Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਫੈਸਲੇ ਦਾ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਨੇ ਫਿਰ ਸਾਬਤ ਕੀਤਾ ਕਿ 'ਆਪ' ਸਰਕਾਰ ਕਿਸਾਨ ਹਿਤੈਸ਼ੀ - ਹਰਚੰਦ ਸਿੰਘ ਬਰਸਟ

Harchand Singh Barsat, AAP, Aam Aadmi Party, AAP Punjab, Aam Aadmi Party Punjab, Neil Garg, Govinder Mittal

Web Admin

Web Admin

5 Dariya News

ਚੰਡੀਗੜ੍ਹ , 18 Jan 2023

Last updated on: Jan 18, 2023, 00:00 IST

ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।ਬੁੱਧਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਅਤੇ ਗੋਵਿੰਦਰ ਮਿੱਤਲ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨੇ ਫਿਰ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਮ ਲੋਕਾਂ ਦੀ ਅਤੇ ਕਿਸਾਨ ਹਿਤੈਸ਼ੀ ਸਰਕਾਰ ਹੈ।

ਇੱਥੇ ਹੀ ‘ਆਪ’ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜੇਕਰ ਸਿਆਸੀ ਇੱਛਾ ਸ਼ਕਤੀ ਹੋਵੇ ਅਤੇ ਸਰਕਾਰ ਇਮਾਨਦਾਰ ਹੋਵੇ ਤਾਂ ਕੋਈ ਵੀ ਫੈਸਲਾ ਅਸੰਭਵ ਨਹੀਂ ਹੁੰਦਾ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਹੈ। ਸਾਡੇ ਮੁੱਖ ਮੰਤਰੀ ਖ਼ੁਦ ਕਿਸਾਨ ਪਰਿਵਾਰ ਵਿੱਚੋਂ ਆਉਂਦੇ ਹਨ, ਇਸ ਲਈ ਉਹ ਕਿਸਾਨਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਪੰਜਾਬ ਦੇ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਪਹਿਲਾਂ ਵੀ ਕਈ ਇਤਿਹਾਸਕ ਫੈਸਲੇ ਲੈ ਚੁੱਕੇ ਹਨ। ਮੁੱਖ ਮੰਤਰੀ ਬਣਨ ਤੋਂ ਕੁਝ ਦਿਨ ਬਾਅਦ ਉਨ੍ਹਾਂ ਪੰਜਾਬ ਵਿੱਚ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਆਰਥਿਕ ਮਦਦ ਦੇ ਕੇ ਉਤਸ਼ਾਹਿਤ ਕੀਤਾ। ਫਿਰ, ਉਨ੍ਹਾਂ ਨੇ ਮੱਤੇਵਾੜਾ ਜੰਗਲ ਵਿੱਚ ਪ੍ਰਸਤਾਵਿਤ ਟੈਕਸਟਾਈਲ ਪਾਰਕ ਯੋਜਨਾ ਨੂੰ ਰੱਦ ਕਰ ਦਿੱਤਾ। ਹੁਣ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲੈ ਕੇ ਫਿਰ ਤੋਂ ਪੰਜਾਬ ਦੀ ਖੇਤੀ ਅਤੇ ਵਾਤਾਵਰਨ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab , Neil Garg , Govinder Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD