Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਨ ਸਭਾ ਸਪੀਕਰ ਵਲੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਉਦਘਾਟਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

5 Dariya News

5 Dariya News

5 Dariya News

ਐਸ ਏ ਐਸ ਨਗਰ , 26 Nov 2022

Last updated on: Nov 26, 2022, 00:00 IST

ਕਾਲ-ਸੀ ਟ੍ਰੇਨਿੰਗ ਡਵੀਜ਼ਨ ਆਫ ਪੰਜਾਬ ਇਨਫੋਟੈਕ ਦੀ ਬ੍ਰਾਂਚ ਵਜੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਰਸਮੀ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਾਡੇ ਸਿੱਖਿਆ ਖੇਤਰ ਵਿਚ ਕੁਝ ਕਮੀਆ ਨੇ ਜੋ ਬੱਚਿਆਂ ਨੂੰ ਸਿਰਫ਼ ਨੌਕਰੀ ਕਰਨ ਲਈ ਪ੍ਰੇਰਿਤ ਕਰਦਾ ਹੈ ।

ਜਿਸ ਕਰਕੇ ਬੱਚਿਆਂ ਦਾ ਰੁਝਾਨ ਬਾਹਰਲੇ ਦੇਸ਼ਾਂ ਵੱਲ ਵਧਿਆ ਹੈ ਪਰੰਤੂ ਅਜਿਹੇ ਸੈਂਟਰਾਂ ਬੱਚਿਆ ਨੂੰ ਟੈਕਨੀਕਲ ਮਜ਼ਬੂਤ ਕਰ ਅੱਜ ਦੇ ਮੁਕਾਬਲੇ ਵਾਲੇ ਯੁੱਗ ਦੇ ਹਾਣੀ ਬਣਾਉਣ ਲਈ ਕੰਮ ਕਰਦੇ ਹਨ ਅਤੇ ਇਸ ਕੰਮ ਲਈ ਉਨ੍ਹਾਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਯੋਗਤਾ ਹੋਣਾ ਮਹੱਤਵਪੂਰਨ ਹੈ ਕਿਸੇ ਵੀ ਖੇਤਰ ਵਿੱਚ ਨੌਜਵਾਨਾਂ ਨੂੰ ਸਫ਼ਲਤਾ ਉਦੋਂ ਹੀ ਪ੍ਰਾਪਤ ਹੁੰਦੀ ਜਦੋਂ ਉਹ ਉਸ ਖੇਤਰ ਵਿੱਚ ਨਿਪੁੰਨਤਾ ਹਾਸਲ ਕਰਦੇ ਹਨ। 

ਇਸ ਤੋਂ ਪਹਿਲਾਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦੇ ਮੁਖੀ ਨੇ ਦੱਸਿਆ ਸੈਂਟਰ ਵੱਲੋ ਕਰਵਾਏ ਜਾਣ ਵਾਲੇ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਇਹ ਕਾਲ-ਸੀ ਟ੍ਰੇਨਿੰਗ ਡਵੀਜ਼ਨ ਆਫ ਪੰਜਾਬ ਇਨਫੋਟੈਕ ਦੀ 73ਵੀ ਬ੍ਰਾਂਚ ਵਜੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦੇ ਨਾਮ ਨਾਲ ਖੋਲ੍ਹਿਆ ਗਿਆ ਹੈ।

ਇਥੇ ਨੌਜਵਾਨਾਂ ਵੱਖ ਵੱਖ ਟੈਕਨੀਕਲ ਕੋਰਸਾਂ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਾਲ-ਸੀ ਟ੍ਰੇਨਿੰਗ ਡਵੀਜ਼ਨ ਆਫ ਪੰਜਾਬ ਇਨਫੋਟੈਕ ਵਲੋਂ ਪੰਜਾਬ ਸਰਕਾਰ ਦੇ ਵੀ ਕਈ ਵਿਭਾਗਾਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੇ ਕੋਰਸ ਵੀ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋ ਬਾਹਰਲੇ ਦੇਸ਼ਾਂ ਵਿੱਚ ਜਾਣ ਵਾਲ਼ੇ ਇੱਛੁਕ ਨੌਜਵਾਨਾਂ ਲਈ ਵੀ ਕੋਰਸ ਕਰਵਾਏ ਜਾਂਦੇ ਹਨ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੀਆ ਕਈ ਸ਼੍ਰੇਣੀਆਂ ਨੂੰ ਵੀ ਮੁਫ਼ਤ ਕੋਰਸ ਵੀ ਕਰਵਾਏ ਜਾਂਦੇ ਹਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD