Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਿਜਨੈਸ ਐਂਡ ਡਿਵੈਲਪਮੈਂਟ ਪਾਲਿਸੀ ਤਹਿਤ ਹੋਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਜ਼ਿਲ੍ਹੇ ਪ੍ਰਸ਼ਾਸਨ ਸਨਅਤਾਂ ਨੂੰ ਸਾਜ਼ਗਾਰ ਮਾਹੌਲ ਦੇਣ ਲਈ ਯਤਨਸ਼ੀਲ : ਡਿਪਟੀ ਕਮਿਸ਼ਨਰ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 26 Dec 2022

Last updated on: Dec 26, 2022, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਬਿਜਨੈਸ ਐਂਡ ਡਿਵੈਲਪਮੈਂਟ ਪਾਲਿਸੀ- 2013 ਅਤੇ 2017 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ 'ਚ ਜ਼ਿਲ੍ਹੇ ਦੀਆਂ ਸਨਅਤਾਂ ਵੱਲੋਂ ਛੋਟਾਂ ਹਾਸਲ ਕਰਨ ਲਈ ਬਿਜਨੈਸ ਫਰਸਟ ਪੋਰਟਲ 'ਤੇ ਅਪਲਾਈ ਕੀਤੀਆਂ 4 ਦਰਖਾਸਤਾਂ ਦਾ ਨਿਪਟਾਰਾ ਕਰਕੇ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਵੱਖ-ਵੱਖ ਛੋਟਾਂ ਪ੍ਰਦਾਨ ਕੀਤੀਆਂ ਗਈਆਂ।

ਜੀ.ਐਮ. ਡੀ.ਆਈ.ਸੀ.-ਕਮ-ਕਮੇਟੀ ਦੇ ਮੈਂਬਰ ਸਕੱਤਰ ਅੰਗਦ ਸਿੰਘ ਸੋਹੀ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੇ.ਕੇ. ਇੰਡਸਟਰੀਜ਼, ਸ਼ਾਮਦੂ ਰੋਡ ਪਟਿਆਲਾ, ਮੈਸ: ਐਸ.ਐਸ. ਸਮਾਰਟ ਐਗਰੋ ਇੰਡਸਟਰੀਜ਼, ਪਿੰਡ ਪਸਿਆਣਾ ਅਤੇ ਮੈਸ: ਸੂਦ ਪੋਲੀਮਰ, ਡੀ-7, ਫੋਕਲ ਪੁਆਇੰਟ ਰਾਜਪੁਰਾ ਨੂੰ ਬਿਜਲੀ ਡਿਊਟੀ ਦੀ ਛੋਟ 7 ਸਾਲਾਂ ਲਈ ਕੇਸ ਪੇਸ਼ ਕੀਤਾ, ਜਿਸ ਨੂੰ ਕਮੇਟੀ ਨੇ ਪ੍ਰਵਾਨ ਕਰ ਲਿਆ।

ਇਸ ਤੋਂ ਬਿਨ੍ਹਾਂ  ਮੈਸ: ਫਲੋਅਟੈਕ ਕੈਮੀਕਲਜ਼ ਪ੍ਰਾਈਵੇਟ ਲਿਮਡਿਟ, ਇੰਡਸਟਰੀਅਲ ਅਸਟੈਟ, ਪਿੰਡ ਦਮਨਹੇੜੀ ਅਤੇ ਮੈਸ: ਸੂਦ ਪੋਲੀਮਰ, ਡੀ-7, ਫੋਕਲ ਪੁਆਇੰਟ ਰਾਜਪੁਰਾ ਦਾ ਐਸ.ਜੀ.ਐਸ.ਟੀ. ਰਿਇੰਮਬਰਸਮੈਟ ਰਕਮ ਕ੍ਰਮਵਾਰ 34,06,250 ਅਤੇ 1,33,62,324 ਰੁਪਏ ਦਾ ਇਨਸੈਟਿਵ ਪ੍ਰਵਾਨ ਕੀਤਾ ਗਿਆ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਨ੍ਹਾਂ ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਨਅਤਾਂ ਨੂੰ ਸਾਜ਼ਗਾਰ ਮਾਹੌਲ ਦੇਣ ਲਈ ਹਮੇਸ਼ਾਂ ਹੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਨਅਤਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ, ਜਿਸ ਲਈ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਉਦਯੋਗਾਂ ਨਾਲ ਸਬੰਧਤ ਪ੍ਰਾਜੈਕਟਾਂ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਾਰਜਾਂ ਦੇ ਨਿਪਟਾਰੇ ਲਈ ਕਾਰਜਸ਼ੀਲ ਸਿੰਗਲ ਵਿੰਡੋ ਪ੍ਰਣਾਲੀ ਦੀ ਭੂਮਿਕਾ ਅਹਿਮ ਹੈ। ਮੀਟਿੰਗ 'ਚ ਆਬਕਾਰੀ ਤੇ ਕਰ ਵਿਭਾਗ ਸਹਾਇਕ ਅਤੇ ਪੀ.ਐਸ.ਪੀ.ਸੀ.ਐਲ. ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD