Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਰੱਗ ਡਿਸਪੋਜਲ ਕਮੇਟੀ ਵਲੋਂ 43 ਕੇਸ਼ਾਂ 'ਚ ਜ਼ਬਤ 900 ਕਿੱਲੋ ਭੁੱਕੀ, 3 ਕਿੱਲੋ ਹੈਰੋਇਨ, 1 ਕਿੱਲੋ ਗਾਂਜਾ ਅਤੇ ਚਰਸ ਨੂੰ ਕੀਤਾ ਅੱਗ ਦੇ ਹਵਾਲੇ

Crime News Punjab, Punjab Police, Police, Crime News, Ludhiana Police, Ludhiana, Mandeep Singh Sidhu, Varinder Singh Brar, Rupinder Kaur Sra

Web Admin

Web Admin

5 Dariya News

ਲੁਧਿਆਣਾ , 15 Dec 2022

Last updated on: Dec 15, 2022, 00:00 IST

ਲੁਧਿਆਣਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 900 ਕਿੱਲੋ ਭੁੱਕੀ, 3 ਕਿੱਲੋਗ੍ਰਾਮ, 850 ਗ੍ਰਾਮ ਅਤੇ 500 ਮਿਲੀਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਕਿੱਲੋ ਗਾਂਜਾ ਅਤੇ 214 ਗ੍ਰਾਮ ਸਮੈਕ ਨਸ਼ਟ ਕੀਤੀ ਹੈ। ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 43 ਮਾਮਲਿਆਂ ਵਿੱਚ 445 ਗ੍ਰਾਮ ਪਾਬੰਦੀਸ਼ੁਦਾ ਪਾਊਡਰ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ।

ਡਰੱਗ ਡਿਸਪੋਜ਼ਲ ਕਮੇਟੀ ਦੀ ਅਗਵਾਈ ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ, ਡੀ.ਸੀ.ਪੀ. ਸ. ਵਰਿੰਦਰ ਸਿੰਘ ਬਰਾੜ, ਐਡੀਸ਼ਨਲ ਸੁਪਰਡੈਂਟ ਪੁਲਿਸ ਰੁਪਿੰਦਰ ਕੌਰ ਸਰਾਂ ਸਮੇਤ ਹੋਰ ਹਨ।ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨੇ ਪਿਛਲੇ ਨੌਂ ਮਹੀਨਿਆਂ ਦੌਰਾਨ ਨਸ਼ਿਆਂ ਦੀ ਤਸਕਰੀ ਵਿਰੁੱਧ ਚੌਕਸੀ ਹੋਰ ਤੇਜ਼ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਮਿਸ਼ਨ ਮੋਡ 'ਤੇ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਨੌਜਵਾਨਾਂ ਨੂੰ ਇਸ ਗੈਰ-ਕਾਨੂੰਨੀ ਧੰਦੇ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਨ੍ਹਾਂ ਸਮਾਜ ਨੂੰ ਇਸ ਕੌਹੜ ਦੇ ਖਿਲਾਫ ਅਧਿਕਾਰੀਆਂ ਦੀ ਸਰਗਰਮੀ ਨਾਲ ਮਦਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Ludhiana Police , Ludhiana , Mandeep Singh Sidhu , Varinder Singh Brar , Rupinder Kaur Sra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD