Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਐੱਸਐੱਸਪੀ ਨੇ ਦੁਰਘਟਨਾ ਦੌਰਾਨ ਨਾਲ ਮਾਰੇ ਗਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ 30 ਲੱਖ ਦਾ ਚੈੱਕ ਕੀਤਾ ਸਪੁਰਦ

SSP Ropar, Punjab Police, Police, Ropar Police

Web Admin

Web Admin

5 Dariya News

ਰੂਪਨਗਰ , 12 Dec 2022

ਜ਼ਿਲ੍ਹਾ ਪੁਲਿਸ ਮੁਖੀ ਵਿਵੇਕ ਐੱਸ ਸੋਨੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਏ.ਐਸ.ਆਈ. ਸ. ਹਾਕਮ ਸਿੰਘ ਦੀ ਐਕਸੀਡੈਂਟ ਦੌਰਾਨ ਹੋਈ ਮੌਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੂੰ 30 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਏ.ਐਸ.ਆਈ. ਸ. ਹਾਕਮ ਸਿੰਘ ਦੀ 01 ਅਗਸਤ 2022 ਨੂੰ ਦੁਰਘਟਨਾ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਨੂੰ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ 30 ਲੱਖ ਰੁਪਏ ਦਾ ਚੈਕ ਸਪੁਰਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੈਸੇ ਨਾਲ ਭਾਵੇਂ ਇਸ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪ੍ਰੰਤੂ ਪਰਿਵਾਰ ਦੇ ਗੁਜ਼ਾਰੇ ਲਈ ਇਹ ਸਹਾਈ ਸਿੱਧ ਹੋਵੇਗੀ। ਇਸ ਦੇ ਨਾਲ ਹੀ ਉਹਨਾਂ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਵਿਭਾਗ ਤੋਂ ਐੱਸ.ਪੀ. ਸ. ਰਾਜਪਾਲ ਸਿੰਘ ਹੁੰਦਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: SSP Ropar , Punjab Police , Police , Ropar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD