Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਭ ਆਸਰਾ ਚੈਰੀਟੇਬਲ ਮੈਡੀਕਲ ਸੇਵਾ ਸੈਂਟਰ ਵੱਲੋ ਗਾਇਨੀ ਓ ਟੀ ਤੇ C-ARM ਦਾ ਉਦਘਾਟਨ ਕੀਤਾ ਗਿਆ

Prabh Aasara, Prabh Aasra, Universal Disabled Care-Taker Social Welfare Society

Web Admin

Web Admin

5 Dariya News

ਕੁਰਾਲੀ , 22 Dec 2022

Last updated on: Dec 22, 2022, 00:00 IST

ਪ੍ਰਭ ਆਸਰਾ ਸੰਸਥਾ (ਸਰਬ ਸਾਂਝਾ ਪਰਿਵਾਰ), ਕੁਰਾਲੀ ਜੋ ਕਿ ਪਿੱਛਲੇ ਕਈ ਸਾਲਾਂ ਤੋਂ ਲਾਵਾਰਿਸ ਨਾਗਰਿਕਾਂ ਦੀ ਸਾਂਭ ਸੰਭਾਲ ਤੇ ਇਲਾਜ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਯਤਨਸ਼ੀਲ ਹੈ । ਪ੍ਰਭ ਆਸਰਾ ਸੰਸਥਾ ਵੱਲੋ ਕਰੋਨਾ ਮਹਾਮਾਰੀ ਦੇ ਚਲਦਿਆਂ ਗੁੰਮਸ਼ੁਦਾ, ਬੇਸਹਾਰਾ ਨਾਗਰਿਕਾਂ ਲਈ ਵਿਸ਼ੇਸ਼ ਅੰਬੂਲੈਂਸਾਂ, ਸੰਭਾਲ ਦੇ ਨਾਲ-ਨਾਲ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ, ਦਵਾਈਆਂ ਤੇ ਹੋਰ ਮੁਢਲੀਆਂ ਵਸਤਾਂ ਮੁਹਾਈਆਂ ਕਰਵਾਇਆ ਗਈਆਂ ਸਨ।

ਇਸ ਦੌਰਾਨ ਪ੍ਰਭ ਆਸਰਾ ਸੰਸਥਾ ਵਲੋਂ ਅਜਿਹੇ ਕੋਵਿਡ ਮਾਹਾਮਾਰੀ ਦੌਰਾਨ ਜਦੋਂ ਵੱਡੇ ਪੱਧਰ ਤੇ ਅਜਿਹੇ ਅਤੇ ਹੋਰ ਅਲੱਗ-2 ਬਿਮਾਰੀਆਂ ਤੋਂ ਪੀੜ੍ਹਤ ਨਾਗਰਿਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਪ੍ਰਭ ਆਸਰਾ ਵੱਲੋਂ ਮੈਡੀਕਲ ਸੇਵਾ ਸੈਂਟਰ ਸ਼ੁਰੂ ਕੀਤਾ ਗਿਆ । ਜਿਸ ਵਿਚ ਅਜਿਹੇ ਬੇਸਹਾਰਾ ਤੇ ਪੀੜ੍ਹਤ ਨਾਗਰਿਕਾਂ ਦੇ ਬਿਨਾਂ ਸ਼ਰਤ ਇਲਾਜ ਅਤੇ ਐਮਰਜੈਂਸੀ ਹਾਲਤਾਂ ਵਿੱਚ ਲੋੜਵੰਦ ਨਾਗਰਿਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਸ਼ਰਤ ਰਹਿਤ ਸੇਵਾਵਾਂ ਦੇ ਨਾਲ- ਨਾਲ ਆਮ ਪੀੜ੍ਹਿਤ ਜਨਤਾ ਲਈ ਰੋਗ ਜਾਂਚ ਕੇਂਦਰ ਅਤੇ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਚੈਰੀਟੇਬਲ ਅਧਾਰ ਤੇ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਹਸਪਤਾਲ ਦਾ ਨਿਰਮਾਣ ਕੀਤਾ ਗਿਆ ।

ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ  ਜਿਹਨਾਂ ਲਵਾਰਿਸ, ਗੁੰਮਸ਼ੁਦਾ, ਲੋੜਵੰਦਾ, ਬੇਸਹਾਰਾ ਤੇ ਰੁਲ ਰਹੀਆਂ ਗਰਭਵਤੀ ਔਰਤਾਂ ਨੂੰ ਇਲਾਜ ਤੇ ਪੁਨਰਵਾਸ ਦਾ ਮੌਕਾ ਨਹੀਂ ਮਿਲ ਰਿਹਾ ਤੇ ਇਲਾਕੇ ਦੇ ਲੋੜਵੰਦ / ਗਰੀਬ ਨਾਗਰਿਕਾਂ ਲਈ ਅੱਜ ਗਾਇਨੀ ਓ ਟੀ ਦਾ ਉਦਘਾਟਨ ਕੀਤਾ ਗਿਆ ਹੈ I ਜਿਸ ਵਿਚ ਔਰਤਾਂ ਦੇ ਵੱਖ - ਵੱਖ ਰੋਗਾਂ ਦਾ ਇਲਾਜ, ਟੈਸਟ ਤੇ ਓਪਰੇਸ਼ਨ ਮਾਹਿਰ ਡਾਕਟਰਾਂ ਵਲੋਂ ਚੈਰੀਟੇਬਲ ਅਧਾਰ ਤੇ ਕੀਤੇ ਜਾਣਗੇ।

ਉਹਨਾਂ ਦੱਸਿਆ ਕਿ ਪ੍ਰਭ ਆਸਰਾ ਵਿਚ ਅੱਖਾਂ ਦੇ ਓਪਰੇਸ਼ਨ, ਔਰਤਾਂ ਦੀਆ ਡਿਲਵਰੀਆ ਤੇ ਓਪਰੇਸ਼ਨ ਸ਼ੁਰੂ ਹੋ ਗਏ ਹਨ, ਜਲਦੀ ਹੀ ਹੱਡੀਆਂ ਦੇ ਓਪਰੇਸ਼ਨ ਵੀ ਸ਼ੁਰੂ ਕੀਤੇ ਜਾਣਗੇ I ਉਹਨਾਂ ਦਸਿਆ ਕਿ C -ARM ਨਾਮਕ ਮਸ਼ੀਨ ਨਾ ਹੋਣ ਕਰਕੇ ਹੱਡੀਆਂ ਦੇ ਓਪਰੇਸ਼ਨ ਨਹੀਂ ਸੀ ਹੋ ਰਹੇ,ਅੱਜ OERLIKON ਵੱਲੋ UNDER CSR ਇਹ ਮਸ਼ੀਨ ਭੇਟ ਕੀਤੀ ਗਈ ਹੈ ਜਿਸ ਨਾਲ ਲਾਵਾਰਿਸ ਤੇ ਲੋੜਵੰਦ ਨਾਗਰਿਕਾਂ ਨੂੰ ਬਹੁਤ ਲਾਭ ਮਿਲੇਗਾ।ਪ੍ਰਬੰਧਕਾਂ ਵੱਲੋ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ ਗਿਆ ।

 

Tags: Prabh Aasara , Prabh Aasra , Universal Disabled Care-Taker Social Welfare Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD