Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਈ ਚੋਰੀ ਦੀਆਂ ਵਾਰਦਾਤਾ ਕਰਨ ਵਾਲਾ ਨਾਮੀ ਚੋਰ ਸੀ.ਆਈ.ਏ ਸਟਾਫ ਮੋਹਾਲੀ ਵੱਲੋਂ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ ਨਗਰ , 05 Dec 2022

Last updated on: Dec 05, 2022, 00:00 IST

ਡਾ:ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾ ਵਿਰੁੱਧ ਚਲਾਈ ਮੁੰਹਿਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਅਤੇ ਇੰਸ. ਸੁਮਿਤ ਮੋਰ ਮੁੱਖ ਅਫਸਰ ਥਾਣਾ ਫੇਸ-1 ਮੋਹਾਲੀ ਦੀ ਟੀਮ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਰੀ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲਾ ਚੋਰ ਰਵੀ ਉੱਰਫ ਪੁਜਾਰੀ ਵਾਸੀ ਨੇੜੇ ਮੰਦਰ ਮਹਾ ਦੇਵ ਕਲੋਨੀ ਸੂਰਜ ਪੁਰ ਥਾਣਾ ਪਿੰਜੋਰ ਹਰਿਆਣਾ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ

ਇਸ ਸਬੰਧੀ ਡਾ: ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮਿਤੀ 12/13 .11. 2022 ਦੀ ਦਰਮਿਆਨੀ ਰਾਤ ਨੂੰ ਸੰਜੀਵ ਗਰਗ ਆਪਣੇ ਪਰਿਵਾਰ ਸਮੇਤ ਘਰ ਦੀ ਪਹਿਲੀ ਮੰਜਿਲ ਤੇ ਸੁੱਤੇ ਸੀ । ਮਿਤੀ 13.11.2022 ਨੂੰ ਸਵੇਰੇ ਗਰਊਡ ਫਲੋਰ ਤੇ ਦੇਖਿਆ ਕਿ ਕਮਰਾ ਖੁੱਲਾ ਪਿਆ ਸੀ, ਅਲਮਾਰੀ ਦੇ ਤਾਲੇ ਟੁੱਟੇ ਸੀ ਅਤੇ ਨਕਦੀ/ਸੋਨੇ ਦੇ ਗਹਿਣੇ ਅਲਮਾਰੀ ਵਿੱਚ ਨਹੀ ਸਨ ।ਜਿਸ ਤੇ ਮੁਕੱਦਮਾ ਨੰ. 223 ਮਿਤੀ 13.11. 2022 ਅ/ਧ 457,380,483,411 ਭ: ਦ:  ਥਾਣਾ ਫੇਸ 1 ਮੋਹਾਲੀ ਨਾ ਮਲੂਮ ਵਿਅਕਤੀ/ਵਿਅਕਤੀਆਂ ਦੇ ਖਿਲਾਫ ਦਰਜ ਰਜਿਸਟਰ ਕਰਕੇ ਤਫਤੀਸ਼ ਵਿੱਚ ਅਮਲ ਵਿੱਚ ਲਿਆਦੀ ਗਈ ਹੈ। 

ਮੁਕੱਦਮਾ ਦੀ ਤਫਤੀਸ਼ ਦੋਰਾਨ ਰਵੀ ਕੁਮਾਰ ਉਰਫ ਵਿਜੈ ਉਰਫ ਬਾਬਾ ਪੱਤਰ ਸੁਰੇਸ ਕੁਮਾਰ ਵਾਸੀ ਨੇੜੇ ਮੰਦਰ ਮਹਾਦੇਵ ਕਲੋਨੀ ਸੂਰਜ ਪੁਰ ਥਾਣਾ ਪਿੰਜੋਰ ਹਰਿਆਣਾ (ਉਮਰ ਕਰੀਬ 40 ਸਾਲ)ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਦੋਸ਼ੀ ਖਿਲਾਫ ਪਹਿਲਾ ਵੀ ਚੋਰੀ ਦੇ ਕਰੀਬ 35 ਮੁੱਕਦਮੇ ਪੰਚਕੁੱਲਾ, ਚੰਡੀਗੜ, ਪਿੰਜੋਰ ਅਤੇ ਮੋਹਾਲੀ ਦੇ ਵੱਖ ਵੱਖ ਥਾਣਿਆ ਵਿੱਚ ਦਰਜ ਹਨ। ਜੋ  ਅਪ੍ਰੈਲ ਸਾਲ 2022 ਵਿੱਚ ਅੰਬਾਲਾ ਜੇਲ ਤੋ ਬਾਹਰ ਆਉਣ ਤੋ ਬਾਅਦ ਕਰੀਬ ਮੋਹਾਲੀ ਵਿੱਚ ਕਈ ਚੋਰੀਆ ਨੂੰ ਅੰਜਾਮ ਦੇ ਚੁੱਕਾ ਹੈ ।ਮੁਕਦੱਮਾ ਦੀ ਡੁੰਘਾਈ ਨਾਲ ਤਫਤੀਸ਼ ਜਾਰੀ ਹੈ। ਜਿਸ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ।

*ਬ੍ਰਾਮਦਗੀ:-*

1.  04 ਲੱਖ ਰੁਪਏ (ਭਾਰਤੀ ਮੁਦਰਾ)

2. ਐਕਟਿਵਾ ਨੰਬਰ CH01-AH-4079 (ਡੁਪਲੀਕੇਟ ਨੰਬਰ) (ਜੋ ਜ਼ੀਰਕਪੁਰ ਤੋਂ ਚੋਰੀ ਕੀਤਾ ਗਿਆ ਸੀ)

3. ਗ੍ਰੀਨ ਡਾਇਮੰਡ ਸੈੱਟ,

4. ਹੀਰੇ ਦੀਆਂ ਚੂੜੀਆਂ,

5. ਚੇਨ ਦੇ ਨਾਲ ਸਵਰੋਵਸਕੀ ਪੈਂਡੈਂਟ,

6. ਚੇਨ ਨਾਲ ਸੰਗਮਰਮਰ ਵਾਲਾ ਪੈਂਡੈਂਟ,

7. ਚੇਨ ਅਤੇ ਕੰਨਾਂ ਦੇ ਗਹਿਣਿਆ ਨਾਲ ਨੰਦੀ ਵੱਡੇ ਹਰੇ ਪੱਥਰ ਦਾ ਪੈਂਡੈਂਟ,

8. ਗੋਲਡ ਪਲੇਟਿਡ ਸਪਰਿੰਗ ਬੈਂਗਲ,

9. ਗੋਲਡ ਪਲੇਟਿਡ ਕੰਗਨ ਜੋੜਾ,

10. ਗੋਲਡ ਪਲੇਟਿਡ ਕੁੰਦਨ ਲੌਂਗ ਸੈੱਟ,

11. ਕੰਨਾਂ ਦੇ ਗਹਿਣਿਆ ਦੇ ਨਾਲ ਚਾਂਦੀ ਵਿੱਚ ਪੋਲਕੀ ਲੰਬੀ ਮਾਲਾ,

12. ਗੋਲਡ ਪਲੇਟਿਡ ਬੀਡਸ ਅਤੇ ਗ੍ਰੀਨ ਮੋਤੀ,

13. ਗੋਲਡ ਪਲੇਟਿਡ ਕੁੰਦਨ ਚੂੜੀਆਂ,

14. ਪਰਲ ਸੈੱਟ ਗੋਲਡ ਪਲੇਟਿਡ,

15. ਹਰੇ ਰੰਗ ਦੇ ਕੰਨ ਦੇ ਗਹਿਣੇ,

16. ਡਾਇਮੰਡ ਹਾਫ ਈਅਰਿੰਗਸ,

17. ਮੋਤੀ ਨਾਲ ਲਟਕਦਾ ਹੀਰਾ,

18. ਮੋਤੀ ਨਾਲ ਹੀਰੇ ਲਟਕਦੇ ਬਾਲੀ,

19. ਡਾਇਮੰਡ ਸਮਾਲ ਸਟੱਡ,

20. ਪੋਲਕੀ ਡਾਇਮੰਡ ਬਿਗ ਸਟੱਡਵਿਥ ਐਮਰਾਲਡ ਰੂਬੀ,

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD