Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਇਸ ਵੀਕਐਂਡ ਦਿਲ ਦੀਆਂ ਗੱਲਾਂ ਸੀਜ਼ਨ 2 ਦੇ ਮੰਚ ਉੱਤੇ ਹੋਵੇਗੀ ਸਿਤਾਰਿਆਂ ਨਾਲ ਭਰੀ ਸ਼ਾਮ

Sonam Bajwa, Dil Diyan Gallan Season 2, Zee Punjabi, Prince Narula, Yuvika Chaudhary, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 08 Dec 2022

Last updated on: Dec 08, 2022, 00:00 IST

ਜ਼ੀ ਪੰਜਾਬੀ ਇਹ ਵੀਕਐਂਡ ਖੁਸ਼ੀਆਂ ਨਾਲ ਭਰ ਦੇਵੇਗਾ। ਇਸ ਵੀਕਐਂਡ ਚੈਟ ਸ਼ੋਅ "ਦਿਲ ਦੀਆਂ ਗੱਲਾਂ ਸੀਜ਼ਨ-2" ਆਪਣੇ ਦਰਸ਼ਕਾਂ ਲਈ ਮੰਚ ਉੱਤੇ ਪਿਆਰੀ ਜੋੜੀ ਪ੍ਰਿੰਸ ਨਰੂਲਾ, ਯੁਵਿਕਾ ਚੌਧਰੀ  ਇਸ ਐਤਵਾਰ ਪੰਜਾਬੀ ਸਿਨੇਮਾ ਦੇ ਮਸ਼ਹੂਰ ਡਾਇਰੈਕਟਰ ਸਮੀਪ ਕੰਗ, ਅੰਬਰਦੀਪ ਸਿੰਘ ਅਤੇ ਸਿਮਰਜੀਤ ਸਿੰਘ ਨੂੰ ਸੱਦਾ ਦੇਣ ਜਾ ਰਿਹਾ ਹੈ।ਇਸ ਸ਼ਨੀਵਾਰ ਸਾਰਿਆਂ ਦੀ ਮਨਪਸੰਦ ਜੋੜੀ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਜਿਹਨਾਂ ਨੇ ਅਲੱਗ-ਅਲੱਗ ਫ਼ਿਲਮਾਂ ਅਤੇ ਗੀਤਾਂ ਵਿਚ ਕੰਮ ਕੀਤਾ ਹੈ, ਦਿਲ ਦੀਆਂ ਗੱਲਾਂ ਸੀਜ਼ਨ-2 ਵਿਸ਼ੇਸ਼ ਮੰਚ ਉੱਤੇ ਆਉਣਗੇ। 

ਇਹਨਾਂ ਦੀ ਪਿਆਰੀ ਜੋੜੀ ਨੂੰ ਤਾਂ ਸਭ ਜਾਣਦੇ ਹਨ, ਪਰ ਕੁਝ ਤੱਥ ਜਿਹਨਾਂ ਤੋਂ ਸਾਰੇ ਅਣਜਾਣ ਹਨ ਇਸ ਤੋਂ ਬਿਨਾਂ ਇਹ ਦੋਨੋਂ ਨਾਮ ਕਮਾਉਣ ਦੀ ਭਾਵੁਕ ਕਹਾਣੀ ਆਪਣੇ ਦਰਸ਼ਕਾਂ ਅੱਗੇ ਪੇਸ਼ ਕਰਨਗੇ। ਇਹ ਇੱਕ ਮਨੋਰੰਜਕ ਸ਼ਾਮ ਹੋਵੇਗੀ ਜਿੱਥੇ ਇਹ ਦੋਨੋਂ ਮਹਿਮਾਨ ਕਲਾਕਾਰ ਸੋਨਮ ਬਾਜਵਾ ਨਾਲ ਮੌਜ-ਮਸਤੀ ਕਰਨਗੇ।ਇਹ ਐਤਵਾਰ ਹੋਰ ਵੀ ਖਾਸ ਹੋਵੇਗਾ, ਜਦੋਂ ਪੰਜਾਬੀ ਸਿਨੇਮਾ ਦੇ ਮਸ਼ਹੂਰ ਡਾਇਰੈਕਟਰ ਇੱਕੋਂ ਮੰਚ ਉੱਤੇ ਇਕੱਠੇ ਨਜ਼ਰ ਆਉਣਗੇ। ਦਿਲ ਦੀਆਂ ਗੱਲਾਂ ਦੇ ਮੰਚ ਉੱਤੇ ਸਮੀਪ ਕੰਗ, ਅੰਬਰਦੀਪ ਸਿੰਘ ਅਤੇ ਸਿਮਰਜੀਤ ਸਿੰਘ ਜਿਹਨਾਂ ਨੇ ਬਹੁਤ ਸਾਰੀਆਂ ਫ਼ਿਲਮਾਂ ਡਾਇਰੈਕਟ ਕੀਤੀਆਂ ਹਨ ਅਤੇ ਆਪਣੇ ਲੰਬੇ ਤੇ ਸਫਲ ਕੈਰੀਅਰ ਬਾਰੇ ਦੱਸਣਗੇ। 

ਇਹ ਤਿੰਨੋਂ ਮਹਿਮਾਨ ਕਲਾਕਾਰ ਬੜੇ ਹੀ ਖੂਬਸੂਰਤ ਅੰਦਾਜ਼ ਵਿੱਚ ਪੇਸ਼ ਹੋਣਗੇ। ਇਹਨਾਂ ਨੇ ਆਪਣੀਆਂ ਫ਼ਿਲਮੀ ਕਹਾਣੀਆਂ ਲਿਖ ਸਭ ਦਾ ਦਿਲ ਜਿੱਤਿਆ ਹੈ ਅਤੇ ਇਸ ਮੰਚ ਉੱਤੇ ਅਸੀਂ ਉਹਨਾਂ ਦੀ ਜੀਵਨ ਕਹਾਣੀ ਅਤੇ ਯਤਨਾਂ 'ਤੇ ਇੱਕ ਝਾਤ ਪਾਵਾਂਗੇ। ਜੇਕਰ ਤੁਸੀਂ ਇਸ ਸ਼ਾਨਦਾਰ ਵੀਕਐਂਡ ਨੂੰ ਮਿਸ ਨਹੀਂ ਕਰਨਾ ਚਾਹੁੰਦੇ ਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ "ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ ਸੀਜ਼ਨ 2" ਦੇਖੋ।

 

Tags: Sonam Bajwa , Dil Diyan Gallan Season 2 , Zee Punjabi , Prince Narula , Yuvika Chaudhary , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD