Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੀ ਸ਼ੁਰੂਆਤ ਡੀ ਸੀ ਰੰਧਾਵਾ ਨੂੰ ਟੋਕਨ ਫ਼ਲੈਗ ਲਾ ਕੇ ਕੀਤੀ ਗਈ

ਜ਼ਿਲ੍ਹੇ ’ਚੋਂ 7 ਲੱਖ ਰੁਪਏ ਦਾ ਫ਼ਲੈਗ ਡੇਅ ਫ਼ੰਡ ਇਕੱਠਾ ਕਰਨ ਦਾ ਟੀਚਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Armed Forces Flag Day, Sainik Welfare Department, Armed Forces Flag

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ ) , 07 Dec 2022

Last updated on: Dec 07, 2022, 00:00 IST

ਜ਼ਿਲ੍ਹੇ ’ਚ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਫ਼ੰਡ ਇਕੱਠਾ ਕਰਨ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਟੋਕਨ ਫ਼ਲੈਗ ਲਾ ਕੇ ਕੀਤੀ ਗਈ।ਉਨ੍ਹਾਂ ਇਸ ਮੌਕੇ ਆਖਿਆ ਕਿ ਹਰ ਸਾਲ ਮਨਾਇਆ ਜਾਂਦਾ ਇਹ ਦਿਵਸ ਸਾਨੂੰ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸ਼ਹੀਦ/ਦਿਵਿਆਂਗ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਪ੍ਰਤੀ ਮਾਣ-ਸਨਮਾਨ ਭੇਟ ਕਰਨ ਦੀ ਯਾਦ ਦਿਵਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਸ ਦਿਵਸ ਮੌਕੇ ਸਾਡੇ ਵੱਲੋਂ ਦਿੱਤਾ ਜਾਂਦਾ ਫ਼ੰਡ ਦੇਸ਼ ਦੇ ਰਾਖਿਆਂ ਪ੍ਰਤੀ ਸਾਡੀ ਸੁਹਿਰਦਤਾ ਤੇ ਪ੍ਰਤੀਬੱਧਤਾ ਦਾ ਪ੍ਰਤੀਕ ਹੁੰਦਾ ਹੈ। ਉਨ੍ਹਾਂ ਇਸ ਮੌਕੇ ਫ਼ਲੈਗ ਡੇਅ ਫ਼ੰਡ ਵਿੱਚ ਆਪਣਾ ਯੋਗਦਾਨ ਪਾ ਕੇ ਇਸ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਨੂੰ ਵੀ ਵੀ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫ਼ੰਡ ’ਚ ਦਿਲ ਖੋਲ੍ਹ ਕੇ ਯੋਗਦਾਨ ਪਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਰੰਧਾਵਾ ਨੇ ਇਸ ਮੌਕੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਨੂੰ ਸਮਰਪਿਤ ‘ਓਪਰੇਸ਼ਨ ਪਵਨ’ ਦੇ 110 ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਦਰਸਾਉਂਦਾ ਕੈਲੰਡਰ ਵੀ ਜ਼ਿਲ੍ਹੇ ਲਈ ਜਾਰੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚੋਂ ਫ਼ਲੈਗ ਡੇਅ ਫ਼ੰਡ ਵਾਸਤੇ 7 ਲੱਖ ਰੁਪਏ ਦਾ ਯੋਗਦਾਨ ਦੇਣ ਦਾ ਟੀਚਾ ਰੱਖਿਆ ਗਿਆ ਹੈ। ਉੁਨ੍ਹਾਂ ਦੱਸਿਆ ਕਿ ਇਹ ਫ਼ੰਡ ਸ਼ਹੀਦ ਤੇ ਦਿਵਿਆਂਗ ਸੈਨਿਕਾਂ, ਜੰਗੀ ਵਿਧਵਾਵਾਂ ਅਤੇ ਆਸ਼ਰਿਤਾਂ ਦੀ ਭਲਾਈ ਅਤੇ ਮੱਦਦ ਲਈ ਵਰਤਿਆ ਜਾਂਦਾ ਹੈ।ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤੋਂ ਹਾਜ਼ਰ ਸਟਾਫ਼ ’ਚ ਕੁਲਵੰਤ ਸਿੰਘ ਸੁਪਰਡੈਂਟ, ਰੰਜੀਤਾ ਸਾਰੰਗਲ ਤੇ ਇਕਬਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਾਬਕਾ ਸੈਨਿਕ ਵੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Armed Forces Flag Day , Sainik Welfare Department , Armed Forces Flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD