Monday, 20 May 2024

 

 

ਖ਼ਾਸ ਖਬਰਾਂ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

 

ਰਾਜੀਵ ਠਾਕੁਰ ਅਤੇ ਸ਼ਹਿਨਾਜ਼ ਸਹਿਰ ਦੀ ਫਿਲਮ "ਕੰਜੂਸ ਮਜਨੂੰ ਖ਼ਰਚੀਲੀ ਲੈਲਾ" ਦਾ ਹੋਇਆ ਪ੍ਰੀਮਿਅਰ

ਫਿਲਮ 13 ਜਨਵਰੀ 2023 ਨੂੰ ਹੋ ਰਹੀ ਹੈ ਰਿਲੀਜ਼

Pollywood, Rajeev Thakur, Shahnaz Sehar, Kanjoos Majnu, Kharchili Laila, Nirmal Rishi, Brijender Kala, Sudesh Sharma, Seema Kaushal, Aman Sidhu, Anoop Sharma, Gurmeet Singh Arora, Bharathi Reddy

Web Admin

Web Admin

5 Dariya News

ਚੰਡੀਗੜ੍ਹ , 12 Jan 2023

ਬਲਾਕਬਸਟਰ ਮੂਵੀਜ਼ 13 ਜਨਵਰੀ 2023 ਨੂੰ ਰਿਲੀਜ਼ ਹੋ ਰਹੀ ਹੈ ਪੰਜਾਬੀ ਕਾਮੇਡੀ ਫਿਲਮ "ਕੰਜੂਸ ਮਜਨੂੰ ਖ਼ਰਚੀਲੀ ਲੈਲਾ" ਜਿਸਦਾ ਨਿਰਦੇਸ਼ਣ ਅਵਤਾਰ ਸਿੰਘ ਦੁਆਰਾ ਕੀਤਾ ਗਿਆ ਹੈ। ਫਿਲਮ ਵਿੱਚ ਅਭਿਨੇਤਾ-ਕਾਮੇਡੀਅਨ ਰਾਜੀਵ ਠਾਕੁਰ ਅਤੇ ਸ਼ਹਿਨਾਜ਼ ਸਹਿਰ ਮੁੱਖ ਭੂਮਿਕਾ ਵਿੱਚ ਹਨ। ਫਿਲਮ ਦੇ ਮੁੱਖ ਪਾਤਰਾਂ ਦੇ ਨਾਲ ਨਿਰਮਲ ਰਿਸ਼ੀ, ਬ੍ਰਿਜੇਂਦਰ ਕਾਲਾ, ਸੁਦੇਸ਼ ਸ਼ਰਮਾ, ਸੀਮਾ ਕੌਸ਼ਲ, ਅਮਨ ਸਿੱਧੂ ਅਤੇ ਅਨੂਪ ਸ਼ਰਮਾ ਸਹਾਇਕ ਭੂਮਿਕਾਵਾਂ ਨਿਭਾਅ ਰਹੇ ਹਨ।ਪੰਜਾਬੀ ਕਾਮੇਡੀ ਫਿਲਮ, 'ਕੰਜੂਸ ਮਜਨੂੰ ਖਰਚੀਲੀ ਲੈਲਾ' ਇੱਕ ਕੰਜੂਸ ਨੌਜਵਾਨ ਦੀ ਕਹਾਣੀ ਦੱਸਦੀ ਹੈ ਜੋ ਖ਼ਰਚੀਲੀ ਲੈਲਾ ਦੇ ਪਿਆਰ ਵਿੱਚ ਪੈ ਜਾਂਦਾ ਹੈ, ਜੋ ਕਿ ਵੱਡੇ-ਵੱਡੇ ਸੁਪਨੇ ਪੂਰੇ ਕਰਨ ਦੇ ਖਵਾਬ ਰੱਖਦੀ ਹੈ। 

ਫਿਲਮ ਦਾ ਅਸਲ ਮੋੜ ਉਦੋਂ ਆਉਂਦਾ ਹੈ ਜਦੋਂ ਕੰਜੂਸ ਮਜਨੂੰ ਆਪਣੀ ਖ਼ਰਚੀਲੀ ਲੈਲਾ ਨੂੰ ਬਜਟ ਦੇ ਹਿਸਾਬ ਨਾਲ ਖੁਸ਼ ਰੱਖਣ ਦੀ ਕੋਸ਼ਿਸ਼ ਕਰੇਗਾ।ਰਾਜੀਵ ਠਾਕੁਰ ਨੇ ਕੰਜੂਸ ਮਜਨੂੰ ਦੀ ਭੂਮਿਕਾ ਨਿਭਾਈ ਹੈ ਜੋ ਆਪਣੇ ਕੰਜੂਸ ਪਰਿਵਾਰ ਨੂੰ ਪਰੇਸ਼ਾਨ ਕੀਤੇ ਬਿਨਾਂ ਆਪਣੀ ਖ਼ਰਚੀਲੀ ਪਤਨੀ ਨੂੰ ਖੁਸ਼ ਰੱਖਣ ਲਈ ਅਤੇ ਦੋਨਾਂ ਵਿਚਕਾਰ ਸੰਤੁਲਿਤ ਬਣਾਉਣ ਦੀ ਕੋਸ਼ਿਸ਼ ਕਰੇਗਾ। 

ਬਿਊਟੀਫੁੱਲ ਸ਼ਹਿਨਾਜ਼ ਸਹਿਰ ਇੱਕ ਆਲੀਸ਼ਾਨ ਜੀਵਨ ਜਿਉਣ ਦੇ ਸੁਪਨੇ ਲੈ ਕੇ ਖ਼ਰਚੀਲੀ ਲੈਲਾ ਦੀ ਭੂਮਿਕਾ ਨਿਭਾਉਂਦੀ ਹੈ ਜੋ ਬਦਕਿਸਮਤੀ ਨਾਲ ਇੱਕ ਕੰਜੂਸ ਮਜਨੂੰ ਨਾਲ ਪਿਆਰ ਵਿੱਚ ਪੈ ਜਾਂਦੀ ਹੈ।ਫਿਲਮ ਦੀ ਰਿਲੀਜ਼ ਦੀ ਉਡੀਕ ਕਰਦੇ ਹੋਏ, ਨਿਰਮਾਤਾ ਗੁਰਮੀਤ ਸਿੰਘ ਅਰੋੜਾ ਅਤੇ ਭਾਰਥੀ ਰੈੱਡੀ ਦਾ ਕਹਿਣਾ ਹੈ, “ਸਾਨੂੰ ਆਪਣੀ ਫਿਲਮ, 'ਕੰਜੂਸ ਮਜਨੂੰ ਖਰਚਲੀ ਲੈਲਾ' ਦੀ ਰਿਲੀਜ਼ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। 

ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕ ਇਸ ਪਰਿਵਾਰਕ ਮਨੋਰੰਜਨ ਫਿਲਮ ਦਾ ਆਨੰਦ ਮਾਣਨਗੇ ਜੋ ਸਾਂਝੇ ਮੁੱਦੇ ਬਾਰੇ ਗੱਲ ਕਰਦੀ ਹੈ: "ਖਰਚੀਲੀ" ਪਤਨੀ ਅਤੇ ਬਹੂ ਨੂੰ ਬਜਟ ਦੇ ਅੰਦਰ ਖੁਸ਼ ਰੱਖਣ ਦੀ ਚੁਣੌਤੀ। ਇਹ ਫ਼ਿਲਮ ਨਾ ਸਿਰਫ਼ ਇੱਕ ਹਲਕੀ-ਫੁਲਕੀ ਕਾਮੇਡੀ ਹੈ ਬਲਕਿ ਇਹ ਇੱਕ ਬਹੁਤ ਹੀ ਮਹੱਤਵਪੂਰਨ ਸਮਾਜਿਕ ਸੰਦੇਸ਼ ਵੀ ਦਿੰਦੀ ਹੈ। ਇਸ ਫਿਲਮ ਦੀ ਕਹਾਣੀ ਹਰ ਪਰਿਵਾਰ ਦੇ ਨਾਲ ਸਬੰਧਤ ਹੈ ਅਤੇ ਹਰ ਉਮਰ ਦੇ ਦਰਸ਼ਕਾਂ ਦੇ ਮਨੋਰੰਜਨ ਲਈ ਬਣਾਈ ਗਈ ਹੈ।''

The film hits the big screens starting 13th January 2023, all non-recliner seats are priced at Kanjoos price of Rs 99/-

 

Tags: Pollywood , Rajeev Thakur , Shahnaz Sehar , Kanjoos Majnu , Kharchili Laila , Nirmal Rishi , Brijender Kala , Sudesh Sharma , Seema Kaushal , Aman Sidhu , Anoop Sharma , Gurmeet Singh Arora , Bharathi Reddy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD