Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਨ ਸਭਾ ਹਲਕਾ ਦੱਖਣੀ ਅਧੀਨ ਵਾਰਡ ਨੰ: 50 ਦੀਆਂ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ

ਸਾਡੀ ਦੂਜੀ ਗਾਰੰਟੀ ਦਾ ਬਲੂਪ੍ਰਿੰਟ ਵੀ ਪੂਰੀ ਤਰ੍ਹਾਂ ਤਿਆਰ : ਵਿਧਾਇਕ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 16 Jan 2023

Last updated on: Jan 16, 2023, 00:00 IST

ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਬੀਤੇ ਦਿਨ ਵਾਰਡ ਨੰਬਰ 50 ਦੇ ਢੋਲੇਵਾਲ ਅਧੀਨ ਪੈਂਦੇ ਪ੍ਰਭਾਤ ਨਗਰ ਗਲੀ ਨੰਬਰ 6 ਅਤੇ ਢੋਲੇਵਾਲ ਇਲਾਕੇ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਦੱਸਿਆ ਕਿ ਇਲਾਕੇ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਨਿਕਲਣ 'ਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਉਨ੍ਹਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਉਕਤ ਸੜਕਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | 

ਔਰਤਾਂ ਦਾ ਇੱਕ ਹਜ਼ਾਰ ਕਿੱਥੇ ਹੈ ?  ਦੇ ਸਵਾਲ 'ਤੇ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਅਸੀਂ ਆਪਣੀ ਦੂਜੀ ਗਾਰੰਟੀ ਵੀ ਪੂਰੀ ਕਰ ਰਹੇ ਹਾਂ| ਇਸ ਦੇ ਲਈ ਇੱਕ ਬਲੂਪਰਿੰਟ ਤਿਆਰ ਕਰਕੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇ ਦਿੱਤਾ ਗਿਆ ਹੈ। 

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਨੰ. 50 ਦੇ ਸੇਵਕ ਚੇਤਨ ਥਾਪਰ ਨੇ ਮੈਡਮ ਛੀਨਾ ਦੇ ਕੰਮ ਦੀ ਤਰੀਫ ਕਰਦਿਆਂ ਕਿਹਾ ਕਿ ਮੈਡਮ ਨੇ ਨਿਗਮ ਚੋਣਾਂ ਵਿੱਚ ਭਾਵੀ ਉਮੀਦਵਾਰਾਂ ਲਈ ਕੰਮ ਆਸਾਨ ਕਰ ਦਿੱਤਾ ਹੈ।  ਜੇਕਰ ਪੁਰਾਣੇ ਵਿਧਾਇਕਾਂ ਨੇ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੁੰਦਾ ਤਾਂ ਅੱਜ ਉਨ੍ਹਾਂ ਨੂੰ ਉਮੀਦਵਾਰ ਲੱਭਣ ਲਈ ਘਰ-ਘਰ ਨਾ ਜਾਣਾ ਪੈਂਦਾ। 

ਇਸ ਮੌਕੇ ਪੀ.ਏ ਹਰਪ੍ਰੀਤ ਸਿੰਘ, ਚੇਤਨ ਥਾਪਰ, ਅਜੇ ਮਿੱਤਲ, ਤਰਕੀ ਲਾਲ, ਸੰਜੀਵ ਕੁਮਾਰ, ਹਰਵਿੰਦਰ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਅਸ਼ਵਨੀ ਸ਼ਰਮਾ, ਅਮਨਪ੍ਰੀਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਸੰਨੀ, ਵਨੀਤ ਸ਼ਰਮਾ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ , ਹਰਪਾਲ ਮਨਦੀਪ, ਸੁਭਾਸ਼ ਕੁਮਾਰ, ਵਿਜੇ ਕੁਮਾਰ, ਗੋਵਿੰਦ ਕੁਮਾਰ, ਗੁਰਪ੍ਰੀਤ ਸਿੰਘ, ਗੌਰਵ ਗੁਪਤਾ, ਰਾਜੂ ਰਾਜਪੂਤ, ਰਾਜੀਵ ਕੁਮਾਰ, ਰਿਸ਼ੂ ਸ਼ਰਮਾ, ਪ੍ਰਿੰਸ ਸ਼ਰਮਾ, ਜਗਦੇਵ ਧੁੰਨਾ, ਜਤਿੰਦਰ ਛਿੰਦਾ ਅਤੇ ਹੋਰ ਹਾਜ਼ਰ ਸਨ |

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD