Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ 'ਚ ਮੀਟਿੰਗ ਆਯੋਜਿਤ, ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਕੀਤੇ ਵਿਚਾਰ ਵਟਾਂਦਰੇ

ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲਾ ਕੱਟ 20 ਜਨਵਰੀ ਤੱਕ ਆਵਾਜਾਈ ਲਈ ਕੀਤਾ ਜਾਵੇਗਾ ਸਮਰਪਿਤ - ਦਲਜੀਤ ਸਿੰਘ ਭੋਲਾ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 02 Jan 2023

Last updated on: Jan 02, 2023, 00:00 IST

ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲੇ ਕੱਟ ਅਤੇ ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਏ.ਸੀ.ਪੀ. ਟ੍ਰੈਫਿਕ ਸ੍ਰੀ ਸਮੀਰ ਵਰਮਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਵਿਧਾਇਕ ਭੋਲਾ ਗਰੇਵਾਲ ਵਲੋਂ ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲੇ ਕੱਟ ਸਬੰਧੀ ਵੀ ਗੱਲਬਾਤ ਕੀਤੀ ਅਤੇ ਇਸ ਪ੍ਰੋਜੈਕਟ ਦੇ ਕੰਮ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ 20 ਜਨਵਰੀ ਤੱਕ ਇਹ ਆਮ ਲੋਕਾਂ ਲਈ ਸਮਰਪਿਤ ਕਰ ਦਿੱਤਾ ਜਾਵੇਗਾ ਤਾਂ ਜੋ ਹਲਕੇ ਦੇ ਵਸਨੀਕਾਂ ਨੂੰ ਆਵਾਜਾਈ ਲਈ ਆ ਰਹੀਆਂ ਔਕੜਾਂ ਤੋਂ ਨਿਜਾਤ ਦਿਵਾਈ ਜਾ ਸਕੇ।

ਵਿਧਾਇਕ ਭੋਲਾ ਗਰੇਵਾਲ ਵਲੋਂ ਬਸਤੀ ਜੋਧੇਵਾਲ ਚੋਂਕ ਵਿਖੇ ਲੱਗਦੇ ਭਾਰੀ ਜਾਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇੱਥੇ ਸੁੰਦਰ ਨਗਰ ਇਲਾਕੇ ਵਾਲੇ ਪਾਸੇ ਆਵਾਜਾਈ ਲਈ ਇੱਕ ਮਿੰਨੀ ਫਲਾਈਓਵਰ ਸਥਾਪਤ ਕੀਤਾ ਜਾਵੇਗਾ ਜਿਸ ਨਾਲ ਟ੍ਰੈਫਿਕ ਜਾਮ ਤੋਂ ਛੁਟਕਾਰਾ ਮਿਲੇਗਾ। ਇਸ ਤੋਂ ਇਲਾਵਾ ਕੈਲਾਸ਼ ਨਗਰ ਅਤੇ ਕਾਲੀ ਸੜ੍ਹਕ ਦੇ ਫਲਾਈਓਵਰ ਦੇ ਪ੍ਰਸਤਾਵ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਿਸ ਨਾਲ ਟ੍ਰੈਫਿਕ ਡਾਈਵਰਟ ਹੋ ਜਾਵੇਗੀ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੜ੍ਹਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD