Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਬੇਲਾ ਫਾਰਮੇਸੀ ਕਾਲਜ ਵਿਖੇ ਮੈਡੀਟੇਸ਼ਨ ਕੈਂਪ

Bela Pharmacy College, Amar Shaheed Baba Ajit Singh Jujhar Singh Memorial College of Pharmacy, Bela,College of Pharmacy BELA

Web Admin

Web Admin

5 Dariya News

ਬੇਲਾ (ਰੋਪੜ) , 05 Jan 2023

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ (ਰੋਪੜ) ਵਿੱਖੇ ਨਵੇਂ ਸਾਲ ਦੀ ਸ਼ੁਰੂਆਤ ਨੂੰ ਮੁੱਖ ਰੱਖਦੇ ਹੋਏ ਫੈਕਲਟੀ ਲਈ 04 ਜਨਵਰੀ 2023 ਨੂੰ ਮੈਡੀਟੇਸ਼ਨ ਕੈਂਪ ਲਗਾਇਆ।ਕਾਲਜ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਨੇ ਓਸ਼ੋ ਧਾਰਾ ਨਵਾਂ ਸ਼ਹਿਰ ਤੋਂ ਆਏ ਓਸ਼ੋ ਮੀਰਾ ਅਤੇ ਭਾਰਤ ਜੋਤੀ ਕੁੰਧਰਾ ਜੀ ਦਾ ਸਵਾਗਤ ਕੀਤੀ।

ਇਸ ਕੈਂਪ ਵਿੱਚ ਭਾਰਤ ਜੋਤੀ ਕੁੰਧਰਾ ਵੱਲੋਂ ਸਮੂਹ ਫੈਕਲਟੀ ਨੂੰ ਤਣਾਅ ਮੁਕਤ ਕਰਨ ਲਈ ਮੈਡੀਟੇਸ਼ਨ ਕਰਨ ਦੀ ਵਿਧਿਆਂ ਤੋਂ ਜਾਣੂ ਕਰਵਾਈਆ ਅਤੇ ਕੈਂਪ ਦੇ ਮੁੱਖ ਸੰਚਾਲਕ ਓਸ਼ੋ ਮੀਰਾ ਜੀ ਨੇ ਸਮੂਹ ਸਟਾਫ ਮੈਬਰਸ ਨੂੰ ਜੀਵਨ ਆਨੰਦ ਨਾਲ ਜਿਉਣ ਦੇ ਵੱਖ-ਵੱਖ ਤਰੀਕੇ ਦੱਸੇ। ਇਸ ਮੌਕੇ ਸਮੂਹ ਸਟਾਫ ਮੈਬਰਸ ਨੇ ਮੈਡੀਟੇਸ਼ਨ ਦੇ ਸਬੰਧ ਵਿੱਚ ਅਪਣੇ-ਅਪਣੇ ਵਿਚਾਰ ਪ੍ਰਗਟ ਕੀਤੇ।

ਅੰਤ ਵਿੱਚ ਕਾਲਜ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਅਤੇ ਸਮੂਹ ਸਟਾਫ ਮੈਂਬਰਸ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਸਮੂਹ ਸਟਾਫ ਮੈਂਬਰਸ, ਵਿਦਿਆਰਥੀ ਅਤੇ ਸੰਸਥਾ ਨੂੰ ਚੜੀਕਲਾਂ ਰੱਖੇ ਅਤੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ।

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Bela , College of Pharmacy BELA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD