Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਵਿਧਾਨ ਸਭਾ ਸਪੀਕਰ ਦਾ ਸ. ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ

ਸ. ਸੰਧਵਾਂ ਨੇ ਵਿਦਿਆਰਥੀ ਜੀਵਨ ਦੌਰਾਨ ਬਿਦਰ ਕਾਲਜ ਦੀਆਂ ਯਾਦਾਂ ਤਾਜਾ ਕੀਤੀਆਂ

Thaawar Chand Gehlot, Thawar Chand Gehlot, Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Bidar

Web Admin

Web Admin

5 Dariya News

ਬਿਦਰ /ਚੰਡੀਗੜ੍ਹ , 27 Dec 2022

Last updated on: Dec 27, 2022, 00:00 IST

ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਸ. ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ।ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਅਨੁਸਾਰ ਇਹ ਅਵਾਰਡ ਬੀਤੀ ਸ਼ਾਮ ਕਰਨਾਟਿਕਾ ਦੇ ਰਾਜਪਾਲ ਸ੍ਰੀ ਥੀਵਰ ਚੰਦ ਗਹਿਲੋਤ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਸੰਧਵਾਂ ਨੂੰ ਦਿੱਤਾ। 

ਸ. ਸੰਧਵਾਂ ਨੇ ਇੰਜੀਨੀਰਿੰਗ ਦੀ ਪੜ੍ਹਾਈ ਇਸੇ ਕਾਲਜ ਤੋਂ ਕੀਤੀ ਹੈ ਅਤੇ ਇਹ ਅਵਾਰਡ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਪ੍ਰਮੁੱਖ ਅਲੂਮਨੀ ਨੂੰ ਦਿੱਤਾ ਜਾਂਦਾ ਹੈ।ਸ੍ਰੀ ਗੁਰੂ ਨਾਨਕ ਝੀਰਾ ਸਾਹਿਬ ਫਾਉਂਡੇਸ਼ਨ ਬਿਦਰ ਵਲੋਂ ਕਾਲਜ ਕੈਂਪਸ ਵਿੱਚ ਆਯੋਜਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ੍ਰੀ ਗਹਿਲੋਤ ਨੇ ਸ. ਸੰਧਵਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਸ. ਸੰਧਵਾਂ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜਾ ਕੀਤੀਆਂ ਅਤੇ ਫਾਉਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। 

ਗੌਰਤਲਬ ਹੈ ਕਿ ਸ੍ਹ ਸੰਧਵਾਂ ਇਸ ਸਮੇਂ ਦੱਖਣੀ ਭਾਰਤ ਦੇ ਸੂਬਿਆਂ ਦੇ ਦੌਰੇ ’ਤੇ ਗਏ ਹੋਏ ਹਨ। ਇਸ ਤੋਂ ਪਹਿਲਾਂ ਸ. ਸੰਧਵਾਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੁੱਖ ਜਥੇਦਾਰ ਸ. ਕੁਲਵੰਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।

 

Tags: Thaawar Chand Gehlot , Thawar Chand Gehlot , Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Bidar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD