Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪ੍ਰਧਾਨ ਮੰਤਰੀ ਦੀ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਗੁਆਨਾ ਦੇ ਰਾਸ਼ਟਰਪਤੀ ਨਾਲ ਬੈਠਕ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Dr. Mohamed Irfaan Ali, 17th Pravasi Bhartiya Divas, Indore, Madhya Pradesh

Web Admin

Web Admin

5 Dariya News

ਇੰਦੌਰ , 09 Jan 2023

Last updated on: Jan 09, 2023, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਦੇ ਅਵਸਰ ’ਤੇ ਕੋਆਪਰੇਟਿਵ ਰਿਪਬਲਿਕ ਆਵ੍ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਇਰਫਾਨ ਅਲੀ 8-14 ਜਨਵਰੀ 2023 ਦੇ ਦੌਰਾਨ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ ਅਤੇ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਮੁੱਖ ਮਹਿਮਾਨ ਹਨ।

ਦੋਵੇਂ ਨੇਤਾਵਾਂ ਨੇ ਊਰਜਾ, ਬੁਨਿਆਦੀ ਢਾਂਚੇ ਦੇ ਵਿਕਾਸ, ਫਾਰਮਾਸਿਊਟੀਕਲਸ, ਸਿਹਤ ਸਬੰਧੀ ਦੇਖਭਾਲ਼, ਟੈਕਨੋਲੋਜੀ ਅਤੇ ਨਵੀਨਤਾ ਅਤੇ ਰੱਖਿਆ ਸਬੰਧਾਂ ਦੇ ਖੇਤਰ ਵਿੱਚ ਸਹਿਯੋਗ ਸਮੇਤ ਕਈ ਮੁੱਦਿਆਂ ’ਤੇ ਵਿਆਪਕ ਚਰਚਾ ਕੀਤੀ। ਦੋਵੇਂ ਨੇਤਾਵਾਂ ਨੇ ਭਾਰਤ ਅਤੇ ਗੁਆਨਾ ਦੇ ਲੋਕਾਂ ਵਿਚਕਾਰ ਮਿੱਤਰਤਾ ਦੇ 180 ਸਾਲ ਪੁਰਾਣੇ ਇਤਿਹਾਸਿਕ ਸਬੰਧਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ।

ਰਾਸ਼ਟਰਪਤੀ ਇਰਫਾਨ ਅਲੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਦੁਵੱਲੀ ਵਾਰਤਾ ਕਰਨਗੇ ਅਤੇ 10 ਜਨਵਰੀ 2023 ਨੂੰ ਪ੍ਰਵਾਸੀ ਭਾਰਤੀਯ ਦਿਵਸ ਦੇ ਸਮਾਪਨ ਸੈਸ਼ਨ ਅਤੇ ਪ੍ਰਵਾਸੀ ਭਾਰਤੀਯ ਸਨਮਾਨ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲੈਣਗੇ। ਉਹ 11 ਜਨਵਰੀ ਨੂੰ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ 2023 ਵਿੱਚ ਵੀ ਹਿੱਸਾ ਲੈਣਗੇ।ਇੰਦੌਰ ਦੇ ਇਲਾਵਾ ਰਾਸ਼ਟਰਪਤੀ ਅਲੀ ਦਿੱਲੀ, ਕਾਨਪੁਰ, ਬੰਗਲੁਰੂ ਅਤੇ ਮੁੰਬਈ ਵੀ ਜਾਣਗੇ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Dr. Mohamed Irfaan Ali , 17th Pravasi Bhartiya Divas , Indore , Madhya Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD