Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

"ਸਮਾਜ ਦੇ ਖੋਖਲੇ ਰੀਤੀ-ਰਿਵਾਜਾਂ ਦੇ ਖਿਲਾਫ ਆਜ਼ਾਦ ਪੰਛੀ ਰਾਬੀਆ ਦੀ ਕਹਾਣੀ"

ਨੀਰੂ ਬਾਜਵਾ, ਸਤਿੰਦਰ ਸਰਤਾਜ ਅਤੇ ਵਾਮਿਕਾ ਗੱਬੀ ਸਟਾਰਰ ਫਿਲਮ "ਕਲੀ ਜੋਟਾ" 3 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ

Pollywood, Music, Neeru Bajwa, Satinder Sartaaj, Kali Jotta, Kali Jotta Movie, Kali Jotta Movie Song, Kali Jotta Movie Release Date, Wamiqa Gabbi, Prince Kanwaljit Singh, Vijay Kumar Arora, Harinder Kour,  Neeru Bajwa Entertainment, U&I Films, VH Entertainment, Sunny Raj, Varun Arora, Sarla Rani, Santosh Subhash Thite

Web Admin

Web Admin

5 Dariya News

ਚੰਡੀਗੜ੍ਹ , 18 Jan 2023

Last updated on: Jan 18, 2023, 00:00 IST

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੀ ਕਹਾਣੀ ਹੈ ਅਤੇ ਸਮਾਜ ਦੀ ਅਸਲ ਸੱਚਾਈ ਨੂੰ ਉਜਾਗਰ ਕਰਦੀ ਫਿਲਮ “ਕਲੀ ਜੋਟਾ” ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਪੰਜਾਬੀ ਸਿਨੇਮਾ, ਨੀਰੂ ਬਾਜਵਾ ਐਂਟਰਟੇਨਮੈਂਟ, U&I FILMZ, ਅਤੇ VH ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ, ਜਿਸ ਵਿੱਚ ਨੀਰੂ ਬਾਜਵਾ ਰਾਬੀਆ ਦੀ ਮੁੱਖ ਭੂਮਿਕਾ ਨਿਭਾ ਰਹੀ ਹੈ।

ਫਿਲਮ "ਕਲੀ ਜੋਟਾ" ਦੇ ਟ੍ਰੇਲਰ ਰਾਹੀਂ ਅਸੀਂ ਦੇਖ ਸਕਦੇ ਹਾਂ ਕਿ ਫਿਲਮ ਦੇ ਡਾਇਰੈਕਟਰ ਵਿਜੇ ਕੁਮਾਰ ਅਰੋੜਾ ਰਾਬੀਆ ਦੇ ਕਿਰਦਾਰ ਦੇ ਨਾਲ ਇੱਕ ਅਜਿਹੇ ਰੂਪ ਨਾਲ ਰੂਬਰੂ ਕਰਵਾਉਂਦੇ ਹਨ ਜੋ ਹਰ ਉਸ ਔਰਤ ਦੀ ਭੂਮਿਕਾ ਨੂੰ ਦਰਸਾਉਂਦੀ ਹੈ ਜੋ ਆਪਣੇ ਸੁਪਨਿਆਂ ਨੂੰ ਉੱਚਾ ਹੁੰਦਾ ਦੇਖਣਾ ਚਾਹੁੰਦੀ ਹੈ। ਫਿਲਮ ਉਸ ਸਮੇਂ ਦੀ ਗੱਲ ਕਰਦੀ ਹੈ ਜਦੋਂ ਔਰਤ ਨੂੰ ਪੜ੍ਹਨ-ਲਿਖਣ ਦੀ ਆਜ਼ਾਦੀ ਸੀ ਪਰ ਖੁੱਲ੍ਹ ਕੇ ਹੱਸਣ ਦੀ, ਜਦੋਂ ਉਸ ਨੂੰ ਅੱਖਾਂ ਚੁੱਕ ਕੇ ਲੜਕੇ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਸੀ।

ਰਾਬੀਆ ਇੱਕ ਅਜਿਹੀ ਕੁੜੀ ਹੈ ਜੋ ਹੱਸ ਖੇਡ ਕੇ ਸਭ ਨੂੰ ਆਪਣੇ ਪਿਆਰ ਵਿੱਚ ਪਾ ਲੈਂਦੀ ਸੀ, ਆਪਣੇ ਛਣਕਦੇ ਹਾਸੇ ਨਾਲ ਸਭ ਨੂੰ ਮੋਹ ਲੈਂਦੀ ਸੀ, ਪਰ ਇਹੀ ਖੁਸ਼ੀਆਂ ਜੋ ਉਸਦੀ ਜਿਉਣ ਦੀ ਵਜ੍ਹਾ ਸਨ ਉਸਦੀ ਦੁੱਖ ਭਰੀ ਜ਼ਿੰਦਗੀ ਦਾ ਇੱਕ ਅਹਿਮ ਕਾਰਨ ਵੀ ਬਣ ਜਾਂਦੇ ਹਨ। ਕਿਉਂਕਿ ਉਹ ਇੱਕ ਖੁੱਲੇ ਦਿਮਾਗ਼ ਵਾਲੀ ਅਤੇ ਸੁਤੰਤਰ ਸੋਚ ਵਾਲੀ ਮਾਸੂਮ ਕੁੜੀ ਜਿਸ ਦੇ ਸੁਪਨੇ ਉਸਦੀ ਅਸਲ ਤਾਕਤ ਹਨ। ਜਿਸ ਨੂੰ ਜ਼ਮਾਨਾ ਹਰ ਪਾਸਿਓਂ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਦਾ ਹੈ। 

ਇਸ ਦੇ ਨਾਲ ਹੀ ਫਿਲਮ ਰਾਬੀਆ ਅਤੇ ਦੀਦਾਰ ਦੀ ਪ੍ਰੇਮ ਕਹਾਣੀ ਨੂੰ ਵੀ ਦਰਸਾਉਂਦੀ ਹੈ, ਜੋ ਸਾਰਿਆਂ ਦਾ ਦਿਲ ਜਿੱਤ ਰਹੀ ਹੈ। ਇਹ ਫਿਲਮ 3 ਫਰਵਰੀ 2023 ਨੂੰ ਰਿਲੀਜ਼ ਹੋਵੇਗੀ।ਇਸ ਵਿਲੱਖਣ ਕਹਾਣੀ ਨੂੰ ਪੇਸ਼ ਕਰਦਿਆਂ ਨੀਰੂ ਬਾਜਵਾ ਨੇ ਕਿਹਾ, "ਐਸੀ ਕਹਾਣੀ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਖੁਸ਼ੀ ਦੀ ਗੱਲ ਹੈ, ਮੈਂ ਬਹੁਤ ਖੁਸ਼ ਹਾਂ ਕਿ ਦਾਦੂ ਜੀ (ਨਿਰਦੇਸ਼ਕ) ਨੇ ਮੇਰੇ 'ਚ ਇੰਨਾ ਵਿਸ਼ਵਾਸ ਵਖਾਇਆ ਕਿ ਮੈਨੂੰ ਰਾਬੀਆ ਦੇ ਰੂਪ 'ਚ ਸਮਾਜ ਦੀਆਂ ਔਰਤਾਂ ਦੇ ਨਿੱਕੇ ਨਿੱਕੇ ਸੁਪਨਿਆਂ ਨੂੰ ਦਰਸ਼ਾਉਂਣ ਦਾ ਮੌਕਾ ਮਿਲਿਆ।"

 

Tags: Pollywood , Music , Neeru Bajwa , Satinder Sartaaj , Kali Jotta , Kali Jotta Movie , Kali Jotta Movie Song , Kali Jotta Movie Release Date , Wamiqa Gabbi , Prince Kanwaljit Singh , Vijay Kumar Arora , Harinder Kour , Neeru Bajwa Entertainment , U&I Films , VH Entertainment , Sunny Raj , Varun Arora , Sarla Rani , Santosh Subhash Thite

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD