Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਗੀਤਾਂ ਦੀ ਸ਼ਾਮ ਕਰ ਰਹੀ ਹੈ ਤੁਹਾਡਾ ਇੰਤਜ਼ਾਰ ਕਿਉਂਕਿ ਇਸ ਵੀਕਐਂਡ ਦਿਲ ਦੀਆਂ ਗੱਲਾਂ ਸੀਜ਼ਨ 2 ਦੇ ਮੰਚ 'ਤੇ ਆਉਣ ਜਾ ਰਹੇ ਨੇ ਸੁਨੰਦਾ ਸ਼ਰਮਾ, ਮਾਸਟਰ ਸਲੀਮ ਅਤੇ ਜੀ ਖਾਨ

Sonam Bajwa, Sunanda Sharma, Master Saleem, G Khan, Dil Diyan Gallan Season 2, Zee Punjabi, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 26 Nov 2022

Last updated on: Nov 26, 2022, 00:00 IST

ਜ਼ੀ ਪੰਜਾਬੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਖਾਸ ਮਹਿਮਾਨ ਕਲਾਕਾਰਾਂ ਨੂੰ ਇਸ ਮੰਚ ਉੱਤੇ ਮਿਲਾਉਣ ਲਈ ਤਿਆਰ ਹੈ। ਇਸ ਸ਼ਨੀਵਾਰ ਸੁਨੰਦਾ ਸ਼ਰਮਾ ਅਤੇ ਐਤਵਾਰ ਮਾਸਟਰ ਸਲੀਮ ਦੇ ਨਾਲ  ਜੀ ਖਾਨ ਇਸ ਵੀਕਐਂਡ ਨੂੰ ਹੋਰ ਵੀ ਸ਼ਾਨਦਾਰ ਬਣਾਉਣਗੇ।ਸੁਨੰਦਾ ਸ਼ਰਮਾ, ਜੋ ਕਿ ਪੰਜਾਬ ਦੀ ਮਸ਼ਹੂਰ ਗਾਇਕ ਹਨ ਦਿਲ ਦੀਆਂ ਗੱਲਾਂ ਦੇ ਮੰਚ ਉੱਤੇ ਮਹਿਮਾਨ ਬਣ ਕੇ ਆਵੇਗੀ ਤੇ ਇਸ ਸ਼ਨੀਵਾਰ ਦੀ ਸ਼ਾਮ ਨੂੰ ਹੋਰ ਵੀ ਮਿਊਜ਼ਿਕਲ ਬਣਾ ਦੇਵੇਗੀ।

 ਇੱਕ ਅਜਿਹੀ ਕਲਾਕਾਰ ਜਿਸਨੂੰ ਪੰਜਾਬ ਦੀਆਂ  ਕੁੜੀਆਂ ਆਪਣਾ ਆਦਰਸ਼ ਮੰਨਦੀਆਂ ਹਨ ਕਈ ਐਸੀਆਂ ਅਣਕਹੀ ਗੱਲਾਂ ਦਾ ਖੁਲਾਸਾ ਕਰਾਂਗੇ ਜਿਹਨਾਂ ਬਾਰੇ ਸ਼ਾਇਦ ਹੀ ਕਿਸੇ ਨੂੰ ਪਤਾ ਹੋਵੇਗਾ। ਦਰਸ਼ਕਾਂ ਨੂੰ ਜਿਸਨੇ ਹੁਣ ਤੱਕ ਬਹੁਤ ਪਿਆਰ ਭਰੇ ਗੀਤ ਦਿੱਤੇ ਹਨ, ਅੱਜ ਇਸ ਵਿਸ਼ੇਸ਼ ਮੰਚ ਉੱਤੇ ਉਹਨਾਂ ਦੇ ਖਾਸ ਤਜ਼ਰਬਿਆਂ ਨੂੰ ਦਰਸ਼ਕਾਂ ਅੱਗੇ ਸਾਂਝਾ ਕਰੇਗੀ ਜੋ ਸ਼ੋਅ ਦੇ ਮੰਚ ਨੂੰ ਹਾਸੇ-ਮਜ਼ਾਕ ਅਤੇ ਸੰਗੀਤ ਨਾਲ ਭਰ ਦੇਵੇਗੇ। 

ਅਗਲੇ ਦਿਨ ਐਤਵਾਰ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਅਤੇ ਸੁਰਾਂ ਦੇ ਬਾਦਸ਼ਾਹ ਮਾਸਟਰ ਸਲੀਮ ਦੇ ਨਾਲ ਜੀ ਖਾਨ ਵੀ ਦਿਲ ਦੀਆਂ ਗੱਲਾਂ ਦੇ ਖਾਸ ਮੰਚ ਉੱਤੇ ਨਜ਼ਰ ਆਉਣਗੇ। ਸ਼ੋਅ ਦੀ ਸ਼ੁਰੁਆਤ ਵਿੱਚ ਇਹ ਦੋਨੋਂ ਕਲਾਕਾਰ ਬੜੇ ਖ਼ੂਬਸੂਰਤ ਅੰਦਾਜ਼ਾ ਵਿੱਚ ਆਉਣਗੇ ਤੇ ਸ਼ਾਮ ਤੇ ਚਾਰ ਚੰਨ ਲਾ ਦੇਣਗੇ। ਇਸ ਸ਼ੋਅ ਦੀ ਖਾਸੀਅਤ ਨੂੰ ਮੱਦੇ ਨਜ਼ਰ ਰੱਖਦੇ ਕੁਝ ਭਾਵੁਕ ਪਲ ਵੀ ਹੋਣਗੇ ਜੋ ਅਸੀਂ ਇਹਨਾਂ ਗਾਇਕਾਂ ਬਾਰੇ  ਕੁ ਮੇਜ਼ਬਾਨ ਸੋਨਮ ਬਾਜਵਾ ਇਹਨਾਂ ਦੋਨਾਂ ਕਲਾਕਾਰਾਂ ਦੇ ਸਫਲ ਹੋਣ ਦੇ ਪਿੱਛੇ ਦੀ ਕਹਾਣੀ ਅਤੇ ਯਤਨਾਂ ਬਾਰੇ ਪੁੱਛੇਗੀ। ਦੇਖੋ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ "ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ ਸੀਜ਼ਨ 2"।

 

Tags: Sonam Bajwa , Sunanda Sharma , Master Saleem , G Khan , Dil Diyan Gallan Season 2 , Zee Punjabi , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD