Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜ਼ੀ ਪੰਜਾਬੀ 'ਤੇ ਦਿਲ ਦੀਆਂ ਗੱਲਾਂ ਸੀਜ਼ਨ 2 ਵਿੱਚ ਹੈਪੀ ਰਾਏਕੋਟੀ, ਸਵੀਤਾਜ ਬਰਾੜ, ਕਪਤਾਨ ਅਤੇ ਵਿੱਕੀ ਨਾਲ ਸ਼ਾਮ 7 ਵਜੇ ਮਿਊਜ਼ਿਕਲ ਵੀਕਐਂਡ ਦੇਖੋ।

TV, Television, Entertainment, Mumbai, Actor, Actress, Mumbai News, Dil Diyan Gallan Season 2, Zee Punjabi, Happy Raikoti, Sweetaj Brar, Kaptaan, Vicky

Web Admin

Web Admin

5 Dariya News

ਚੰਡੀਗੜ੍ਹ , 15 Dec 2022

Last updated on: Dec 15, 2022, 00:00 IST

ਜ਼ੀ ਪੰਜਾਬੀ ਚੈਟ ਸ਼ੋਅ "ਦਿਲ ਦੀਆਂ ਗੱਲਾਂ ਸੀਜ਼ਨ-2" ਦਰਸ਼ਕਾਂ ਦੇ ਲਈ ਇਸ ਵੀਕਐਂਡ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ ਅਤੇ ਸਿੰਗਰ ਹੈਪੀ ਰਾਏਕੋਟੀ, ਸਵੀਤਾਜ ਬਰਾੜ, ਕਪਤਾਨ ਅਤੇ ਵਿੱਕੀ ਨੂੰ ਮਹਿਮਾਨਾਂ ਵਜੋਂ ਸੱਦਾ ਦੇਣ ਜਾ ਰਿਹਾ ਹੈ।ਸ਼ਨੀਵਾਰ ਦੀ ਸ਼ਾਮ ਹੋਰ ਵੀ ਰੰਗੀਨ ਹੋਵੇਗੀ ਕਿਉਂਕਿ "ਦਿਲ ਦੀਆਂ ਗੱਲਾਂ ਸੀਜ਼ਨ-2" ਦੇ ਖਾਸ ਮੰਚ ਉੱਤੇ ਪੰਜਾਬ ਦੇ ਮਸ਼ਹੂਰ ਕਲਾਕਾਰ ਅਤੇ ਸਿੰਗਰ ਹੈਪੀ ਰਾਏਕੋਟੀ ਅਤੇ ਸਵੀਤਾਜ ਬਰਾੜ ਇਸ ਮੰਚ ਉੱਤੇ ਆ ਰਹੇ ਹਨ। 

ਹੈਪੀ ਰਾਏਕੋਟੀ ਜਿਹਨਾਂ ਨੇ ਬੇਸ਼ੱਕ ਪੰਜਾਬੀ ਇੰਡਸਟਰੀ ਵਿੱਚ ਆਪਣੇ ਕੈਰੀਅਰ ਦੀ ਸ਼ੁਰੂਆਤ ਗੀਤਕਾਰੀ ਦੇ ਰਾਹੀਂ ਕੀਤੀ ਅਤੇ ਬਾਅਦ ਵਿੱਚ ਇਹਨਾਂ ਨੇ ਗਾਇਕੀ ਦੇ ਨਾਲ ਹੋਲੀ-ਹੋਲੀ ਫ਼ਿਲਮੀ ਕੈਰੀਅਰ ਵਿੱਚ ਆਪਣੇ ਪੈਰ ਪਸਾਰੇ। ਪੰਜਾਬੀ ਸਿਨੇਮਾ ਵਿੱਚ ਆਪਣਾ ਨਾਮ ਕਮਾਉਣ ਦੀ ਚਾਹਤ ਰੱਖਦੀ ਨਵੀਂ ਅਦਾਕਾਰਾ ਸਵੀਤਾਜ ਬਰਾੜ ਗਾਇਕੀ ਦੇ ਨਾਲ-ਨਾਲ ਹੁਣ ਫਿਲਮ ਵਿੱਚ ਵੀ ਕੰਮ ਕਰ ਰਾਹੀਂ ਹੈ। ਇਹਨਾਂ ਦੋਨਾਂ ਦੇ ਕੈਰੀਅਰ ਦੀ ਸ਼ੁਰੁਆਤ ਅਤੇ ਉਹਨਾਂ ਦੀ ਨਿੱਜੀ ਜਿੰਦਗੀ ਬਾਰੇ ਸਾਨੂੰ ਸ਼ਨੀਵਾਰ ਦੀ ਸ਼ਾਮ ਨੂੰ ਜਾਨਣ ਦਾ ਮੌਕਾ ਮਿਲੇਗਾ। ਇਹ ਕਲਾਕਾਰ ਮੇਜ਼ਬਾਨ ਸੋਨਮ ਬਾਜਵਾ ਨਾਲ ਮਸਤੀ ਕਰਦੇ ਦਿਖਾਈ ਦੇਣਗੇ।

ਇਸ ਐਤਵਾਰ ਇੱਕ ਮਿਊਜ਼ਿਕਲ ਸ਼ਾਮ ਹੋਣ ਜਾ ਰਹੀਂ ਹੈ, ਜਿੱਥੇ ਮਸ਼ਹੂਰ ਗੀਤਕਾਰ ਕਪਤਾਨ ਅਤੇ "ਟਾੱਪ-ਨਾਚ ਗੱਬਰੂ" ਫੇਮ ਗਾਇਕ ਵਿੱਕੀ ਮੇਜ਼ਬਾਨ ਸੋਨਮ ਬਾਜਵਾ ਨਾਲ ਇੱਕ ਦਿਲਚਸਪ ਐਪੀਸੋਡ ਵਿੱਚ ਸ਼ਾਮਿਲ ਹੋਣਗੇ। ਇਹਨਾਂ ਦੀ ਗੀਤਾਂ ਨਾਲ ਤਾਂ ਸਭ ਵਾਕਿਫ ਨੇ ਅਤੇ ਇਹ ਗੀਤ ਦਰਸ਼ਕਾਂ ਨੂੰ ਬੇਹੱਦ ਪਸੰਦ ਵੀ ਆਉਂਦੇ ਹਨ। ਪਰ ਇਹਨਾਂ ਦੀ ਅਸਲ ਜ਼ਿੰਦਗੀ ਬਾਰੇ ਕੋਈ ਨਹੀਂ ਜਾਣਦਾ। ਇਹ ਮੰਚ ਸਾਨੂੰ ਇਹਨਾਂ ਦੀ ਨਿੱਜੀ ਜਿੰਦਗੀ ਬਾਰੇ ਜਾਨਣ ਦਾ ਇੱਕ ਮੌਕਾ ਪ੍ਰਦਾਨ ਕਰੇਗਾ ਜਿੱਥੇ ਅਸੀਂ ਉਹਨਾਂ ਦੀ ਪਸੰਦ ਨਾ ਪਸੰਦ ਬਾਰੇ ਜਾਣ ਸਕਾਂਗੇ। ਇਸ ਲਈ ਜੇਕਰ ਤੁਸੀਂ ਇਹ ਸ਼ਾਨਦਾਰ ਵੀਕਐਂਡ ਮਿਸ ਨਹੀਂ ਕਰਨਾ ਚਾਹੁੰਦੇ, ਜ਼ੀ ਪੰਜਾਬੀ ਚੈਨਲ ਹੁਣੇ ਹੀ ਟਿਊਨ ਇਨ ਕਰੋ ਅਤੇ ਇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰੋ। 

 

Tags: TV , Television , Entertainment , Mumbai , Actor , Actress , Mumbai News , Dil Diyan Gallan Season 2 , Zee Punjabi , Happy Raikoti , Sweetaj Brar , Kaptaan , Vicky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD