Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜ : ਕੁਲਤਾਰ ਸਿੰਘ ਸੰਧਵਾਂ

ਵਿਧਾਨ ਸਭਾ ਸਪੀਕਰ ਵੱਲੋਂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲਈ 5 ਲੱਖ ਰੁਪਏ ਦਾ ਚੈਕ ਭੇਟ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 29 Nov 2022

Last updated on: Nov 29, 2022, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ।ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿੱਚ ਮਦਦ ਕਰਦੀ ਰਹੇਗੀ। 

ਹਰਜਿੰਦਰ ਕੌਰ ਨੇ ਕੋਮਨਵੈਲਥ ਖੇਡਾਂ-2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕਿ੍ਰਸ਼ਨ ਸਿੰਘ ਰੋੜੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਛੱਤਰ ਪਾਲ, ਵਿਧਾਇਕ ਸੰਦੀਪ ਜਾਖੜ, ਵਿਧਾਇਕ ਸੁਖਵਿੰਦਰ ਕੁਮਾਰ ਕੋਟਲੀ ਅਤੇ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫੈਸਰ ਅਜੀਤਾ ਵੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD