Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਲਤੀਫਪੁਰਾ ਮਾਮਲਾ : ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ

ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਪਲਾਈ ਕਰਨ ਦੀ ਅਪੀਲ

DC Jalandhar, Jaspreet Singh, Jalandhar, Deputy Commissioner Jalandhar, Sheetal Angural, Raman Arora, Balkar Singh, Jagtar Singh Sanghera,AAP, Aam Aadmi Party, Aam Aadmi Party Punjab, AAP Punjab, Latifpura Issue

Web Admin

Web Admin

5 Dariya News

ਜਲੰਧਰ , 18 Jan 2023

Last updated on: Jan 18, 2023, 00:00 IST

ਸਥਾਨਕ ਲਤੀਫਪੁਰਾ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਵਿਚਕਾਰ ਇਥੇ ਸਰਕਟ ਹਾਊਸ ਵਿਖੇ ਮੀਟਿੰਗ ਹੋਈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਦਾ ਭਰੋਸਾ ਦਿੱਤਾ ਗਿਆ।

ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਦੀ ਮੰਗ ਨੂੰ ਗਹੁ ਨਾਲ ਸੁਣਦਿਆਂ ਵਿਧਾਇਕਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਢੁਕਵੇਂ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁੜ ਵਸੇਬੇ ਲਈ ਅਪਲਾਈ ਕਰਨ ਤਾਂ ਜੋ ਫੌਰੀ ਤੌਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਮੀਟਿੰਗ ਦੌਰਾਨ ਵਿਧਾਇਕਾਂ ਸ਼ੀਤਲ ਅੰਗੁਰਾਲ, ਰਮਨ ਅਰੋੜਾ ਅਤੇ ਬਲਕਾਰ ਸਿੰਘ ਨੇ ਨੁਮਾਇੰਦਿਆਂ ਨੂੰ ਜਾਣੂੰ ਕਰਵਾਇਆ ਕਿ ਇਨ੍ਹਾਂ ਪਰਿਵਾਰਾਂ ਦਾ  ਯਕੀਨਨ ਮੁੜ ਵਸੇਬਾ ਕਰਵਾਇਆ ਜਾਵੇਗਾ।

ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਲਤੀਫਪੁਰਾ ਵਿੱਚ ਹੋਈ ਕਾਰਵਾਈ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਪੂਰੀ ਸੁਹਿਰਦ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਸਹਿਯੋਗ ਅਮਲ ਵਿੱਚ ਲਿਆਂਦਾ ਜਾਵੇਗਾ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਡਾ.ਐਸ.ਭੂਪਥੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਕੌਰ ਥਿਆੜਾ, ਦੀਪਕ ਬਾਲੀ ਆਦਿ ਵੀ ਮੌਜੂਦ ਸਨ। ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਤੋਖ਼ ਸਿੰਘ, ਗੁਰਦੀਪ ਸਿੰਘ ਭੰਡਾਲ, ਕਸ਼ਮੀਰ ਸਿੰਘ, ਪਰਮਿੰਦਰ ਸਿੰਘ, ਕਸ਼ਮੀਰ ਸਿੰਘ ਘੁੱਗਸ਼ੋਰ, ਸੁਖਜੀਤ ਸਿੰਘ ਡਰੋਲੀ, ਪਰਮਜੀਤ ਸਿੰਘ ਜੱਬੋਵਾਲ, ਹੰਸ ਰਾਜ ਪੱਬਵਾਂ, ਰਾਜਵਿੰਦਰ ਕੌਰ, ਮਹਿੰਦਰ ਸਿੰਘ ਬਾਜਵਾ, ਸਰਬਜੀਤ ਸਿੰਘ, ਹਰਜਿੰਦਰ ਸਿੰਘ ਆਦਿ ਨੇ ਮੀਟਿੰਗ ਵਿੱਚ ਹਿੱਸਾ ਲਿਆ।

 

Tags: DC Jalandhar , Jaspreet Singh , Jalandhar , Deputy Commissioner Jalandhar , Sheetal Angural , Raman Arora , Balkar Singh , Jagtar Singh Sanghera , AAP , Aam Aadmi Party , Aam Aadmi Party Punjab , AAP Punjab , Latifpura Issue

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD