਿਆ ਹੈ, ਜਿਸ ਵਿੱਚ ਪ੍ਰਿੰਟ ਅਤੇ ਡਿਸਪਲੇ ਉੱਚ ਮਿਆਰੀ ਦੇ ਹਨ।ਫੋਟੋਗ੍ਰਾਫਿਕ ਸੁਸਾਇਟੀ ਆਫ਼ ਚੰਡੀਗੜ੍ਹ ਦੇ ਮੈਂਬਰਾਂ ਨੇ ਜੀਵਨ ਦੇ ਲਗਭਗ ਹਰ ਪਹਿਲੂ ਨੂੰ ਤਸਵੀਰਾਂ ਰਾਹੀਂ ਸਿਰਜਿਆ ਹੈ। 

ਪ੍ਰਦਰਸ਼ਿਤ ਕੀਤੀ ਗਈ ਹਰ ਇੱਕ ਤਸਵੀਰ ਪਿੱਛੇ ਕੋਈ ਕਹਾਣੀ ਹੈ ਅਤੇ ਹਰੇਕ ਤਸਵੀਰ ਇੱਕ ਵੱਖਰਾ ਨਜ਼ਰੀਆ ਦਰਸਾਉਂਦੀ ਹੈ। ਫੋਟੋ 2022 ਪ੍ਰਦਰਸ਼ਨੀ ਐਤਵਾਰ 27 ਨਵੰਬਰ ਤੱਕ ਜਾਰੀ ਰਹੇਗੀ।

 

Tags: Photographic Society of Chandigarh , Yashinder Bahga , Dr. S.S. Bhamra , Punjab Kala Bhawan , Dinesh Verma , FOTO 2022 Exhibition , Parmish Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD