Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਤ ਬਾਬਾ ਮਾਨ ਦਾਸ ਜੀ ਅਤੇ ਸੰਤ ਬਾਬਾ ਈਸ਼ਰ ਗਿਰ ਜੀ ਦੀ ਯਾਦ ਚ 22ਵੇਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 18 Dec 2022

Last updated on: Dec 18, 2022, 00:00 IST

ਸੰਤ ਬਾਬਾ ਮਾਨ ਦਾਸ ਜੀ ਅਤੇ ਸੰਤ ਬਾਬਾ ਈਸ਼ਰ ਗਿਰ ਜੀ ਦੀ ਯਾਦ ਚ 22ਵੇਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖੋ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ।

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਮੁਤਾਬਿਕ ਸਕੂਲ ਦੀ ਚਾਰਦੀਵਾਰੀ ਅਤੇ ਖੇਡ ਸਟੇਡੀਅਮ ਦੀ ਮੰਗ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ ਸਪੀਕਰ ਪੰਜਾਬ ਵਿਧਾਨ ਸਭਾ, ਸੁਖਵੰਤ ਸਿੰਘ ਸਰਾਂ ਜ਼ਿਲਾ ਯੂਥ ਪ੍ਰਧਾਨ, ਬੱਬੂ ਸੰਧੂ ਸਿੱਖਾਂਵਾਲਾ,ਡਾਕਟਰ ਰਾਜਪਾਲ ਸਿੰਘ,ਜਸਵਿੰਦਰ ਸਿੰਘ ਬਰਾੜ, ਛਿੰਦਾ ਕਟਾਰੀਆ,ਜਗਸੀਰ ਸਿੰਘ ਸੰਧਵਾਂ ਪ੍ਰਧਾਨ ਟਰੱਕ ਯੂਨੀਅਨ, ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD