Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐੱਮ ਸੀ ਡੀ 'ਚ 'ਆਪ' ਦੀ ਇਤਿਹਾਸਕ ਜਿੱਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਾਸੀਆਂ ਨੂੰ ਵਧਾਈ: "ਜਨਤਾ ਜਿੱਤ ਗਈ ਅਤੇ ਨੇਤਾ ਹਾਰ ਗਏ"

ਦਿੱਲੀ ਵਾਂਗ ਗੁਜਰਾਤ ਦੇ ਨਤੀਜੇ ਵੀ ਹੋਣਗੇ ਹੈਰਾਨੀਜਨਕ: ਭਗਵੰਤ ਮਾਨ

Bhagwant Mann, Arvind Kejriwal, Sanjay Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਦਿੱਲੀ , 07 Dec 2022

Last updated on: Dec 07, 2022, 00:00 IST

 ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਖ਼ਰਕਾਰ ਅੱਜ 15 ਸਾਲਾਂ ਬਾਅਦ ਜਨਤਾ ਜਿੱਤ ਗਈ ਅਤੇ ਨੇਤਾ ਲੋਕ ਹਾਰ ਗਏ ਹਨ।ਬੁੱਧਵਾਰ ਨੂੰ ਦਿੱਲੀ 'ਚ 'ਆਪ' ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਗਰ ਨਿਗਮ ਨੂੰ ਵੀ ਠੀਕ ਕਰਨ ਦਾ ਮੌਕਾ ਮੰਗਿਆ ਸੀ। 

ਮਾਨ ਨੇ ਕਿਹਾ, "ਅੱਜ ਤੁਸੀਂ ਸਾਨੂੰ ਐਮਸੀਡੀ ਦਿੱਤੀ ਹੈ, ਇਸ ਲਈ ਇਹ ਤੁਹਾਡੀ ਜਿੱਤ ਹੈ, ਇਹ ਲੋਕਾਂ ਦੀ ਜਿੱਤ ਹੈ। ਤੁਸੀਂ ਸਿਆਸਤਦਾਨਾਂ ਨੂੰ ਹਰਾਇਆ ਹੈ। ਅਸੀਂ ਐਮਸੀਡੀ ਵਿੱਚ ਸੁਧਾਰ ਲਿਆਵਾਂਗੇ।" ਉਨ੍ਹਾਂ ਕਿਹਾ ਜਿਸ ਤਰ੍ਹਾਂ 15 ਸਾਲਾਂ ਬਾਅਦ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਜਨਤਾ ਦੀ ਜਿੱਤ ਹੋਈ ਉਸੇ ਤਰ੍ਹਾਂ ਕੱਲ੍ਹ ਗੁਜਰਾਤ ਵਿੱਚ ਵੀ ਚਮਤਕਾਰ ਦੇਖਣ ਨੂੰ ਮਿਲੇਗਾ। ਦਿੱਲੀ ਦੇਸ਼ ਦਾ ਦਿਲ ਹੈ ਅਤੇ ਆਮ ਆਦਮੀ ਪਾਰਟੀ ਨੇ ਅੱਜ ਦਿੱਲੀ ਅਤੇ ਦਿਲ ਦੋਵੇਂ ਜਿੱਤ ਲਏ ਹਨ।

 ਮਾਨ ਨੇ ਕਿਹਾ, "ਕੱਲ੍ਹ ਸ਼ਾਮ ਤੱਕ ਗੁਜਰਾਤ ਚੋਣਾਂ ਦੇ ਨਤੀਜੇ ਵੀ ਆ ਜਾਣਗੇ ਅਤੇ ਉਹ ਵੀ ਇਸੇ ਹੈਰਾਨੀਜਨਕ ਹੋਣਗੇ। ਅਸੀਂ ਝੂਠੇ ਵਾਅਦੇ ਨਹੀਂ ਕਰਦੇ ਸਗੋਂ ਗਾਰੰਟੀ ਦਿੰਦੇ ਹਾਂ। ਅਸੀਂ 15 ਲੱਖ ਦੇਣ ਵਰਗੇ ਜੁਮਲੇ ਨਹੀਂ ਸੁਣਾਉਂਦੇ, ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਵੀ ਹਾਂ।"

 

Tags: Bhagwant Mann , Arvind Kejriwal , Sanjay Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD