Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਐਡਵੋਕੇਟ ਚੱਢਾ ਨੇ ਪਿੰਡ ਸਾਹੋਮਾਜਰਾ ਵਿਖੇ ਸਾਬਕਾ ਫ਼ੌਜੀਆਂ ਵੱਲੋਂ ਬਣਾਏ ਬੱਸ ਅੱਡੇ ਦਾ ਉਦਘਾਟਨ ਕੀਤਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 02 Dec 2022

Last updated on: Dec 02, 2022, 00:00 IST

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ  ਸਾਹੋਮਾਜਰਾ (ਘਨੌਲੀ-ਨਾਲਾਗੜ੍ਹ ਰੋਡ) ਵਿਖੇ ਸਾਬਕਾ ਫ਼ੌਜੀਆਂ ਵੱਲੋਂ ਬਣਾਏ ਗਏ ਬੱਸ ਅੱਡੇ ਦਾ ਉਦਘਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਦੱਸਿਆ ਕਿ ਇਹ ਬੱਸ ਅੱਡਾ ਇਸ ਪਿੰਡ ਦੇ ਹੀ ਸਾਬਕਾ ਫੌਜੀ ਭਰਾਵਾਂ ਸ਼੍ਰੀ ਚੰਦਨ ਠਾਕੁਰ ਤੇ ਸ਼੍ਰੀ ਕ੍ਰਿਸ਼ਨ ਠਾਕੁਰ ਪੁੱਤਰ ਸ਼੍ਰੀ ਪ੍ਰੇਮ ਕੁਮਾਰ ਵਲੋਂ ਆਪਣੇ ਨਿੱਜੀ ਖ਼ਰਚਾ ਕਰਕੇ ਸੇਵਾ ਨਿਭਾਉਂਦੇ ਹੋਏ ਇਹ ਬੱਸ ਅੱਡਾ ਆਪਣੇ ਪਿੰਡ ਵਿੱਚ ਬਣਾਇਆ ਗਿਆ। 

ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕਾਫ਼ੀ ਦੇਰ ਤੋਂ ਬੱਸ ਅੱਡਾ ਨਾ ਹੋਣ ਕਰਕੇ ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਪ੍ਰੰਤੂ ਹੁਣ ਬੱਸ ਅੱਡੇ ਦੀ ਉਸਾਰੀ ਹੋ ਜਾਣ ਤੇ ਪਿੰਡ ਵਾਸੀਆਂ ਨੂੰ ਇਸਦਾ ਕਾਫੀ ਲਾਭ ਮਿਲੇਗਾ। ਇਸ ਮੌਕੇ ਪਿੰਡ ਸਾਹੋ ਮਾਜਰਾ ਦੇ ਸਰਪੰਚ ਸ. ਸੁਖਵਿੰਦਰ ਸਿੰਘ, ਸ਼੍ਰੀ ਕ੍ਰਿਸ਼ਨ ਘਨੋਲਾ, ਡਾ. ਜਤਿੰਦਰ, ਹਰਿੰਦਰ ਸਿੰਘ ਬਿੱਲਾ, ਅਤੇ ਐਡਵੋਕੇਟ ਸ਼੍ਰੀ ਰਵੀਸ਼ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD