Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਨਵ ਨਿਯੁਕਤ ਢਿੱਲਵਾਂ ਨੇ ਸੰਭਾਲਿਆ ਚਾਰਜ

ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਸਾਬਰਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਧਾਇਕ ਗੁਰਦਿੱਤ ਸਿੰਘ ਸੇਖੋ ਅਤੇ ਵਿਧਾਇਕ ਅਮੋਲਕ ਸਿੰਘ ਵੀ ਰਹੇ ਮੌਜੂਦ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 20 Jan 2023

Last updated on: Jan 20, 2023, 00:00 IST

ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਜੀਨੀਅਰ ਸੁਖਜੀਤ ਸਿੰਘ ਢਿੱਲਵਾਂ ਨੇ ਸ਼ੁੱਕਰਵਾਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਆਪਣਾ ਚਾਰਜ ਸੰਭਾਲਿਆ।

 ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਰੋੜੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਧਾਇਕ ਫਰੀਦਕਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਵਿਧਾਇਕ ਕੁਲਵੰਤ ਸਿੰਘ ਪੰਡੋਰੀ ਮਹਿਲ ਕਲਾਂ,ਵਿਧਾਇਕ ਮਾਸਟਰ ਜਗਸੀਰ ਸਿੰਘ ਭੁੱਚੋ, ਵਿਧਾਇਕ ਅਮ੍ਰਿਤਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੂੰ ਵਧਾਈ ਦਿੱਤੀ ਅਤੇ ਇਸ ਖੁਸ਼ੀ ਦੇ ਮੌਕੇ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਬਹੁਤ ਹੀ ਕਾਬਲ ਤੇ ਯੋਗ ਸ਼ਖਸੀਅਤ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵ ਨਿਯੁਕਤ ਚੇਅਰਮੈਨ ਦੀ ਅਗਵਾਈ ਵਿੱਚ ਨਵੀਆਂ ਯੋਜਨਾਵਾਂ ਬਣਾ ਕੇ ਫਰੀਦਕੋਟ ਹੋਰ ਵੀ ਵਿਕਾਸ ਕਾਰਜਾਂ ਵਿੱਚ ਅੱਗੇ ਵਧੇਗਾ।

ਨਵ ਨਿਯੁਕਤ ਚੇਅਰਮੈਨ ਇੰਜੀਨੀਅਰ ਸੁਖਜੀਤ ਸਿੰਘ ਢਿੱਲਵਾਂ ਨੇ ਵੀ ਇਸ ਮੌਕੇ ਤੇ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਉੱਥੇ ਮਾਨਯੋਗ ਸਪੀਕਰ ਸਾਹਿਬ ਦਾ ਵੀ ਦਫਤਰ ਵਿਖੇ ਪਹੁੰਚਣ ਤੇ ਆਪਣਾ ਅਹੁਦਾ ਸੰਭਾਲਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਨਿਭਾਈ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਡੀ. ਐਸ. ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ,ਚੇਅਰਮੈਨ ਖਾਦੀ ਉਦਯੋਗ ਪੰਜਾਬ ਇੰਦਰਜੀਤ ਸਿੰਘ ਮਾਨ, ਨਾਇਬ ਤਹਿਸੀਲਦਾਰ ਜੈ ਅਮਨ ਗੋਇਲ, ਪ੍ਰਦੀਪ ਢਿੱਲੋਂ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਪੀ.ਆਰ.ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਕਾਉਣੀ, ਬੱਬੂ ਸੇਖੋਂ, ਚਰਨਜੀਤ ਸਿੰਘ ਟਹਿਣਾ, ਗਗਨਦੀਪ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਸਰਬਜੀਤ ਸਿੰਘ ਨਵ ਬੇਕਰ, ਜਗਦੇਵ ਟਹਿਣਾ, ਭੋਲਾ ਸਿੰਘ ਮਲੂਕਾ, ਗੁਰਮੀਤ ਸਿੰਘ ਆਰੇਵਾਲਾ, ਗੁਰਮੀਤ ਸਿੰਘ ਪੱਪੂ, ਨਰੇਸ਼ ਸਿੰਗਲਾ, ਅਰੁਣ ਸਿੰਗਲਾ, ਐਡਵੋਕੇਟ ਬਾਬੂ ਲਾਲ, ਬੱਬੂ ਮਚਾਕੀ, ਜਗਦੇਵ ਸਿੰਘ ਮਿਸ਼ਰੀਵਾਲਾ, ਕਾਕਾ ਬਰਾੜ, ਅਮਨ ਢਾਬ , ਰਵੀ ਬੁਗਰਾ, ਜਸਵਿੰਦਰ ਚਾਹਲ, ਸੰਦੀਪ ਅੰਗਰੋਇਆ, ਯਾਦਵਿੰਦਰ ਸਿੰਘ ਯਾਦੂ, ਸਵਰਨ ਸਿੰਘ ਮੌਂਗਾ, ਮਿੰਟੂ ਗਿੱਲ,ਖੁਸ਼ਦੀਪ ਸਰਾਂ, ਗੁਰਪ੍ਰੀਤ ਸਿੰਘ ਲਹਿਰਾ, ਜੱਗਾ ਖਾਰਾ, ਲਵਪ੍ਰੀਤ ਬੌਬੀ, ਜਗਦੇਵ ਸਿੰਘ ਬਾਂਬ ਜਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਲ, ਜਸਵਿੰਦਰ ਢੁੱਡੀ,ਡਾਕਟਰ ਰਾਜਪਾਲ ਸਿੰਘ, ਸਵਰਨ ਸਿੰਘ ਵਿਰਦੀ, ਸਿਮਰਨ ਸਿੰਘ, ਅਮਨਦੀਪ ਬਾਬਾ, ਮਨਜੀਤ ਸਿੰਘ ਕੰਮੇਆਣਾ, ਬੱਬੂ ਸੰਧੂ ਸਿੱਖਾਂਵਾਲਾ,ਮਨਦੀਪ ਸਿੰਘ ਮੌਂਗਾ, ਸੁਖਵੰਤ ਸਿੰਘ ਪੱਕਾ, ਡਾ. ਰਾਜਪਾਲ ਸਿੰਘ ਢੁੱਡੀ, ਪ੍ਰਦੀਪ ਕੌਰ ਗਿੱਲ ਜਿਲ੍ਹਾ ਪ੍ਰਧਾਨ, ਸੀਮਾ ਰਾਣੀ ਜਿਲਾ ਜਨਰਲ ਸਕੱਤਰ, ਸਰਬਜੀਤ ਕੌਰ ਜੈਤੋ ਹਲਕਾ ਸ਼ਹਿਰੀ ਪ੍ਰਧਾਨ, ਵੀਰਪਾਲ ਕੌਰ, ਜਸਪ੍ਰੀਤ ਕੌਰ ਢਿੱਲਵਾਂ, ਕੁਲਵਿੰਦਰ ਕੌਰ, ਜਗਤਾਰ ਸਿੰਘ ਖਾਰਾ, ਹਰਚਰਨ ਸਿੰਘ, ਮਨਦੀਪ ਸਿੰਘ ਮਿੰਟੂ ਗਿੱਲ, ਗੁਰਮੀਤ ਸਿੰਘ, ਸੰਜੀਵ ਕਾਲੜਾ, ਜਪਿੰਦਰ ਸਿੰਘ ਚੱਕ ਕਲਿਆਣ, ਗਗਨਪ੍ਰੀਤ ਸਿੰਘ, ਜਗਸੀਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਕੋਟਕਪੂਰਾ, ਜਸਵੰਤ ਸਿੰਘ ਜੈਤੋ, ਧਰਮਜੀਤ ਸਿੰਘ ਰਾਮੇਆਣਾ,  ਅਰੁਣ ਸਿੰਗਲਾ, ਇੰਜੀ. ਇੰਦਰਜੀਤ ਸਿੰਘ ਨਿਆਮੀਵਾਲਾ, ਬਬਲੂ ਸ਼ਰਮਾ, ਐਮ.ਸੀ. ਸੁਖਚੈਨ ਸਿੰਘ,ਐਮ.ਸੀ.ਕਮਲਜੀਤ ਸਿੰਘ, ਜਗਮੀਤ ਸਿੰਘ ਸੰਧੂ, ਡਾ. ਹਰਪਾਲ ਸਿੰਘ ਢਿੱਲਵਾਂ, ਗੁਰਦਰਸ਼ਨ ਸਿੰਘ ਢਿੱਲੋਂ ਸਾਬਕਾ ਚੇਅਰਮੈਨ,ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ, ਰਾਜਪਾਲ ਸਿੰਘ ਹਰਿਦਆਲੇਆਣਾ,ਗੁਰਦਰਸ਼ਨ ਸਿੰਘ ਚੈਨਾ, ਬਲਕਰਨ ਸਿੰਘ ਸਰਾਵਾਂ, ਜਸਵੰਤ ਸਿੰਘ ਜੈਤੋ, ਗੁਰਪਿਆਰ ਸਿੰਘ ਜੈਤੋ, ਧਰਮਿੰਦਰਪਾਲ ਸਿੰਘ ਵਾਂਦਰ ਜਟਾਣਾ, ਇੰਦਰਜੀਤ ਸਿੰਘ ਨਿਆਮੀਆਲਾ,ਗੁਰਲਾਭ ਸਿੰਘ ਭਗਤੂਆਣਾ, ਗੋਰਾ ਸਿੰਘ ਚੈਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।  

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD