Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ

ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ

Kultar Singh Sandhwan, Nitish Kumar, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Bihar, Patna

Web Admin

Web Admin

5 Dariya News

ਪਟਨਾ/ਚੰਡੀਗੜ੍ਹ , 29 Dec 2022

Last updated on: Dec 29, 2022, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸ. ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ।ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। 

ਮੀਟਿੰਗ ਤੋਂ ਬਾਅਦ ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਅਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁੱਝ ਜਾਣਨ ਦਾ ਮੌਕਾ ਮਿਲਿਆ। ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸ. ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

 

Tags: Kultar Singh Sandhwan , Nitish Kumar , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Bihar , Patna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD