Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

EASY VISA ਬਣਿਆ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਲਈ ONE-STOP ਜਨਵਰੀ ਦੇ ਪਹਿਲੇ 4 ਦਿਨਾਂ ਵਿੱਚ 69 ਟੂਰਿਸਟ ਵੀਜ਼ੇ ਕੀਤੇ ਜਾਰੀ

Commercial, Easy Visa, Canadian Embassy, Tourist Visas

Web Admin

Web Admin

5 Dariya News

ਜਲੰਧਰ , 10 Jan 2023

Last updated on: Jan 10, 2023, 00:00 IST

ਕੀ ਤੁਹਾਨੂੰ ਵੀ ਲਗਦਾ ਹੈ ਕਿ ਕੈਨੇਡਾ ਐਮਬੈਸੀ ਵੱਲੋਂ ਵੀਜ਼ਾ ਗਰਾਂਟ ਨਹੀਂ ਕੀਤੇ ਜਾ ਰਹੇ? ਪਰ ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਪੰਜਾਬ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ EASY VISA License No. 319/MC-1/MA ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਲਾਹਾਂ ਅਤੇ ਫਾਇਲ ਬਣਾਉਣ ਦੇ ਤਜ਼ਰਬੇ ਰਾਹੀਂ ਜਨਵਰੀ 2023 ਮਹੀਨੇ ਦੇ 4 ਦਿਨਾਂ ਵਿੱਚ 69 ਵੀਜ਼ੇ ਅਤੇ ਸਾਲ 2022 ਵਿੱਚ ਕੁੱਲ 2847 ਵੀਜ਼ੇ ਹਾਸਿਲ ਕਰ ਲਏ ਗਏ ਸਨ।

ਆਪਣੀ ਕੰਪਨੀ ਵੱਲੋਂ ਹਾਸਿਲ ਕੀਤੀ ਗਈ ਇਸ ਵੱਡੀ ਕਾਮਯਾਬੀ ਦੀ ਖੁਸ਼ੀ ਨੂੰ ਸਾਂਝੀ ਕਰਨ ਲਈ EASY VISA ਨੇ ਜਲੰਧਰ ਵਿਖੇ ਇੱਕ ਵੱਡਾ ਸੈਮੀਨਾਰ ਆਯੋਜਿਤ ਕੀਤਾ ਜਿਸ ਵਿਚ ਓਹਨਾ ਨੇ ਆਪਣੀਆਂ ਉਪਲਬੱਧੀਆਂ ਬਾਰੇ ਜਾਣੂ ਕਰਾਇਆ ਅਤੇ ਇਹ ਵਿਸ਼ਵਾਸ ਦਵਾਈਆਂ ਕਿ ਭਵਿੱਖ ਵਿਚ ਵੀ ਕਾਮਯਾਬੀ ਦੀਆਂ ਹੋਰ ਉੱਚੀਆਂ ਸ਼ਿਖਰਾਂ ਨੂੰ ਛੋਣਗੇ। ਇਹ ਕੰਪਨੀ ਦਾਅਵਾ ਕਰਦੀ ਹੈ ਕਿ ਕੋਈ ਵੀ EASY VISA ਦੁਆਰਾ ਲੱਗੇ ਵੀਜ਼ਿਆਂ ਦੀ ਕਾਪੀ ਕੰਪਨੀ ਦੇ ਕਿਸੇ ਵੀ ਦਫਤਰ (ਚੰਡੀਗੜ੍ਹ, ਜਲੰਧਰ ਜਾਂ ਲੁਧਿਆਣਾ) ਤੋਂ ਚੈੱਕ ਕਰ ਸਕਦਾ ਹੈ।

EASY VISA ਨੂੰ ਸੱਭ ਤੋਂ ਵੱਧ ਟੂਰਿਸਟ ਵੀਜ਼ਾ ਹਾਸਿਲ ਕਰਨ ਸਬੰਧੀ 2 ਵਾਰ ਬੈਸਟ ਟੂਰਿਸਟ ਵੀਜ਼ਾ ਕੈਟਾਗਿਰੀ ਅਤੇ 2 ਵਾਰ ਬੈਸਟ ਇਮੀਗ੍ਰੇਸ਼ਨ ਕੰਪਨੀ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। EASY VISA ਕੰਪਨੀ ਦੇ ਕੈਨੇਡਾ ਹੈਡ ਜੋ ਕਿ ਕੈਨੇਡਾ ਸਰਕਾਰ ਤੋਂ ਮਨਜੂਰਸ਼ੁਦਾ ਕੰਸਲਟੈਂਟ ਹਨ ਸਾਰੀਆ ਫਾਇਲਾਂ ਉਹਨਾਂ ਤੋਂ ਚੈੱਕ ਕਰਵਾਉਣ ਤੋਂ ਬਾਅਦ ਹੀ ਅਪਲਾਈ ਕੀਤੀਆ ਜਾਂਦੀਆਂ ਹਨ ਜਿਸ ਕਾਰਨ ਈਜ਼ੀ ਵੀਜ਼ਾ ਵੱਲੋਂ ਹਜ਼ਾਰਾਂ ਹੀ ਵੀਜ਼ੇ ਹਾਸਿਲ ਕੀਤੇ ਗਏ ਹਨ ਅਤੇ ਲੋਕਾਂ ਦਾ ਵਿਦੇਸ਼ ਵਿੱਚ ਘੁੰਮਣ ਦਾ ਸੁਪਨਾ ਪੂਰਾ ਕੀਤਾ ਹੈ।

 

Tags: Commercial , Easy Visa , Canadian Embassy , Tourist Visas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD