Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਜੰਡਿਆਲਾ ਦੇ ਸਰਕਾਰੀ ਸਕੂਲ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਜੰਡਿਆਲਾ ਵਾਸੀਆਂ ਨੂੰ ਸ਼ਹਿਰ ਵਰਗੀਆਂ ਕਰਵਾਈਆਂ ਜਾਣਗੀਆਂ ਸਾਰੀਆਂ ਸਹੂਲਤਾਂ ਉਪਲਬੱਧ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 10 Jan 2023

Last updated on: Jan 10, 2023, 00:00 IST

ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਚੰਗੀ ਸਿਹਤ ਵੀ ਮੁਹੱਈਆ ਕਰਵਾਉਣਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ ਵਲੋਂ ਸਾਰੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਈ ਜਾ ਸਕੇ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਕੀਤਾ।

ਸ: ਈ.ਟੀ.ਓ. ਨੇ ਦੱਸਿਆ ਕਿ ਜੰਡਿਆਲਾ ਹਲਕੇ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਜੰਡਿਆਲਾ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਗੁਣਵੱਤਾ ਨੂੰ ਧਿਆਨ ਵਿਖ ਰੱਖ ਕੇ ਹੀ ਸਾਰੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਹੁਣ ਸਾਡੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਤਰਜੀਹ ਦੇ ਰਹੀ ਹੈ।

ਸਾਰੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ-ਨਾਲ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ।ਇਸ ਮੌਕੇ ਐਕਸੀਐਨ ਇੰਦਰਜੀਤ ਸਿੰਘ, ਸ: ਸਤਿੰਦਰ ਸਿੰਘ, ਪ੍ਰਿੰਸੀਪਲ ਜਤਿੰਦਰ ਕੌਰ, ਪ੍ਰਿੰਸੀਪਲ ਦੀਪਇੰਦਰ ਪਾਲ ਖਹਿਰਾ ਸਰਕਾਰੀ ਸਕੂਲ ਬੰਡਾਲਾ ਤੋਂ ਇਲਾਵਾ ਹੋਰ ਸਰਕਾਰੀ ਅਧਿਕਾਰੀ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD