Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

300 ਪੇਟੀਆਂ ਨਾਜਾਇਜ਼ ਸ਼ਰਾਬ ਜ਼ਬਤ; ਕੀਮਤ ਕਰੀਬ 07 ਲੱਖ , 01 ਮੁਲਜ਼ਮ ਗ੍ਰਿਫਤਾਰ

Crime News Punjab, Punjab Police, Police, Crime News, Fatehgarh Sahib Police, Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 03 Jan 2023

ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਆਬਕਾਰੀ ਕਮਿਸ਼ਨਰ ਸ਼੍ਰੀ ਵਰੁਣ ਰੂਜ਼ਮ ਆਈ.ਏ.ਐਸ. ਦੀ ਯੋਗ ਅਗਵਾਈ ਅਤੇ ਸ਼੍ਰੀ ਗੁਰਜੋਤ ਸਿੰਘ ਕਲੇਰ (ਏ.ਆਈ.ਜੀ.) ਆਬਕਾਰੀ ਪੁਲਿਸ ਅਤੇ ਸਰੁਪਿੰਦਰ ਸਿੰਘ, (ਆਬਕਾਰੀ ਅਧਿਕਾਰੀ), ਫਤਿਹਗੜ੍ਹ ਸਾਹਿਬ, ਦੀ ਸਿੱਧੀ ਨਿਗਰਾਨੀ ਹੇਠ ਨਵੇਂ ਸਾਲ ਦੀ ਸ਼ੁਰੂਆਤ 'ਤੇ ਇਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਆਬਕਾਰੀ ਪੁਲਿਸ ਨੇ 300 ਡੱਬੇ ਤਸਕਰੀ ਕੀਤੀ ਇੰਡੀਅਨ ਮੇਡ ਫੌਰਨ ਲਿਕਰ (ਆਈ.ਐੱਮ.ਐੱਫ.ਐੱਲ.) (ਸ਼ਰਾਬ)ਜਿਸ ਦੀ ਅੰਦਾਜ਼ਨ ਕੀਮਤ 07 ਲੱਖ ਰੁਪਏ ਹੈ, ਜੋ ਕਿ ਚੰਡੀਗੜ੍ਹ ਤੋਂ ਪੰਜਾਬ ਤਸਕਰੀ ਕੀਤੀ ਜਾ ਰਹੀ ਸੀ, ਜ਼ਬਤ ਕੀਤੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵੱਲੋਂ ਸੋਮਵਾਰ ਦੇਰ ਸ਼ਾਮ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਮਾਧੋਪੁਰ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇੱਕ ਕੈਂਟਰ ਨੰਬਰ ਪੀ.ਬੀ.03ਬੀ.ਐਚ.1683 ਨੂੰ ਰੋਕਿਆ ਗਿਆ। ਇਸ ਦੌਰਾਨ ਸ਼ਰਾਬ ਦੀਆਂ 300 ਪੇਟੀਆਂ, ਜੋ ਸਿਰਫ ਚੰਡੀਗੜ੍ਹ ਵਿੱਚ ਵਿਕਰੀ ਲਈ ਮਾਰਕ ਹਨ, ਲੁਕੋ ਕੇ ਰੱਖੀਆਂ ਬਰਾਮਦ ਹੋਈਆਂ।  

ਇਸ ਸਬੰਧੀ ਆਬਕਾਰੀ ਐਕਟ ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਬੁਲਾਰੇ ਨੇ ਕਿਹਾ, “ਮੰਤਰੀ ਨੇ ਵਿਭਾਗ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ”।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD