Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੀ ਗੀਤ ਇਸ ਵਾਰ ਮਨੋਰਮਾ ਅਤੇ ਜੇ.ਕੇ. ਦੀ ਸਾਰੀ ਸੱਚਾਈ ਜਾਣ ਪਾਵੇਗੀ?

Geet Dholi, Zee Punjabi, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 02 Jan 2023

Last updated on: Jan 02, 2023, 00:00 IST

ਹੁਣ ਤੱਕ ਅਸੀਂ ਦੇਖਿਆ ਕਿ ਭੈਰਵੀ ਦੁਆਰਾ ਦੱਸੀ ਸੱਚਾਈ ਗੀਤ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਅੱਜ ਜੇ. ਕੇ. ਅਤੇ ਭੈਰਵੀ ਦੀ ਮਾਂ ਮਨੋਰਮਾ ਦਾ ਅਸਲ ਰਿਸ਼ਤਾ ਸਭ ਦੇ ਸਾਹਮਣੇ ਆਵੇਗਾ ਜੋ ਸਭ ਨੂੰ ਹੈਰਾਨ ਕਰ ਦੇਵੇਗਾ।ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਗੀਤ ਭੈਰਵੀ ਦੀ ਮਾਂ ਨੂੰ ਮੈਂਟਲ ਹਸਪਤਾਲ ਵਿੱਚ ਦੇਖਦੀ ਹੈ ਅਤੇ ਭੈਰਵੀ ਗੀਤ ਨੂੰ ਜੇ.ਕੇ. ਅਤੇ ਜਸਲੀਨ ਦੀ ਸਾਰੀ ਸੱਚਾਈ ਦੱਸਦੀ ਹੈ। 

ਅੱਜ ਅਸੀਂ ਦੇਖਾਂਗੇ ਕਿ ਗੀਤ ਨੂੰ ਘਰ ਵਿੱਚ ਜਾਂਚ ਕਰਦੇ ਹੋਏ ਇੱਕ ਵਿਆਹ ਦਾ ਕਾਰਡ ਮਿਲੇਗਾ ਜੋ ਗੀਤ ਨੂੰ ਹੋਰ ਵੀ ਪ੍ਰੇਸ਼ਾਨ ਕਰਦਾ ਹੈ ਕਿਉਂਕਿ ਉਸ ਕਾਰਡ ਉੱਪਰ ਜੇ.ਕੇ. ਅਤੇ ਭੈਰਵੀ ਦੀ ਮਾਂ ਮਨੋਰਮਾ ਦਾ ਨਾਮ ਲਿਖਿਆ ਹੋਇਆ ਹੈ। ਜੇ.ਕੇ ਅਤੇ ਮਨੋਰਮਾ ਦੇ ਵਿਚਲੇ ਪੁਰਾਣੇ ਰਿਸ਼ਤੇ ਨੂੰ ਪਤਾ ਕਰਨ ਲਈ ਉਹ ਇੱਕ ਵਾਰ ਫਿਰ ਮਨੋਰਮਾ ਨੂੰ ਮਿਲਣ ਮੈਂਟਲ ਹਸਪਤਾਲ ਜਾਵੇਗੀ।

ਜੇ.ਕੇ ਅਤੇ ਮਨੋਰਮਾ ਦੇ ਇਸ ਰਿਸ਼ਤੇ ਨੂੰ ਦੇਖ ਕੇ ਗੀਤ ਦੀ ਕੀ ਪ੍ਰਤੀਕਿਰਿਆ ਹੋਵੇਗੀ ਜਾਂ ਕੀ ਗੀਤ ਅੱਜ ਮਨੋਰਮਾ ਨੂੰ ਮਿਲ ਪਾਵੇਗੀ ਅਤੇ ਸਾਰੀ ਸੱਚਾਈ ਜਾਣ ਪਾਵੇਗੀ? ਇਸ ਲਈ ਜਾਨਣ ਲਈ ਕਿ ਗੀਤ ਢੋਲੀ ਦੀ ਕਹਾਣੀ ਵਿੱਚ ਕੀ ਹੋ ਰਿਹਾ ਹੈ, ਦੇਖਦੇ ਰਹੋ 'ਗੀਤ-ਢੋਲੀ' ਦਾ ਦਿਲਚਸਪ ਐਪੀਸੋਡ ਅੱਜ ਰਾਤ 8 ਵਜੇ ਸਿਰਫ਼ ਜ਼ੀ ਪੰਜਾਬੀ ਤੇ।

 

Tags: Geet Dholi , Zee Punjabi , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD