Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਯੂ ਟਿਊਬ ਤੇ ਗਾਣਿਆਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ਼

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Dec 2022

ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਕਿਸੇ ਵੀ ਕਿਸਮ ਦੇ ਪ੍ਰਦਰਸ਼ਨ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਤੇ ਲਗਾਈ ਗਈ ਪਾਬੰਦੀ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਥਾਣਾ ਖੇੜੀ ਨੌਧ ਸਿੰਘ ਵਿਖੇ ਗਾਇਕ ਸੁਖਮਨ ਹੀਰ ਸਮੇਤ ਜੈਸਮੀਨ ਅਖ਼ਤਰ ਅਤੇ 6-7 ਨਾਂ ਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ। 

ਇਹ ਜਾਣਕਾਰੀ ਜ਼ਿਲ੍ਰਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਾ ਕਿ ਇਨ੍ਹਾਂ ਨੇ ਆਪਣੇ ਗੀਤ ਵਿੱਚ ਅਸਲਾ/ਹਥਿਆਰਾਂ ਨੂੰ ਪ੍ਰਮੋਟ ਕੀਤਾ ਹੈ ਜਿਸ ਨਾਲ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਨੌਜਵਾਨਾਂ ਨੂੰ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਂਦਾ ਹੈ।

ਜ਼ਿਲ੍ਰਾ ਪੁਲਿਸ ਮੁਖੀ ਨੋ ਦੱਸਾ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੂੰ ਇੱਕ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਯੂ ਟਿਊਬ ਤੇ ਸਵੈਚਰ ਮਿਊਜਿਕ ਚੈਨਲ ਤੇ ਅਸਲਾ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਚੱਲ ਰਹੇ ਹਨ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ.ਐਸ.ਪੀ. ਖਮਾਣੋਂ ਸ਼੍ਰੀ ਰਮਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਥਾਣਾ ਅਸਫਰ ਥਾਣਾ ਖੇੜੀ ਨੌਧ ਸਿੰਘ ਇੰਸਪੈਕਟਰ ਹਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇੜੀ ਨੌਧ ਸਿੰਘ ਦੀ ਪੁਲਿਸ ਨੇ ਯੂ ਟਿਊਬ ਤੇ ਸਵੈਚਰ ਮਿਊਜਿਤ ਚੈਨਲ ਤੇ ਚੱਲ ਰਹੇ ਗੀਤ ਦੇ ਗਾਇਕ ਸੁਖਮਨ ਹੀਰ ਪੁੱਤਰ ਮੇਜਰ ਸਿੰਘ ਵਾਸੀ ਭੜੀ ਸਮੇਤ ਜੈਸਮੀਨ ਅਖ਼ਤਰ ਅਤੇ 6-7 ਨਾਮਾਲੂਮ ਵਿਅਕਤੀਆਂ ਖਿਲਾਫ ਧਾਰਾ 153, 188, 504 ਅਤੇ ਅਸਲਾ ਐਕਟ ਦੀ ਧਾਰਾ 30 ਅਧੀਨ ਮੁਕੱਦਮਾ ਨੰ: 97 ਮਿਤੀ 2.12.2022 ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD