Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਅਭਿਨੀਤ "ਕੱਲੀ ਜੋਟਾ" ਦੀ ਖੂਬਸੂਰਤ ਉਭਰਦੀ ਪ੍ਰੇਮ ਕਹਾਣੀ ਦਾ ਬਹੁਤ-ਉਡੀਕ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਫਿਲਮ 3 ਫਰਵਰੀ 2023 ਨੂੰ ਹੋਵੇਗੀ ਰਿਲੀਜ਼

Kali Jotta, Satinder Sartaj, Neeru Bajwa, Wamiqa Gabbi, Vijay Kumar Arora, Neeru Bajwa Entertainment, U & I Films, VH Entertainment, Sunny Raj, Varun Arora, Sarla Rani, Santosh Subhash Thite, Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ , 09 Jan 2023

Last updated on: Jan 09, 2023, 00:00 IST

ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ,"ਕੱਲੀ ਜੋਟਾ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਨੂੰ ਇਕੱਠੇ ਦੇਖਾਂਗੇ। ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, U & I Films and VH Entertainment ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ। ਦਰਸ਼ਕਾਂ ਨੂੰ ਇਹ ਫਿਲਮ 3 ਫਰਵਰੀ 2023 ਨੂੰ ਸਿਨੇਮਾਘਰਾਂ 'ਚ ਦੇਖਣ ਨੂੰ ਮਿਲੇਗੀ।

ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ, ਫਿਲਮ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਵਿਚਕਾਰ ਇੱਕ ਸੁੰਦਰ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਹੈ, ਜੋ ਦੋਵੇਂ ਇੱਕੋ ਸਕੂਲ ਵਿੱਚ ਅਧਿਆਪਕ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਹੌਲੀ ਹੌਲੀ ਪਿਆਰ ਵਿੱਚ ਪੈ ਜਾਂਦੇ ਹਨ। ਹਾਲਾਂਕਿ, ਵਾਮਿਕਾ ਗੱਬੀ ਦੁਆਰਾ ਨਿਭਾਇਆ ਗਿਆ ਇੱਕ ਮਹੱਤਵਪੂਰਣ ਰੋਲ ਹੈ ਜੋ ਫਿਲਮ ਨੂੰ ਇੱਕ ਮਹੱਤਵਪੂਰਨ ਮੋੜ ਪ੍ਰਦਾਨ ਕਰੇਗਾ।

ਫਿਲਮ ਦੇ ਟ੍ਰੇਲਰ ਨੂੰ ਸਾਂਝਾ ਕਰਦੇ ਹੋਏ, ਸਤਿੰਦਰ ਸਰਤਾਜ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ, “ਮੈਂ ਇੱਕ ਬਹੁਤ ਹੀ ਖੂਬਸੂਰਤ ਫਿਲਮ, ਇੱਕ ਸਧਾਰਨ ਅਤੇ ਉਭਰਦੀ ਪ੍ਰੇਮ ਕਹਾਣੀ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਨਾਲ ਪਹਿਲੀ ਵਾਰ ਕੰਮ ਕਰਨਾ ਬਹੁਤ ਵਧੀਆ ਅਨੁਭਵ ਸੀ। ਮੈਨੂੰ ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਸਾਡੀ ਕੈਮਿਸਟਰੀ ਨੂੰ ਪਸੰਦ ਕਰਨਗੇ।”

ਨੀਰੂ ਬਾਜਵਾ ਨੇ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਿਹਾ, "ਅਸੀਂ ਆਖਰਕਾਰ ਇਸ ਵਿਲੱਖਣ ਕਹਾਣੀ ਨਾਲ ਸਾਰਿਆਂ ਨੂੰ ਆਪਣੇ ਵੱਲ ਆਕਰਸ਼ਿਤ ਕਾਰਨ ਵਿੱਚ ਕਾਮਯਾਬ ਹੋਏ ਹਾਂ, ਮੈਨੂੰ ਉਮੀਦ ਹੈ ਕਿ ਹਰ ਕੋਈ ਟ੍ਰੇਲਰ ਦਾ ਆਨੰਦ ਮਾਣੇਗਾ ਅਤੇ ਫਿਲਮ ਦੇਖਣ ਲਈ ਉਤਸ਼ਾਹਿਤ ਹੋਵੇਗਾ।"ਵਾਮਿਕਾ ਗੱਬੀ ਨੇ ਵੀ ਆਪਣਾ ਉਤਸ਼ਾਹ ਸਾਂਝਾ ਕੀਤਾ, " ਮੈਨੂੰ ਬੇਮਿਸਾਲ ਟੀਮ ਦੇ ਨਾਲ ਕੰਮ ਕਰਕੇ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ, ਮੈਂ ਟ੍ਰੇਲਰ ਦੇਖਣ ਤੋਂ ਬਾਅਦ ਹਰ ਕਿਸੇ ਦੇ ਪ੍ਰਤੀਕਰਮਾਂ ਨੂੰ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੀ।"

ਇਸ ਤੋਂ ਇਲਾਵਾ, ਫਿਲਮ ਦੇ ਨਿਰਮਾਤਾਵਾਂ ਨੇ ਕਿਹਾ, “ਫਿਲਮ ਵਿੱਚ ਸ਼ਾਨਦਾਰ ਸਟਾਰਕਾਸਟ ਹੋਣ ਤੋਂ ਇਲਾਵਾ, ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਸਾਡਾ ਆਤਮਵਿਸ਼ਵਾਸ ਵਧਿਆ ਹੈ, ਅਸੀਂ ਦਰਸ਼ਕਾਂ ਦੇ ਪਿਆਰ ਅਤੇ ਉਤਸ਼ਾਹ ਲਈ ਧੰਨਵਾਦ ਹਾਂ। ਸਾਨੂੰ ਯਕੀਨ ਹੈ ਕਿ ਦਰਸ਼ਕ ਸਕਰੀਨ 'ਤੇ ਸ਼ਾਨਦਾਰ ਤਿੱਕੜੀ ਨੂੰ ਦੇਖ ਕੇ ਬਹੁਤ ਖੁਸ਼ ਹੋਣਗੇ।"

 

Tags: Kali Jotta , Satinder Sartaj , Neeru Bajwa , Wamiqa Gabbi , Vijay Kumar Arora , Neeru Bajwa Entertainment , U & I Films , VH Entertainment , Sunny Raj , Varun Arora , Sarla Rani , Santosh Subhash Thite , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD