Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਭੋਲਾ ਅਤੇ ਵਿਧਾਇਕ ਛੀਨਾ ਦੀ ਅਗਵਾਈ 'ਚ ਵਾਰਡ 33 ਦੇ ਕਈ ਮਿਹਨਤੀ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ

Daljit Singh Grewal, Ludhiana, AAP, Aam Aadmi Party, Aam Aadmi Party Punjab, AAP Punjab, Rajinder Pal Kaur Chhina, Rajinder Pal Kaur

Web Admin

Web Admin

5 Dariya News

ਲੁਧਿਆਣਾ , 21 Dec 2022

Last updated on: Dec 21, 2022, 00:00 IST

ਬੀਤੇ ਦਿਨ ਵਾਰਡ ਨੰ: 33 ਦੀ ਗਰੇਵਾਲ ਕਲੋਨੀ ਵਿੱਚ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਕੁਮਾਰ ਅਤੇ ਕਈ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਜਿਸ ਵਿਚ ਵਿਧਾਇਕ ਭੋਲਾ ਅਤੇ ਵਿਧਾਇਕ ਛੀਨਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਾਰੀਆਂ ਪੁਰਾਣੀਆਂ ਸਰਕਾਰਾਂ ਆਪਣੇ ਹੁਕਮ ਆਮ ਜਨਤਾ 'ਤੇ ਥੋਪ ਦਿੰਦੀ ਸੀ ਪਰ ਹੁਣ 'ਆਪ' ਸਰਕਾਰ ਜਨਤਾ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਫੈਸਲੇ ਲੈਂਦੀ ਹੈ ਅਤੇ ਆਮ ਜਨਤਾ ਦੀ ਸਹੂਲਤ ਲਈ ਕਈ ਵਿਕਾਸ ਕਾਰਜ ਕਰਵਾ ਰਹੀ ਹੈ । ਜਿਸ ਕਾਰਨ ਕਾਂਗਰਸੀ ਵੀ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।  

ਉਨ੍ਹਾਂ ਕਿਹਾ ਕਿ ਜਲਦੀ ਹੀ ਨਵ-ਨਿਯੁਕਤ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਜਿਸ ਤਰ੍ਹਾਂ ਪਹਿਲਾਂ ਨਵ-ਨਿਯੁਕਤ ਵਰਕਰ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਸਨ, ਹੁਣ ਉਹ ਆਮ ਆਦਮੀ ਪਾਰਟੀ ਰਾਹੀਂ ਵੀ ਉਸੇ ਤਰ੍ਹਾਂ ਦੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।  

ਉਕਤ ਨਵ-ਨਿਯੁਕਤ ਮੈਂਬਰਾਂ ਨੇ ਹਾਜ਼ਰ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ "ਆਪ" ਪਾਰਟੀ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕ ਭੋਲਾ ਅਤੇ ਵਿਧਾਇਕ ਛੀਨਾ ਦਾ ਪਾਰਟੀ 'ਚ ਸ਼ਾਮਿਲ ਕਰਵਾਉਣ 'ਤੇ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਤੇ ਚੇਤਨ ਥਾਪਰ, ਤਰਕੀ ਲਾਲ, ਸੰਜੀਵ, ਅਮਨ ਸੈਣੀ, ਮਨੀਸ਼ ਟਿੰਕੂ, ਵਿਨੋਦ ਕੁਮਾਰ, ਸੁਖਦੇਵ ਗਰਚਾ, ਸੁਨੀਲ ਜੌਹਰ, ਬੀਰ ਸੁਖਪਾਲ, ਅਜੇ ਮਿੱਤਲ, ਨਿਰਮਲ ਸਿੰਘ, ਗਗਨ ਗੋਇਲ, ਬੀ ਐਲ ਯਾਦਵ, ਰਿਸ਼ੂ ਸ਼ਰਮਾ, ਪ੍ਰਿੰਸ ਸ਼ਰਮਾ, ਜਗਦੇਵ ਧੁੰਨਾ, ਜਤਿੰਦਰ ਛਿੰਦਾ ਆਦਿ ਹਾਜ਼ਰ ਸਨ।

 

Tags: Daljit Singh Grewal , Ludhiana , AAP , Aam Aadmi Party , Aam Aadmi Party Punjab , AAP Punjab , Rajinder Pal Kaur Chhina , Rajinder Pal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD