Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਥਿਆਰਬੰਦ ਸੈਨਾ ਝੰਡਾ ਦਿਵਸ 2022 ਮਨਾਇਆ ਗਿਆ

DC Faridkot, Dr. Ruhee Dugg, Deputy Commissioner Faridkot, Faridkot, Armed Forces Flag Day, Sainik Welfare Department, Armed Forces Flag

Web Admin

Web Admin

5 Dariya News

ਫ਼ਰੀਦਕੋਟ , 07 Dec 2022

Last updated on: Dec 07, 2022, 00:00 IST

ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਰੀਦਕੋਟ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2022 ਮਨਾਇਆ ਗਿਆ। ਇਸ ਮੌਕੇ ਅਮਲੇ ਵੱਲੋਂ ਡਾ. ਰੂਹੀ ਦੁੱਗ, ਆਈ.ਏ.ਐਸ. ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿ਼ਲ੍ਹਾ ਸੈਨਿਕ ਬੋਰਡ ਫਰੀਦਕੋਟ ਨੂੰ ਲੈਪਲ ਬੈਜ ਲਗਾ ਕੇ ਇਸ ਦਾ ਸ਼ੁਭ ਆਰੰਭ ਕੀਤਾ ਗਿਆ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਸੰਨ 1987-1989 ਦੀ ਜੰਗ (ਆਪ੍ਰੇਸ਼ਨ ਪਵਨ ਸ਼੍ਰੀਲੰਕਾ) ਦੇ ਸ਼ਹੀਦਾਂ ਦੀ ਯਾਦ ਵਿੱਚ ਤਿਆਰ ਕੀਤਾ ਗਿਆ ਟੇਬਲ ਕੈਲੰਡਰ ਵੀ ਜਾਰੀ ਕੀਤਾ।

ਡਿਪਟੀ ਕਮਿਸ਼ਨਰ ਵੱਲੋਂ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਦਿਆਂ ਖੁਦ ਯੋਗਦਾਨ ਪਾਇਆ ਗਿਆ ਅਤੇ ਸਾਰਿਆਂ ਨੂੰ ਇਸ ਆਦਰਸ਼ ਮੰਤਵ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਦਫਤਰ, ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਕੰਪਲੈਕਸ, ਫਰੀਦਕੋਟ ਵਿਖੇ ਸਾਬਕਾ ਸੈਨਿਕਾਂ / ਆਸ਼ਰਿਤਾਂ ਦੇ ਕੀਤੇ ਗਏ ਇਕੱਠ ਦੌਰਾਨ ਸੂਬੇਦਾਰ ਮੇਜਰ ਮੰਦਰ ਸਿੰਘ (ਰਿਟਾ), ਸੈਨਿਕ ਵੈਲਫੇਅਰ ਆਰਗੇਨਾਈਜ਼ਰ ਵੱਲੋਂ ਸਮੂਹ ਹਾਜ਼ਰੀਨ ਨੂੰ ਜੀ ਆਇਆ ਕਿਹਾ ਗਿਆ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋ ਫਲੈਗ ਡੇ ਫੰਡ ਵਿੱਚੋ ਸ਼ਹੀਦਾਂ ਸੈਨਿਕਾਂ ਦੇ ਪਰਿਵਾਰਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ/ ਉਹਨਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

 

Tags: DC Faridkot , Dr. Ruhee Dugg , Deputy Commissioner Faridkot , Faridkot , Armed Forces Flag Day , Sainik Welfare Department , Armed Forces Flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD