Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 13 Dec 2022

Last updated on: Dec 13, 2022, 00:00 IST

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਗਈ।ਵਿਧਾਇਕ ਸਿੱਧੂ ਨੇ ਦੱਸਿਆ ਕਿ ਨਾਨ-ਵੂਵਨ ਬੈਗ ਉਦਯੋਗ ਵੱਖ-ਵੱਖ ਸਮੱਸਿਆਵਾਂ ਕਾਰਨ ਕਾਫੀ ਚਿੰਤਤ ਸੀ, ਜਿਨ੍ਹਾਂ ਆਪਣੀਆਂ ਔਕੜਾਂ ਬਾਰੇ ਉਨ੍ਹਾਂ ਨਾਲ ਬੀਤੇ ਦਿਨੀ ਮੁਲਾਕਾਤ ਕੀਤੀ ਸੀ।

ਉਨ੍ਹਾ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਅੱਜ ਕੈਬਨਿਟ ਮੰਤਰੀ ਸ. ਨਿੱਜਰ ਨਾਲ ਮੀਟਿੰਗ ਕਰਵਾਈ ਜਿੱਥੇ ਉਨ੍ਹਾ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ।ਕੈਬਨਿਟ ਮੰਤਰੀ ਸ. ਇੰਦਰਬੀਰ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਉਦਯੋਗਪਤੀਆਂ ਦੇ ਨਾਲ ਚੱਟਾਨ ਦੇ ਵਾਂਗ ਖੜੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਨ-ਵੂਵਨ ਬੈਗ ਉਦਯੋਗ ਦੀਆਂ ਸਾਰੀਆਂ ਸਮੱਸਿਆਵਾਂ ਦਾ ਇੱਕ-ਇੱਕ ਕਰਕੇ ਨਿਪਟਾਰਾ ਕੀਤਾ ਜਾਵੇਗਾ। 

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਜਨਤਾ ਵੱਲੋਂ ਆਪਣਾ ਫਤਵਾ ਜਾਰੀ ਕਰਦਿਆਂ ਆਮ ਲੋਕਾਂ ਵਾਲੀ 'ਆਮ ਆਦਮੀ ਪਾਰਟੀ' ਦੀ ਸਰਕਾਰ ਬਣਾਈ ਗਈ ਹੈ ਜੋਕਿ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਦਯੋਗਪਤੀਆਂ ਦੇ ਵਫਦ ਵਲੋਂ ਵਿਧਾਇਕ ਸਿੱਧੂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਇਸ ਔਖੀ ਘੜੀ ਵਿੱਚ ਉਨ੍ਹਾਂ ਦੀ ਬਾਂਹ ਫੜੀ ਹੈ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD