Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲੋਹੜੀ ਮੌਕੇ ਜ਼ੀ ਸਟੂਡੀਓਜ਼ ਦਰਸ਼ਕਾਂ ਲਈ ਲੈ ਕੇ ਆ ਰਿਹਾ ਬਲਾਕਬਸਟਰ ਤੋਹਫ਼ਾ

ਫਿਲਮ 'ਗੋਲਗੱਪੇ' 17 ਫਰਵਰੀ ਨੂੰ ਹੋਵੇਗੀ ਰਿਲੀਜ਼

Binnu Dhillon, Pollywood, Entertainment, Actress, Cinema, Punj

Web Admin

Web Admin

5 Dariya News

ਚੰਡੀਗੜ੍ਹ (ਹਰਜਿੰਦਰ ਸਿੰਘ) , 13 Jan 2023

Last updated on: Jan 13, 2023, 00:00 IST

 2022 ਵਿੱਚ 'ਕਿਸਮਤ 2', 'ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ', 'ਫੁੱਫੜ ਜੀ' ਅਤੇ ਹੋਰ ਬਹੁਤ ਸਾਰੀਆਂ ਵੱਡੀ ਦੀ ਸਫਲਤਾ ਦੇ ਨਾਲ, ਜ਼ੀ ਸਟੂਡੀਓਜ਼ ਇੱਕ ਹੋਰ ਬਲਾਕਬਸਟਰ ਫਿਲਮ 'ਗੋਲਗੱਪੇ' ਨਾਲ ਪੰਜਾਬੀ ਫਿਲਮ ਇੰਡਸਟਰੀ 'ਤੇ ਭਾਰੀ ਪੈਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਰਵਰੀ, ਲੋਹੜੀ ਦੇ ਪਵਿੱਤਰ ਮੌਕੇ 'ਤੇ ਮੀਡੀਆ ਸਮੂਹ ਨੇ ਆਉਣ ਵਾਲੀ ਪੰਜਾਬੀ ਫਿਲਮ 'ਗੋਲਗੱਪੇ' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।  

ਫਿਲਮ ਸਮੀਪ ਕੰਗ ਦੇ ਨਿਰਦੇਸ਼ਨ ਵਿੱਚ 17 ਫਰਵਰੀ 2023 ਨੂੰ ਰਿਲੀਜ਼ ਹੋਵੇਗੀ ਅਤੇ ਜ਼ੀ ਸਟੂਡੀਓਜ਼ ਦੁਆਰਾ ਟ੍ਰਿਫਲਿਕਸ ਐਂਟਰਟੇਨਮੈਂਟ ਐਲਐਲਪੀ, ਸੋਹਮ ਰੌਕਸਟਾਰ ਪ੍ਰਾਈਵੇਟ ਲਿਮਟਿਡ ਅਤੇ ਜਾਨਵੀ ਪ੍ਰੋਡਕਸ਼ਨਸ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇਹ ਫਿਲਮ ਤਿੰਨ ਸੁਨਹਿਰੀ ਦਿਲਾਂ ਵਾਲੇ ਕਿਰਦਾਰਾਂ 'ਤੇ ਅਧਾਰਤ ਹੈ ਜੋ ਸ਼ਾਰਟਕੱਟ ਦੁਆਰਾ ਪੈਸਾ ਕਮਾਉਣ ਲਈ ਇੱਕ ਵਿਲੱਖਣ ਯੋਜਨਾ ਤਿਆਰ ਕਰਦੇ ਹਨ ਪਰ ਮੁਸੀਬਤ ਵਿੱਚ ਫੱਸ ਜਾਂਦੇ ਹਨ। 

ਇਸ ਫਿਲਮ 'ਚ ਬਿੰਨੂ ਢਿੱਲੋਂ, ਰਜਤ ਬੇਦੀ, ਬੀ.ਐੱਨ. ਸ਼ਰਮਾ, ਨਵਨੀਤ ਢਿੱਲੋਂ, ਇਹਾਨਾ ਢਿੱਲੋਂ, ਦਿਲਾਵਰ ਸਿੱਧੂ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਪਹਿਲਾਂ ਹੀ 'ਕੈਰੀ ਆਨ ਜੱਟਾ', 'ਵਧਾਈਆਂ ਜੀ ਵਧਾਈਆਂ', 'ਲੱਕੀ ਦੀ ਅਨਲਕੀ ਸਟੋਰੀ' ਅਤੇ ਹੋਰ ਬਹੁਤ ਸਾਰੀਆਂ ਫਿਲਮਾਂ ਨਾਲ ਆਪਣਾ ਜਾਦੂ ਚਲਾ ਚੁੱਕੇ ਹਨ। ਦਿਲਚਸਪ ਗੱਲ ਇਹ ਹੈ ਕਿ ਸਮੀਪ ਕੰਗ 'ਗੋਲਗੱਪੇ' ਵਿੱਚ 5ਵੀਂ ਵਾਰ ਬਿੰਨੂ ਢਿੱਲੋਂ ਨਾਲ ਮੁੜ ਇਕੱਠੇ ਨਜ਼ਰ ਆਉਣਗੇ।

 

Tags: Binnu Dhillon , Pollywood , Entertainment , Actress , Cinema , Punj

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD