Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਿਆਲਾ ਹੈਰੀਟੇਜ ਫੈਸਟੀਵਲ : ਡਿਪਟੀ ਕਮਿਸ਼ਨਰ ਵੱਲੋਂ 'ਪਟਿਆਲਾ ਹੈਰੀਟੇਜ ਫੋਟੋਗ੍ਰਾਫ਼ੀ ਮੁਕਾਬਲੇ' ਦਾ ਪੋਸਟਰ ਜਾਰੀ

ਪਟਿਆਲਾ ਹੈਰੀਟੇਜ ਫੋਟੋਗ੍ਰਾਫ਼ੀ ਦੇ ਆਨਲਾਈਨ ਮੁਕਾਬਲੇ 'ਚ 26 ਦਸੰਬਰ ਤੋਂ 12 ਫਰਵਰੀ ਤੱਕ ਕੀਤਾ ਜਾ ਸਕਦੇ ਅਪਲਾਈ : ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 26 Dec 2022

Last updated on: Dec 26, 2022, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ 'ਪਟਿਆਲਾ ਹੈਰੀਟੇਜ ਫੈਸਟੀਵਲ' ਵਿਚ ਹੋਣ ਵਾਲੇ ਆਨਲਾਈਨ ਫੋਟੋਗ੍ਰਾਫ਼ੀ ਮੁਕਾਬਲਿਆਂ ਦਾ ਪੋਸਟਰ ਜਾਰੀ ਕਰਦਿਆਂ ਪਟਿਆਲਾ ਵਾਸੀਆਂ ਨੂੰ ਇਸ ਪ੍ਰਤੀਯੋਗਤਾ ਵਿਚ ਹੁੰਮਹੁਮਾ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਤਿੰਨ ਮਹੀਨੇ ਤੱਕ ਚੱਲਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਪਟਿਆਲਾ ਫਾਊਂਡੇਸ਼ਨ 'ਆਈ-ਹੈਰੀਟੇਜ' ਦੇ ਸਹਿਯੋਗ ਨਾਲ ਇੱਕ ਆਨਲਾਈਨ ਫੋਟੋਗ੍ਰਾਫ਼ੀ ਮੁਕਾਬਲਾ ਵੀ ਕਰਵਾਇਆ ਜਾ ਰਿਹਾ ਹੈ, ਜਿਸ ਦੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਫੋਟੋਗ੍ਰਾਫ਼ੀ ਮੁਕਾਬਲਿਆਂ ਲਈ 26 ਦਸੰਬਰ 2022 ਤੋਂ 12 ਫਰਵਰੀ 2023 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੱਟਸਐਪ ਨੰਬਰ 7527025125 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD