Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫਾਜ਼ਿਲਕਾ , 11 Dec 2022

Last updated on: Dec 11, 2022, 00:00 IST

ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਸੇਨੂ ਦੁੱਗਲ  ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਜਿਲ੍ਹਾ- ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਦੱਸਿਆ ਗਿਆ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ - ਵੱਖ ਬਲਾਕਾਂ ( ਫਾਜ਼ਿਲਕਾ, ਅਰਨੀਵਾਲਾ, ਅਬੋਹਰ, ਖੂਈਆਂ ਸਰਵਰ ਅਤੇ ਜਲਾਲਾਬਾਦ ) ਵਿਖੇ ਕੀਤੇ ਗਏ ਅਤੇ ਸਕੂਲਾਂ ਦੇ ਸਕੂਲ ਵੈਨ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕ ਕੀਤਾ ਗਿਆ। 

ਇਹਨਾਂ ਪ੍ਰੋਗਰਾਮਾਂ ਵਿੱਚ ਸ਼੍ਰੀਮਤੀ ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਗਾਇਡਲਾਈਨਸ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਅਤੇ ਸਕੂਲ ਦੀਆਂ ਵੈਨਾਂ ਵਿੱਚ ਪਾਈਆਂ ਜਾਣ ਵਾਲੀਆਂ ਕਮੀਆਂ ਨੂੰ ਪੂਰਾ ਕਰਨ ਬਾਰੇ ਕਿਹਾ ਗਿਆ। ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਨਚਾਰਜ ਏ.ਐਸ.ਆਈ ਜੰਗੀਰ ਸਿੰਘ ਵੱਲੋਂ ਟਰੈਫਿਕ ਰੂਲਾਂ ਬਾਰੇ ਡਰਾਇਵਰਾਂ ਨੂੰ ਜਾਣਕਾਰੀ ਦਿੱਤੀ ਗਈ। ਇਹਨਾਂ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਰੁਪਿੰਦਰ ਸਿੰਘ, ਨਿਸ਼ਾਨ ਸਿੰਘ ( ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ) ਅਤੇ ਕ੍ਰਿਸ਼ਨ ਕਾਂਤ ਨੁੰਮਾਇੰਦਾ ਜ਼ਿਲ੍ਹਾ ਸਿੱਖਿਆ ਅਫਸਰ ਹਾਜਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD