Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਵੇਂ ਦਫ਼ਤਰ ਦਾ ਹੋਇਆ ਉਦਘਾਟਨ

ਪੰਜਾਬ ਸਰਕਾਰ ਇਲਾਕੇ ਦੇ ਲੋਕਾਂ ਨੂੰ ਪੀਣ ਦੇ ਸਾਫ ਪਾਣੀ ਦੀਆਂ ਜਰੂਰਤਾਂ ਨੂੰ ਕਰੇਗੀ ਪੂਰਾ : ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਬੋਹਰ, ਫਾਜਿ਼ਲਕਾ , 09 Jan 2023

Last updated on: Jan 09, 2023, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਅਬੋਹਰ ਦੇ ਨਵੇਂ ਦਫ਼ਤਰ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਠ ਪਾਠ ਦੇ ਭੋਗ ਉਪਰੰਤ ਇਸ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਦੀ ਰਸਮ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਿਭਾਈ। ਇਸ ਮੌਕੇ ਭਾਈ ਨਿਰਪਾਲ ਸਿੰਘ ਖਾਲਸਾ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਵਾਹਿਗੁਰੂ ਦੇ ਓਟ ਆਸਰੇ ਨਾਲ ਇਹ ਦਫ਼ਤਰ ਲੋਕਾਂ ਨੂੰ ਸਮਰਪਿਤ ਕਰਨ ਦਾ ਅੱਜ ਮੌਕਾ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦਫ਼ਤਰ ਦੇ ਨਿਰਮਾਣ ਤੇ 82 ਲੱਖ ਰੁਪਏ ਦਾ ਖਰਚ ਆਇਆ ਹੈ ਅਤੇ ਇਸ ਤਰਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੂੰ ਨਵਾਂ ਦਫ਼ਤਰ ਮਿਲਿਆ ਹੈ ਜਿਸ ਦੀ ਆਰੰਭਤਾ ਹਨੂੰਮਾਨਗੜ੍ਹ ਰੋਡ ਤੇ ਸਥਿਤ ਵਾਟਰ ਵਰਕਸ ਕੈਂਪ ਦੇ ਅੰਦਰ ਕੀਤੀ ਗਈ ਹੈ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਝਦੀ ਹੈ ਕਿ ਪੀਣ ਦਾ ਸਾਫ ਪਾਣੀ ਲੋਕਾਂ ਦੀ ਅਹਿਮ ਜਰੂਰਤ ਹੈ, ਇਸ ਲਈ ਪਿੰਡ ਪੱਤਰੇਵਾਲਾ ਵਿਚ ਨਹਿਰੀ ਪਾਣੀ ਤੇ ਅਧਾਰਤ ਮੈਗਾ ਵਾਟਰ ਵਰਕਸ ਉਸਾਰਿਆ ਜਾ ਰਿਹਾ ਹੈ ਜ਼ੋ ਕਿ 2 ਸਾਲ ਵਿਚ ਬਣ ਕੇ ਤਿਆਰ ਹੋ ਜਾਵੇਗਾ ਜਿੱਥੋਂ ਸਾਫ ਪਾਣੀ ਇਲਾਕੇ ਦੇ ਸਾਰੇ ਪਿੰਡਾਂ ਵਿਚ ਪਹੁੰਚਾਇਆ ਜਾਵੇਗਾ।

ਇਸ ਮੌਕੇ ਕਾਰਜਕਾਰੀ ਇੰਜਨੀਅਰ ਸ੍ਰੀ ਅੰਮ੍ਰਿਤਦੀਪ ਸਿੰਘ ਭੱਠਲ ਨੇ ਸਮੂਹ ਹਾਜਰੀਨ ਦਾ ਇੱਥੇ ਪੱੁਜਣ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਭਾਗ ਜਨ ਸੇਵਾ ਨੂੰ ਸਮਰਪਿਤ ਹੋ ਕੇ ਕੰਮ ਕਰਨਾ ਜਾਰੀ ਰੱਖੇਗਾ। ਇਸ ਮੌਕੇ ਤੇ ਵਿਧਾਇਕ ਅਮਨਦੀਪ ਸਿੰਘ ਮੁਸਾਫ਼ਰ ਤੇ ਹੋਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਕਾਰਜਕਾਰੀ ਇੰਜਨੀਅਰ ਸ੍ਰੀ ਸਮਿੰਦਰ ਸਿੰਘ, ਧਰਮਵੀਰ ਗੋਦਾਰਾ, ਸ੍ਰੀ ਉਪਕਾਰ ਸਿੰਘ ਜਾਖੜ, ਸ੍ਰੀ ਜਗਮਨਦੀਪ ਸਿੰਘ ਮਿੰਕੂ ਕੁੰਡਲ, ਰਤਨਜੋਤ ਸਿੰਘ ਢਿੱਲੋਂ ਐਸਡੀਓ, ਸ੍ਰੀ ਮਨੀਸ਼ ਕੁਮਾਰ ਐਸਡੀਓ, ਸ੍ਰੀ ਅਜੈ ਕੁਮਾਰ ਬੀਪੀਈਓ, ਸ੍ਰੀ ਸ਼ਾਮ ਸੁੰਦਰ ਸੌਂਲਕੀ, ਸ੍ਰੀ ਸੁਰਿੰਦਰ ਪਾਲ ਸਿੰਘ ਆਦਿ ਵੀ ਹਾਜਰ ਸਨ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD