Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡੇਟਿੰਗ ਐਪ ਰਾਹੀ ਬੁਲਾ ਕੇ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 03 Jan 2023

Last updated on: Jan 03, 2023, 00:00 IST

ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਮੋਹਾਲੀ ਵਿਖੇ ਜਸ਼ਨਪ੍ਰੀਤ ਸਿੰਘ ਨਾਮ ਦੇ ਵਿਅਕਤੀ ਪਾਸੋ ਲਿਫਟ ਲੈ ਕਰ ਉਸ ਪਾਸੋ ਇੱਕ ਕਾਰ ਅਤੇ 700\- ਰੁਪਏ ਦੀ ਖੋਹ ਹੋਈ ਸੀ।

ਜਿਸ ਪਰ ਮੁਕੱਦਮਾ ਨੰਬਰ: 260 ਮਿਤੀ 29-12-2022 ਅ\ਧ 379-ਬੀ, 323, 34 ਭ:ਦ ਥਾਣਾ ਸਦਰ ਖਰੜ ਬਰਖਿਲਾਫ ਨਾਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਹੋਇਆ ਸੀ।

ਜਿਸ ਨੂੰ ਟਰੇਸ ਕਰਨ ਲਈ ਸ਼੍ਰੀ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਦਿਹਾਤੀ), ਸ਼੍ਰੀਮਤੀ ਰੁਪਿੰਦਰਦੀਪ ਕੋਰ ਸੋਹੀ, ਉੱਪ ਕਪਤਾਨ ਪੁਲਿਸ (ਖਰੜ੍ਹ 01) ਦੀ ਅਗਵਾਈ ਹੇਠ ਮੁੱਖ ਅਫਸਰ, ਥਾਣਾ ਘੜੂੰਆ ਦੀ ਟੀਮ ਅਤੇ  ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ, ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਸੀ। 

ਜਿਨ੍ਹਾ ਵੱਲੋ ਡੇਟਿੰਗ ਐਪ ਦੇ ਜਰੀਏ ਭੋਲੇ ਭਾਲੇ ਲੋਕਾ ਨੂੰ ਬੁਲਾ ਕਰ ਖੋਹ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਦੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ ਦੋ ਕਾਰਾਂ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਦੀ ਤਫਤੀਸ਼ ਦੋਰਾਨ ਖੁਸ਼ਹਾਲ ਸਿੰਘ ਉਰਫ ਖੁਸ਼ਹਾਲ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਖੰਟ, ਥਾਣਾ ਖਮਾਣੋ, ਜਿਲ੍ਹਾ ਫਹਿਤਗੜ੍ਹ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਿਸ ਪਾਸੋ ਦੋ ਕਾਰਾਂ ਬ੍ਰਾਮਦ ਹੋਈਆ ਹਨ। 

ਮੁੱਢਲੀ ਪੁੱਛਗਿੱਛ ਤੋ ਮੁਕੱਦਮਾ ਵਿੱਚ ਇਸ ਗਿਰੋਹ ਦੇ ਦੋ ਹੋਰ ਮੈਂਬਰਾ ਰਣਵੀਰ ਸਿੰਘ ਉਰਫ ਮਿੱਠੂ ਅਤੇ ਜੋਤੀ ਨੂੰ ਨਾਮਜਦ ਕੀਤਾ ਗਿਆ ਹੈ। ਇਹਨਾ ਤਿੰਨਾ ਵਿਅਕਤੀਆ ਨੇ ਰਲ ਕੇ ਪਿਛਲੇ ਕਰੀਬ 02 ਮਹੀਨਿਆ ਤੋ ਪੰਜ ਵਿਅਕਤੀਆ ਨੂੰ ਸ਼ਿਕਾਰ ਬਣਾਇਆ ਹੈ। ਮੁਕੱਦਮਾ ਦੀ ਤਫਤੀਸ ਜਾਰੀ ਹੈ।

ਵਾਰਦਾਤਾ ਦਾ ਤਰੀਕਾ ਅਤੇ ਏਰੀਆ :-

ਇਹ ਗਿਰੋਹ ਦੇ ਤਿੰਨੋ ਵਿਅਕਤੀ ਰਲ ਕੇ ਕਾਰ ਵਿੱਚ ਸਵਾਰ ਹੋ ਕੇ ਡੇਟਿੰਗ ਐਪ ਤੇ ਕੋਨਟੇਕਟ ਕੀਤੇ ਹੋਏ ਵਿਅਕਤੀ ਨੂੰ ਮੋਹਾਲੀ, ਖਰੜ, ਘੜੂਆ ਅਤੇ ਲੁਧਿਆਣਾ ਏਰੀਆ ਦੇ ਸੁਨਸਾਨ ਜਗਾ ਤੇ ਬੁਲਾ ਕੇ ਜਾਂ ਕਾਰ ਵਿੱਚ  ਬਿਠਾ ਕਰ ਜਾਂ ਲਿਫਟ ਲੈ ਲੈਦੇ ਸਨ ਅਤੇ ਫਿਰ ਉਸ ਨੂੰ ਡਰਾ ਧਮਕਾ ਕੇ ਉਸ ਪਾਸੋ ਨਕਦੀ ਮੋਬਾਇਲ ਫੋਨ ਅਤੇ ਕਾਰ ਖੋਹ ਕੇ ਲੈ ਜਾਦੇ ਸਨ।

ਬ੍ਰਾਮਦਗੀ :-

1. ਇੱਕ ਕਾਰ ਏਸੇਂਟ ਰੰਗ ਕਾਲਾ ਨੰਬਰ ਪੀ.ਬੀ. 11 ਡਬਲਿਊ 0550

2. ਇੱਕ ਕਾਰ ਮਾਰਕਾ ਸਵਿਫਟ ਡਿਜਾਇਰ ਰੰਗ ਚਿੱਟਾ ਨੰਬਰ ਪੀ.ਬੀ. 10 ਈ.ਐਫ. 9870

ਗ੍ਰਿਫਤਾਰ ਵਿਅਕਤੀ :-

1. ਖੁਸ਼ਹਾਲ ਸਿੰਘ ਉਰਫ ਖੁਸ਼ਹਾਲ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਖੰਟ, ਥਾਣਾ ਖਮਾਣੋ, ਜਿਲ੍ਹਾ ਫਹਿਤਗੜ੍ਹ  ਸਾਹਿਬ।

ਹੁਣ ਤੱਕ ਕੀਤੀਆ ਵਾਰਦਾਤਾ :-

ਇਹ ਤਿੰਨੋ ਵਿਅਕਤੀ ਕਰੀਬ ਪਿਛਲੇ 02 ਮਹੀਨਿਆ ਤੋ 05 ਵਿਅਕਤੀਆ ਨੂੰ ਡੇਟਿੰਗ ਐਪ ਰਾਹੀ ਬੁਲਾ ਕੇ ਆਪਣਾ ਸ਼ਿਕਾਰ ਬਣਾ ਚੁੱਕੇ ਹਨ ਜਿਹਨਾ ਪਾਸੋ ਇਹਨਾ ਵਿਅਕਤੀਆ ਨੇ 80,000\-, 25,000\-, 10,000\-, 7,000\- ਅਤੇ 700\- ਰੁਪਏ ਸਮੇਤ ਏਸੇਂਟ ਕਾਰ ਅਤੇ ਮੋਬਾਇਲ ਫੋਨ ਖੋਹ ਦੀਆ ਵਾਰਦਾਤਾ ਕਰ ਚੁੱਕੇ ਹਨ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD