Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਫਿਲਮਸਿਟੀ ਐਚਐਲਵੀ ਸਟੂਡੀਓ ਖਰੜ, ਪੰਜਾਬ ਵਿੱਚ 9 ਜਨਵਰੀ 2023 ਖੋਲਿਆ ਗਿਆ

ਉਦਘਾਟਨ ਮਾਨਯੋਗ ਡਾ: ਗੁਰਪ੍ਰੀਤ ਕੌਰ ਮਾਨ ਦੁਆਰਾ ਕੀਤਾ ਗਿਆ ਅਤੇ ਸ਼੍ਰੀ ਹਰੀਸ਼ ਲੱਕੀ ਵਰਮਾ ਦੁਆਰਾ ਸਥਾਪਿਤ ਕੀਤਾ ਗਿਆ

Pollywood, HLV Film City, HLV Studios, Dr Gurpreet Kaur Mann, Harish Lucky Verma, Kharar, Kharar News, Latest News of Kharar

5 Dariya News

5 Dariya News

5 Dariya News

ਖਰੜ , 10 Jan 2023

Last updated on: Jan 10, 2023, 00:00 IST

ਪੰਜਾਬ ਵਿਚ ਫਿਲਮ ਨਿਰਮਾਤਾਵਾਂ ਨੂੰ ਆਪਣੀਆਂ ਫਿਲਮਾਂ ਅਤੇ ਸੰਗੀਤ ਵੀਡਿਓਜ਼ ਨੂੰ ਹੋਰ ਵੀ ਖੂਬਸੂਰਤ ਬਣਾਉਣ ਵਿੱਚ ਮਦਦ ਕਰਨ ਲਈ HLV ਸਟੂਡੀਓਜ਼ ਤੋਂ ਇੱਕ ਫਿਲਮ ਸਿਟੀ ਦਿੱਤੀ। ਉੱਭਰ ਰਹੇ ਯੂਥ ਆਈਕਨ, ਸ੍ਰੀ ਹਿਤੇਸ਼ ਲੱਕੀ ਵਰਮਾ ਨੇ ਖਰੜ ਵਿੱਚ ਇਸ ਫਿਲਮਸਿਟੀ ਨੂੰ ਬਣਾਉਣ ਦਾ ਸੰਕਲਪ ਲਿਆ ਜਿਸਦਾ ਉਦਘਾਟਨ ਮਾਣਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੀ ਪਤਨੀ ਸਤਿਕਾਰਯੋਗ ਡਾਕਟਰ ਗੁਰਪ੍ਰੀਤ ਕੌਰ ਮਾਨ ਦੁਆਰਾ ਕੀਤਾ ਗਿਆ।

ਇਸ ਤੋਂ ਇਲਾਵਾ, ਹਰੀਸ਼ ਲੱਕੀ ਵਰਮਾ ਨੇ ਇੱਕ ਵਿਸ਼ਾਲ ਜਸ਼ਨ ਦਾ ਆਯੋਜਨ ਕੀਤਾ ਜਿਸ ਵਿੱਚ ਸਮੁੱਚੇ ਪੰਜਾਬੀ ਸਿਨੇਮਾ ਭਾਈਚਾਰੇ ਨੂੰ ਸੱਦਾ ਦਿੱਤਾ ਤਾਂਕੀ ਇਸ ਸ਼ਾਨਦਾਰ ਸਾਈਟ ਦੀ ਝਲਕ ਦੇਖ ਸਕਣ। ਸ਼ਰੂਤੀ ਸੇਠ, RJ ਰੌਕੀ, ਅਤੇ RJ ਯੁਵੀ ਨੇ ਸ਼ਾਨਦਾਰ ਸਮਾਗਮ ਦੀ ਮੇਜ਼ਬਾਨੀ ਕੀਤੀ, ਜਿਸ ਤੋਂ ਬਾਅਦ ਲੂਲੀਆ ਵੰਤੂਰ ਦੁਆਰਾ ਇੱਕ ਹੌਟ ਅਤੇ ਸ਼ਾਨਦਾਰ ਲਾਈਵ ਪ੍ਰਦਰਸ਼ਨ ਕੀਤਾ ਗਿਆ।

ਹਿਤੇਸ਼ ਲੱਕੀ ਵਰਮਾ ਦੁਆਰਾ ਸਥਾਪਿਤ ਇਹ HLV FILMCITY ਸਿਨੇਮਾ ਅਤੇ ਸ਼ੂਟ ਦੇ ਅਨੁਭਵ ਨੂੰ ਹੋਰ ਵੀ ਆਧੁਨਿਕ ਅਤੇ ਅਨੋਖਾ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਤਿਆਰ ਕੀਤੇ ਸੈੱਟਾਂ ਅਤੇ ਥੀਮਾਂ ਵਿਚ ਹਸਪਤਾਲ, ਕਚਹਿਰੀ, ਪੁਲਿਸ ਸਟੇਸ਼ਨ, ਆਦਿ ਦੇ ਨਾਲ ਵੱਖ-ਵੱਖ ਫਿਲਮ ਸ਼ੈਲੀਆਂ ਦੇ ਤੱਤ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੁਨੀਆ ਦੇ ਸਿਨੇਮੈਟਿਕ ਸਥਾਨ ਪ੍ਰੀ-ਵੈਡਿੰਗ ਸ਼ੂਟ, ਗੀਤ ਸ਼ੂਟ, ਫਿਲਮ ਸ਼ੂਟ, ਕਾਰਪੋਰੇਟ ਸਮਾਗਮਾਂ ਅਤੇ ਹੋਰ ਬਹੁਤ ਕੁਝ ਲਈ ਇੱਕ ਵਿਲੱਖਣ ਸਥਾਨ ਪ੍ਰਦਾਨ ਕਰਦੇ ਹਨ।

ਸ਼੍ਰੀ ਹਰੀਸ਼ ਲੱਕੀ ਵਰਮਾ ਨੇ ਇਸ ਸਥਾਨ ਨੂੰ ਲੋਕਾਂ ਦੇ ਧਿਆਨ ਵਿੱਚ ਲਿਆਉਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ, "ਹਰ ਕਿਸੇ ਵੱਲੋਂ ਪ੍ਰਸ਼ੰਸਾ ਅਤੇ ਪਿਆਰ ਮਿਲਣ ਤੋਂ ਬਾਅਦ ਮੇਰੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਪੰਜਾਬ ਇੱਕ ਅਜਿਹਾ ਸਥਾਨ ਹੈ ਜਿੱਥੇ ਸੰਗੀਤ ਅਤੇ ਫਿਲਮਾਂ ਰਾਹੀਂ ਪੰਜਾਬੀਅਤ ਅੱਜ ਵੀ ਜ਼ਿੰਦਾ ਹੈ, ਜਿਸਨੂੰ ਮੈਂ ਹੋਰ ਵਧਾਉਣਾ ਚਾਉਂਦਾ ਸੀ। ਮੈਂ ਸ਼ੁਕਰਗੁਜ਼ਾਰ ਹਾਂ ਕਿ ਇਸ ਪ੍ਰੋਜੈਕਟ ਨੇ ਮੈਨੂੰ ਪੰਜਾਬੀ ਫਿਲਮ ਇੰਡਸਟਰੀ ਦਾ ਹਿੱਸਾ ਬਣਾ ਦਿੱਤਾ।"

 

Tags: Pollywood , HLV Film City , HLV Studios , Dr Gurpreet Kaur Mann , Harish Lucky Verma , Kharar , Kharar News , Latest News of Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD